19 ਤੋਂ 21 ਫਰਵਰੀ ਦੌਰਾਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਪੈ ਸਕਦਾ ਮੀਂਹ

Uncategorized

ਬੋਲੇ ਪੰਜਾਬ ਬਿਉਰੋ: 19 ਤੋਂ 21 ਫਰਵਰੀ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ (Weather Update) ਪੈ ਸਕਦਾ ਹੈ, ਜਿਸ ਕਾਰਨ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਬੈਠੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ

ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ। ਜਦੋਂ ਕਿ ਹਵਾ ਦੀ ਰਫ਼ਤਾਰ ਚਾਰ ਤੋਂ 12 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ।

Leave a Reply

Your email address will not be published. Required fields are marked *