ਵੀਹ ਹਜ਼ਾਰ ਨੌਜਵਾਨਾਂ ਨੂੰ ਜਲਦ ਮਿਲੇਗੀ ਨੌਕਰੀ, ਪੰਜਾਬ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗੀ

ਚੰਡੀਗੜ੍ਹ, 20 ਅਗਸਤ, ਬੋਲੇ ਪੰਜਾਬ ਬਿਊਰੋ : ਭਗਵੰਤ ਮਾਨ ਸਰਕਾਰ ਆਪਣੇ ਕਾਰਜਕਾਲ ਦੇ ਦੂਜੇ ਸਾਲ ਵਿੱਚ ਵੀ ਲਗਭਗ 20,000 ਅਸਾਮੀਆਂ ‘ਤੇ ਭਰਤੀ ਕਰੇਗੀ।ਸਰਕਾਰ ਨੇ ਇਸ ਦੇ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਮੰਗ ਲਈ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸਰਕਾਰੀ ਵਿਭਾਗਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਮੁਲਾਜ਼ਮਾਂ ਦੇ ਕੰਮ […]

Continue Reading

ਉੱਤਰੀ ਵਜ਼ੀਰਿਸਤਾਨ ਦੇ ਗੁਲਮੀਰ ਕੋਟ ਇਲਾਕੇ ‘ਚ ਬੰਬ ਧਮਾਕਾ, 11 ਮਜ਼ਦੂਰਾਂ ਦੀ ਮੌਤ, 2 ਜਖਮੀ

ਇਸਲਾਮਾਬਾਦ, 20 ਅਗਸਤ, ਬੋਲੇ ਪੰਜਾਬ ਬਿਊਰੋ :ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਾਨ ਵਿਖੇ ਗੁਲਮੀਰ ਕੋਟ ਇਲਾਕੇ ‘ਚ ਹੋਏ ਬੰਬ ਧਮਾਕਾ ਹੋ ਗਿਆ।ਇਸ ਧਮਾਕੇ ‘ਚ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਨੀਵਾਰ ਨੂੰ ਉੱਤਰੀ ਵਜ਼ੀਰਿਸਤਾਨ ‘ਚ ਇਕ ਵੈਨ ‘ਚ ਬੰਬ ਧਮਾਕਾ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਕਿਸੇ […]

Continue Reading