ਪੰਜਾਬ ‘ਚ ਨਿਕਲੀ ਕਿਰਤ ਇੰਸਪੈਕਟਰਾਂ ਤੇ ਟੈਕਨੀਸ਼ੀਅਨਾਂ ਦੀ ਭਰਤੀ,ਅਪਲਾਈ ਕਰਨ ਦੀ ਆਖ਼ਰੀ ਮਿਤੀ 11 ਮਾਰਚ

Uncategorized

ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਕਿਰਤ ਵਿਭਾਗ ਅਤੇ ਡਾਇਰੈਕਟੋਰੇਟ ਸ਼ਹਿਰੀ ਹਵਾਬਾਜੀ ਵਿਭਾਗ ‘ਚ ਵੱਖ-ਵੱਖ ਖਾਲੀ ਪੋਸਟਾਂ ‘ਤੇ ਅਸਾਮੀਆਂ ਕੱਢੀਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਇਨ੍ਹਾਂ ਅਸਾਮੀਆਂ ਨੂੰ ਭਰੇਗਾ।ਇਨ੍ਹਾਂ ਅਸਾਮੀਆਂ ‘ਤੇ ਚਾਹਵਾਨ ਯੋਗ ਉਮੀਦਵਾਰ 11 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਹੋਰ ਜਾਣਕਾਰੀ ਲਈ ਐਸਐਸਐਸ ਬੋਰਡ ਦੀ ਵੈਬਸਾਈਟ ਉਤੇ ਜਾਇਆ ਜਾ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।