ਸਾਥੀਆਂ ਨਾਲ ਮਿਲ ਕੇ ਸਕੂਲ ਮੁੱਖੀ ਦੀ ਕੁਟਮਾਰ ਕਰਨ ਵਾਲੀ ਮੁਕਤਸਰ ਜ਼ਿਲ੍ਹੇ ਦੀ ਅਧਿਆਪਕਾ ਮੁਅੱਤਲ

Uncategorized

ਚੰਡੀਗੜ੍ਹ, 19 ਫਰਵਰੀ, ਬੋਲੇ ਪੰਜਾਬ ਬਿਊਰੋ :
ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੁਕਤਸਰ ਨੇ ਜ਼ਿਲ੍ਹੇ ਦੀ ਇੱਕ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਹੈ।ਅਧਿਆਪਕਾ ‘ਤੇ ਦੋਸ਼ ਹੈ ਕਿ ਉਸਨੇ ਆਪਣੇ ਸਾਥੀਆਂ ਨਾਲ ਮਿਲਕੇ ਸਕੂਲ ਮੁੱਖੀ ਦੀ ਕੁੱਟਮਾਰ ਕੀਤੀ ਹੈ।ਜਾਣਕਾਰੀ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਦਸ਼ਮੇਸ਼ ਨਗਰ ਬਲਾਕ ਦੀ ਅਧਿਆਪਕ ਕਿਰਨਜੀਤ ਕੌਰ ਨੂੰ ਮੁਅੱਤਲ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।