ਚੰਡੀਗੜ੍ਹ ਨਗਰ ਨਿਗਮ ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫ਼ਾ

Uncategorized

ਚੰਡੀਗੜ੍ਹ 19 ਫਰਵਰੀ,   ਬੋਲੇ ਪੰਜਾਬ ਬਿਉਰੋ:  ਸੁਪਰੀਮ ਕੋਰਟ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ ਹੀ ਭਾਜਪਾ ਦੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ। ਭਾਜਪਾ ਮੇਅਰ ਲਈ ਨਵਾਂ ਚਿਹਰਾ ਲਿਆ ਸਕਦੀ ਹੈ। ਇਹ ਵੀ ਚਰਚਾ ਹੈ ਕਿ ‘ਆਪ’ ਅਤੇ ਕਾਂਗਰਸ ਗਠਜੋੜ ਦੇ ਕੁਝ ਕੌਂਸਲਰ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਜਿਸ ਕਾਰਨ ਜੇਕਰ ਮੇਅਰ ਲਈ ਮੁੜ ਚੋਣ ਹੁੰਦੀ ਹੈ ਤਾਂ ਭਾਜਪਾ ਪੂਰੇ ਬਹੁਮਤ ਨਾਲ ਆਪਣਾ ਮੇਅਰ ਬਣਾਏਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।