ਤੇਜ਼ ਰਫ਼ਤਾਰ XUV500 ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ, 4 ਦੋਸਤਾਂ ਦੀ ਮੌਤ
ਰਿਸ਼ੀਕੇਸ਼, 17 ਦਸੰਬਰ, ਬੋਲੇ ਪੰਜਾਬ ਬਿਊਰੋ : ਇੱਕ ਤੇਜ਼ ਰਫ਼ਤਾਰ ਮਹਿੰਦਰਾ XUV500 ਕਾਰ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ ਅਤੇ ਉਸ ਦੇ ਹੇਠਾਂ ਫਸ ਗਈ, ਜਿਸ ਕਾਰਨ ਕਾਰ ਵਿੱਚ ਸਵਾਰ 4 ਦੋਸਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਹ ਹਾਦਸਾ ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਵਾਪਰਿਆ।ਕਾਰ ਹਰਿਦੁਆਰ ਤੋਂ ਆ ਰਹੀ ਸੀ। ਹਾਦਸੇ ਤੋਂ ਬਾਅਦ […]
