ਚੰਡੀਗੜ੍ਹ ‘ਚ ਕਿਸਾਨ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਜਾਰੀ

Uncategorized

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ:

ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਦੇ ਕੂਚ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿਖੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਜਾਰੀ ਹੈ।

ਮੀਟਿੰਗ ‘ਚ ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸ਼ਾਮਿਲ ਹਨ। ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਇੰਦਰਜੀਤ ਕੋਟਾਨਬੁੱਢਾ, ਬਲਦੇਵ ਸਿੰਘ ਸਿਰਸਾ, ਜਰਨੈਲ ਸਿੰਘ ਅਤੇ ਸ਼ਿਵ ਕੁਮਾਰ ਕੱਕਾ ਹਾਜ਼ਰ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।