ਪੰਜਾਬ ‘ਚ ਕਿਸਾਨ ਅੱਜ ਰੇਲਾਂ ਰੋਕਣਗੇ ਤੇ ਟੋਲ ਪਲਾਜੇ ਕਰਨਗੇ ਫ੍ਰੀ

Uncategorized

ਪੰਜਾਬ ‘ਚ ਕਿਸਾਨ ਅੱਜ ਰੇਲਾਂ ਰੋਕਣਗੇ ਤੇ ਟੋਲ ਪਲਾਜੇ ਕਰਨਗੇ ਫ੍ਰੀ

ਚੰਡੀਗੜ੍ਹ, 15 ਫਰਵਰੀ, ਬੋਲੇ ਪੰਜਾਬ ਬਿਊਰੋ :

ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ ਵੀਰਵਾਰ ਨੂੰ ਸ਼ਾਮ 5 ਵਜੇ ਚੰਡੀਗੜ੍ਹ ‘ਚ ਤੀਜੇ ਦੌਰ ਦੀ ਗੱਲਬਾਤ ਹੋਵੇਗੀ। ਮੀਟਿੰਗ ਤੱਕ ਕਿਸਾਨਾਂ ਨੇ ਦਿੱਲੀ ਵੱਲ ਆਪਣਾ ਮਾਰਚ ਰੋਕ ਦਿੱਤਾ ਹੈ ਪਰ 25 ਹਜ਼ਾਰ ਤੋਂ ਵੱਧ ਕਿਸਾਨ ਹਰਿਆਣਾ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ-ਏਕਤਾ ਉਗਰਾਹਾਂ ਨੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦੇ ਵਿਰੋਧ ਵਿੱਚ ਅੱਜ ਵੀਰਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਨਾਲ ਹੀ, ਸੰਯੁਕਤ ਕਿਸਾਨ ਮੋਰਚਾ ਦੀਆਂ 34 ਜਥੇਬੰਦੀਆਂ ਨੇ 15 ਫਰਵਰੀ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।