ਰਾਸ਼ਟਰੀ

ਹਰਿਆਣਾ ‘ਚ ਕਿਸਾਨ ਮਹਾਪੰਚਾਇਤ, ਪੰਜਾਬ ਬਾਰਡਰ ਸੀਮੇਂਟ ਦੀ ਬੈਰੀਕੇਡਿੰਗ ਨਾਲ ਸੀਲ

ਪੁਲਿਸ ਨੇ ਕਿਹਾ- ਇਜਾਜ਼ਤ ਨਹੀਂ ਲਈ ਗਈ, ਕੋਹਾੜ ਨੇ ਕਿਹਾ- ਸਾਡੇ ‘ਤੇ ਕੋਡ ਆਫ ਕੰਡਕਟ ਲਾਗੂ ਨਹੀਂ ਹੁੰਦਾ ਜੀਂਦ 15 ਸਤੰਬਰ ,ਬੋਲੇ ਪੰਜਾਬ ਬਿਊਰੋ : ਹਰਿਆਣਾ ਦੇ ਜੀਂਦ ਵਿੱਚ ਅੱਜ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਬੁਲਾਈ ਹੈ। ਇਹ ਮਹਾਪੰਚਾਇਤ ਉਚਾਨਾ ਦੀ ਵਾਧੂ ਨਵੀਂ ਅਨਾਜ ਮੰਡੀ ਵਿੱਚ ਹੋਵੇਗੀ। ਇਸ ਲਈ ਕਿਸਾਨਾਂ ਨੇ ਪਹੁੰਚਣਾ ਸ਼ੁਰੂ ਕਰ ਦਿੱਤਾ […]

ਕੇਜਰੀਵਾਲ ਵੱਲੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫੇ ਦਾ ਐਲਾਨ

2-3 ਦਿਨਾਂ ‘ਚ ਲਿਆ ਜਾਵੇਗਾ ਨਵੇਂ ਮੁੱਖ ਮੰਤਰੀ ਦਾ ਫੈਸਲਾ; ਚੋਣਾਂ ਤੱਕ ਕੁਰਸੀ ‘ਤੇ ਨਹੀਂ ਬੈਠਾਂਗਾ ਨਵੀਂ ਦਿੱਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। 13 ਸਤੰਬਰ ਨੂੰ ਤਿਹਾੜ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ […]

ਪੰਜਾਬ

ਮੋਹਾਲੀ ‘ਚ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ: ਵੀਡੀਓ ਵਾਇਰਲ

ਮੋਹਾਲੀ ‘ਚ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ: ਵੀਡੀਓ ਵਾਇਰਲ ਮੋਹਾਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ: ਮੋਹਾਲੀ ਦੇ ਡੇਰਾਬੱਸੀ ‘ਚ ਇਕ ਵਿਅਕਤੀ ਨੇ 9 ਸਾਲਾ ਬੱਚੀ ਦੇ ਘਰ ‘ਚ ਦਾਖਲ ਹੋ ਕੇ ਚੱਪਲਾਂ ਨਾਲ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪਹਿਲਾਂ ਲੜਕੀ ਨੂੰ ਵਾਲਾਂ ਤੋਂ ਘਸੀਟ ਕੇ ਕਮਰੇ ਤੋਂ ਬਾਹਰ […]

ਚੰਡੀਗੜ੍ਹ

ਮੋਹਾਲੀ ‘ਚ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ: ਵੀਡੀਓ ਵਾਇਰਲ

ਮੋਹਾਲੀ ‘ਚ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ: ਵੀਡੀਓ ਵਾਇਰਲ ਮੋਹਾਲੀ 15 ਸਤੰਬਰ ,ਬੋਲੇ ਪੰਜਾਬ ਬਿਊਰੋ: ਮੋਹਾਲੀ ਦੇ ਡੇਰਾਬੱਸੀ ‘ਚ ਇਕ ਵਿਅਕਤੀ ਨੇ 9 ਸਾਲਾ ਬੱਚੀ ਦੇ ਘਰ ‘ਚ ਦਾਖਲ ਹੋ ਕੇ ਚੱਪਲਾਂ ਨਾਲ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਪਹਿਲਾਂ ਲੜਕੀ ਨੂੰ ਵਾਲਾਂ ਤੋਂ ਘਸੀਟ ਕੇ ਕਮਰੇ ਤੋਂ ਬਾਹਰ […]

