ਸੈਕਟਰ 54 ਦੇ ਜੰਗਲ ਵਿੱਚੋਂ ਮਿਲੀ ਬਜ਼ੁਰਗ ਔਰਤ ਦੀ ਲਾਸ਼

Uncategorized

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਸੈਕਟਰ 54 ਦੇ ਜੰਗਲਾਂ ਵਿੱਚੋਂ ਮਿਲੀ ਬਜ਼ੁਰਗ ਔਰਤ ਦੀ ਲਾਸ਼, ਪੁਲਸ ਨੂੰ ਬੀਤੀ ਦੇਰ ਸ਼ਾਮ ਸੈਕਟਰ 54 ਦੇ ਜੰਗਲਾਂ ‘ਚੋਂ ਇਕ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਪਈ ਮਿਲੀ। ਮੁੱਢਲੀ ਜਾਂਚ ਵਿੱਚ ਪੁਲੀਸ ਨੂੰ ਪਤਾ ਲੱਗਾ ਹੈ ਕਿ ਔਰਤ ਦਾ ਸਿਰ ਵਿੱਚ ਵਾਰ ਕਰਕੇ ਕਤਲ ਕੀਤਾ ਗਿਆ ਹੈ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਬਜ਼ੁਰਗ ਔਰਤ ਨਾਲ ਬਲਾਤਕਾਰ ਕਰਕੇ ਕਤਲ ਕੀਤਾ ਗਿਆ ਹੈ। ਫਿਲਹਾਲ ਸੈਕਟਰ 39 ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।