ਮੁਹਾਲੀ ਦੇ ਵਸਨੀਕ ਹਰਵਿੰਦਰ ਸਿੰਘ ਜੌਹਲ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਜੋਂ ਚੋਣ

Uncategorized

ਮੁਹਾਲੀ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਮੁਹਾਲੀ ਦੇ ਵਸਨੀਕ 38 ਸਾਲਾ ਹਰਵਿੰਦਰ ਸਿੰਘ ਜੌਹਲ ਨੇ ਦਿੱਲੀ ਹਾਇਰ ਜੁਡੀਸ਼ੀਅਲ ਸਰਵਿਸਿਜ਼ ਮੇਨ ਇਮਤਿਹਾਨ 2024 ਵਿੱਚ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਉਹਨਾਂ ਨੂੰ ਦਿੱਲੀ ਦੇ ਐਨ ਸੀ ਟੀ ਵਿੱਚ ਇੱਕ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਚੁਣਿਆ ਗਿਆ ਹੈ।

ਜੌਹਲ ਪ੍ਰੈਕਟਿਸ ਕਰਨ ਵਾਲੇ ਵਕੀਲਾਂ ਤੇ ਜੱਜਾਂ ਦੇ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਪਿਤਾ ਆਪਣੀਆਂ ਦੋ ਭੈਣਾਂ ਤੇ ਜੀਜਾ ਨਾਲ ਚੰਡੀਗੜ੍ਹ ਵਿੱਚ ਸੀਨੀਅਰ ਵਕੀਲ ਹਨ। ਉਨ੍ਹਾਂ ਦਾ ਵੱਡਾ ਭਰਾ ਐਸ ਡੀ ਜੇ ਐਮ, ਸੁਨਾਮ ਤੇ ਭਾਬੀ ਏ ਡੀ ਜੀ ਸੰਗਰੂਰ ਵਜੋਂ ਸੇਵਾ ਨਿਭਾ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।