Sri Hemkunt Sahibਯਾਤਰਾ ‘ਤੇ ਜਾਂਦਿਆਂ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ

Sri Hemkunt Sahib ਯਾਤਰਾ ‘ਤੇ ਜਾਂਦਿਆਂ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਜਲੰਧਰ 15 ਸਤੰਬਰ ,ਬੋਲੇ ਪੰਜਾਬ ਬਿਊਰੋ : ਐਤਵਾਰ ਸਵੇਰੇ ਜਦੋਂ ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਜਾ ਰਹੇ ਨੌਜਵਾਨਾਂ ਦੀ ਇਕ ਕਾਰ ਦਾ ਟਾਇਰ ਜਲੰਧਰ ਨੇੜੇ ਪੈਂਚਰ ਹੋ ਗਿਆ। ਟਾਇਰ ਬਦਲ ਰਹੇ ਨੌਜਵਾਨਾਂ ਨੂੰ ਪਿੱਛੋਂ ਆਈ ਇਕ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ।ਹਾਦਸੇ ‘ਚ […]

ਨੌਕਰੀਆਂ

ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਚੰਡੀਗੜ੍ਹ, 19 ਅਗਸਤ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਗਰੁੱਪ ਡੀ ਦੀਆਂ ਅਸਾਮੀਆਂ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 26 ਅਗਸਤ  2024 ਤੋਂ 24 ਸਤੰਬਰ 2024 ਤੱਕ ਆਨਲਾਈਨ ਅਪਲਾਈ ਕਰ ਸਕਣਗੇ।

ਮੁਕਾਬਲੇ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ

ਕੁਪਵਾੜਾ, 24 ਜੁਲਾਈ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਅੱਜ ਸਵੇਰੇ ਹੋਏ ਮੁਕਾਬਲੇ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਮੁਕਾਬਲੇ ਦੌਰਾਨ ਫੌਜ ਦਾ ਇਕ ਨਾਨ-ਕਮਿਸ਼ਨਡ ਅਧਿਕਾਰੀ ਵੀ ਜ਼ਖਮੀ ਹੋਇਆ ਹੈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਭਾਰਤੀ ਫੌਜ ਦੀ ਚਿਨਾਰ ਕੋਰ ਵੱਲੋਂ ਸੋਸ਼ਲ ਮੀਡੀਆ […]

ਅਧਿਆਪਕ ਭਰਤੀ ਘੁਟਾਲਾ: ਹਾਈਕੋਰਟ ਵੱਲੋਂ 23 ਹਜ਼ਾਰ ਨੌਕਰੀਆਂ ਰੱਦ, ਤਨਖਾਹ ਵਾਪਸ ਕਰਨ ਦੇ ਹੁਕਮ

22 ਅਪ੍ਰੈਲ. ਬੋਲੇ ਪੰਜਾਬ ਬਿਉਰੋ: ਸਕੂਲ ਸਰਵਿਸ ਕਮਿਸ਼ਨ ਦੇ ਅਧਿਆਪਕ ਭਰਤੀ ਘੁਟਾਲੇ ਵਿੱਚ ਹਾਈ ਕੋਰਟ ਦਾ ਫੈਸਲਾ ਆਇਆ ਹੈ। ਕਲਕੱਤਾ ਹਾਈ ਕੋਰਟ ਨੇ 23 ਹਜ਼ਾਰ ਤੋਂ ਵੱਧ ਨੌਕਰੀਆਂ ਰੱਦ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਦੇ ਇਸ ਫੈਸਲੇ ਨਾਲ ਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਾਲ 2016 ਵਿਚ […]

ਤਾਜ਼ਾ ਖ਼ਬਰਾਂ

Subscribe for regular updates. Subscribe No thanks