ਕਿਸਾਨੀ ਸੰਘਰਸ਼ ਦੀ ਹਮਾਇਤ, ਕਿਸਾਨ ਦੇਸ਼ ਦਾ ਅੰਨਦਾਤਾ ਜਿਸ ਤਰੀਕੇ ਦੀ ਵੀ ਮਦਦ ਦੀ ਲੋੜ ਹੋਵੇਗੀ ਮੁਹੱਈਆ ਕਰਾਵਾਂਗੇ: ਦਿੱਲੀ ਗੁਰਦੁਆਰਾ ਕਮੇਟੀ

ਕਿਸਾਨੀ ਸੰਘਰਸ਼ ਦੀ ਹਮਾਇਤ, ਕਿਸਾਨ ਦੇਸ਼ ਦਾ ਅੰਨਦਾਤਾ ਜਿਸ ਤਰੀਕੇ ਦੀ ਵੀ ਮਦਦ ਦੀ ਲੋੜ ਹੋਵੇਗੀ ਮੁਹੱਈਆ ਕਰਾਵਾਂਗੇ: ਦਿੱਲੀ ਗੁਰਦੁਆਰਾ ਕਮੇਟੀ ਨਵੀਂ ਦਿੱਲੀ, 17 ਫਰਵਰੀ ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸੰਘਰਸ਼ਸ਼ੀਲ ਕਿਸਾਨਾਂ ਨੂੰ ਜਿਸ ਕਿਸਮ ਦੀ ਵੀ ਮਦਦ […]

Continue Reading

ਕਿਸਾਨਾਂ ਨੇ ਸੁਨੀਲ ਜਾਖੜ ਦੇ ਘਰ ਅੱਗੇ ਲਾਇਆ ਧਰਨਾ

ਕਿਸਾਨਾਂ ਨੇ ਸੁਨੀਲ ਜਾਖੜ ਦੇ ਘਰ ਅੱਗੇ ਲਾਇਆ ਧਰਨਾਅਬੋਹਰ, 17 ਫਰਵਰੀ, ਬੋਲੇ ਪੰਜਾਬ ਬਿਊਰੋ :ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ‘ਤੇ ਸੈਂਕੜੇ ਲੋਕਾਂ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਜੱਦੀ ਘਰ ਪੰਜਕੋਸੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ।ਧਰਨੇ ਦੌਰਾਨ ਹਾਜ਼ਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਬੇਜ ਸਿੰਘ ਰੋਹੀਵਾਲਾ ਤੇ ਹੋਰਾਂ ਨੇ ਕਿਹਾ ਕਿ ਇਹ ਦੋ ਰੋਜ਼ਾ ਧਰਨਾ […]

Continue Reading

ਮੇਅਰ ਚੋਣਾਂ ਦਾ ਇੱਕ ਹੋਰ ਵੀਡਿਓ ਆਇਆ ਸਾਹਮਣੇ; ਨੌਮੀਨੇਟਿਡ ਕੌਂਸਲਰ ਵੀ ਕੈਮਰੇ ਹਟਵਾਉਂਦੇ ਨਜ਼ਰ ਆਏ

ਅਨਿਲ ਮਸ਼ੀਹ ਦੀ ਮਦਦ ਕਰਕੇ ਬਾਕੀ ਨੌਮੀਨੇਟਿਡ ਕੌਂਸਲਰਾਂ ਨੇ ਵੀ ਕੀਤੀ ਲੋਕਤੰਤਰ ਦੀ ਹੱਤਿਆ: ਡਾ. ਆਹਲੂਵਾਲੀਆ ਚੰਡੀਗੜ੍ਹ, 17 ਫਰਵਰੀ, ਬੋਲੇ ਪੰਜਾਬ ਬਿਓਰੋ: 30 ਜਨਵਰੀ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਲਈ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਚ ਹੋਈ ਲੋਕਤੰਤਰ ਦੀ ਹੱਤਿਆ ਦਾ ਮਾਮਲਾ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਪਿਛਲੇ ਕਈਂ […]

Continue Reading

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ ਲੁਧਿਆਣਾ, 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ […]

Continue Reading

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਚੰਡੀਗੜ੍ਹ- 17 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ। ਮਨੋਰਥ ਪੱਤਰ ਅੱਜ  ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕੀਤਾ। ਚੋਣ ਮਨੋਰਥ ਪੱਤਰ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ […]

