ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਫਿਰ ਗੱਲਬਾਤ ਦਾ ਦਿੱਤਾ ਸੱਦਾ

Uncategorized

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਮੁੜ ਗੱਲਬਾਤ ਦਾ ਦਿੱਤਾ ਸੱਦਾ; ਕਿਸਾਨਾਂ ਨੇ ਭਰਿਆ ਹੁੰਗਾਰਾ

ਕਿਸਾਨਾਂ ਨੂੰ ਇਕ ਵਾਰ ਮੁੜ ਗੱਲ਼ਬਾਤ ਦਾ ਸੱਦਾ ਮਿਲਿਆ ਹੈ। ਖੇਤੀਬਾੜੀ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਚੌਥੇ ਦੌਰਾਨ ਤੋਂ ਬਾਅਦ ਪੰਜਵੇਂ ਦੌਰ ਵਿੱਚ ਸਾਰੇ ਮੁੱਦਿਆਂ ਉਪਰ ਗੱਲਬਾਤ ਲਈ ਤਿਆਰ ਹਨ।

ਉਨ੍ਹਾਂ ਨੇ ਕਿਹਾ ਕਿ ਉਹ ਦੁਬਾਰਾ ਕਿਸਾਨ ਨੇਤਾਵਾਂ ਨੂੰ ਚਰਚਾ ਲਈ ਬੁਲਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।