Continue Reading

Jalandhar ਪਾਸਪੋਰਟ ਦਫਤਰ ਦੇ 3 ਅਧਿਕਾਰੀਆਂ ਨੂੰ ਕੀਤਾ ਗ੍ਰਿਫਤਾਰ

ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਤੋਂ ਕੇਂਦਰੀ ਬਿਊਰੋ ਇਨਵੈਸਟੀਗੇਸ਼ਨ (ਸੀਬੀਆਈ) ਦੀ ਟੀਮ ਤਲਾਸ਼ੀ ਲਈ ਪੰਜਾਬ ਦੇ ਪਾਸਪੋਰਟ ਜਲੰਧਰ ਦੇ ਖੇਤਰੀ ਦਫਤਰ ਪਹੁੰਚੀ। ਸੀਬੀਆਈ ਦੀਆਂ ਟੀਮਾਂ ਸਵੇਰੇ ਹੀ ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਈਆਂ ਸਨ।ਸੀਬੀਆਈ ਨੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਜਲੰਧਰ ਖੇਤਰੀ ਪਾਸਪੋਰਟ ਦਫ਼ਤਰ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ […]

Continue Reading

ਪੇਟੀਐਮ ਕਿਊਆਰ, ਸਾਊਂਡ ਬਾਕਸ ਅਤੇ ਕਾਰਡ ਮਸ਼ੀਨਾਂ 15 ਮਾਰਚ ਤੋਂ ਬਾਅਦ ਵੀ ਕੰਮ ਕਰਦੀਆਂ ਰਹਿਣਗੀਆਂ : ਆਰਬੀਆਈ

ਪੇਟੀਐਮ ਕਿਊਆਰ, ਸਾਊਂਡ ਬਾਕਸ ਅਤੇ ਕਾਰਡ ਮਸ਼ੀਨਾਂ 15 ਮਾਰਚ ਤੋਂ ਬਾਅਦ ਵੀ ਕੰਮ ਕਰਦੀਆਂ ਰਹਿਣਗੀਆਂ : ਆਰਬੀਆਈ ਕੰਪਨੀ (ਓਸੀਐੱਲ) ਨੇ ਪਹਿਲਾਂ ਵਾਂਗ ਨਿਰਵਿਘਨ ਵਪਾਰਕ ਬੰਦੋਬਸਤ ਜਾਰੀ ਰੱਖਣ ਲਈ ਆਪਣਾ ਨੋਡਲ ਖਾਤਾ ਐਕਸਿਸ ਬੈਂਕ (ਇੱਕ ਐਸਕਰੋ ਖਾਤਾ ਖੋਲ੍ਹ ਕੇ) ਵਿੱਚ ਤਬਦੀਲ ਕੀਤਾ  ਚੰਡੀਗੜ੍ਹ, 17 ਫਰਵਰੀ 2024 ਬੋਲੇ ਪੰਜਾਬ ਬਿੳਰੋ: ਪੇਟੀਐਮ ਦੇ ਪ੍ਰਵਕਤਾ ਨੇ ਦੱਸਿਆ ਕਿ ਅਸੀ […]

Continue Reading

ਪਟਿਆਲਾ ‘ਚ ਅਣਪਛਾਤਿਆਂ ਨੇ ਠੇਕਾ ਲੁੱਟਿਆ

ਪਟਿਆਲਾ ‘ਚ ਅਣਪਛਾਤਿਆਂ ਨੇ ਠੇਕਾ ਲੁੱਟਿਆ  ਪਟਿਆਲ਼ਾ, 17 ਫਰਵਰੀ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਸਰਹਿੰਦ ਰੋਡ ‘ਤੇ ਪੈਂਦੇ ਪਿੰਡ ਬਾਰਨ ‘ਚ ਸ਼ਰਾਬ ਦੇ ਠੇਕੇ ‘ਤੇ ਕੰਮ ਕਰਦੇ ਵਿਅਕਤੀ ਨੂੰ ਅਣਪਛਾਤੇ ਲੋਕਾਂ ਨੇ ਬੰਧਕ ਬਣਾ ਕੇ ਬੀਅਰ ਅਤੇ ਨਕਦੀ ਲੁੱਟ ਲਈ। ਇਹ ਸਾਰੀ ਘਟਨਾ ਠੇਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ […]

Continue Reading

ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਏਅਰਲਾਈਨਜ਼ ਦੀਆਂ ਸਾਰੀਆਂ ਉਡਾਣਾਂ ਫੁੱਲ, ਬੁਕਿੰਗ ਬੰਦ

ਰੇਲਗੱਡੀਆਂ ਵਿੱਚ ਵੀ ਰਿਜ਼ਰਵੇਸ਼ਨ ਉਪਲਬਧ ਨਹੀਂਚੰਡੀਗੜ੍ਹ, 17 ਫਰਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਸੜਕ ਜਾਮ ਹੋਣ ਕਾਰਨ ਦਿੱਲੀ ਜਾਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀਆਂ ਇੰਡੀਗੋ ਅਤੇ ਵਿਸਤਾਰਾ ਏਅਰਲਾਈਨਜ਼ ਦੀਆਂ ਸਾਰੀਆਂ ਉਡਾਣਾਂ ਫੁੱਲ ਹੋ ਗਈਆਂ। ਇਸ […]

Continue Reading

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ ਚੰਡੀਗੜ੍ਹ, 17 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ […]

Continue Reading