ਕਿਸਾਨਾਂ ‘ਤੇ ਪਾਬੰਦੀ ਸ਼ੁਦਾ ਪੈਲੇਟ ਗੰਨਾਂ ਦਾ ਪ੍ਰਯੋਗ ਕਰਕੇ ਸਰਕਾਰਾਂ ਵਲੋਂ ਮਨੁੱਖੀ ਅਧਿਕਾਰਾਂ ਤੇ ਸੰਵਿਧਾਨਕ ਹੱਕਾਂ ਦੀ ਉਲੰਘਣਾ: ਸਰਨਾ/ਬੀਬੀ ਰਣਜੀਤ ਕੌਰ

ਸੋਸ਼ਲ ਮੀਡੀਆ ਤੇ ਖਾਤੇ ਬੰਦ ਕਰਕੇ ਨਹੀਂ ਦੱਬੇਗੀ ਜਬਰ ਜ਼ੁਲਮ ਵਿਰੁੱਧ ਚੁੱਕੀ ਜਾ ਰਹੀ ਆਵਾਜ਼ ਨਵੀਂ ਦਿੱਲੀ 16 ਫਰਵਰੀ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ‘ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਅਕਾਲੀ ਦਲ ਦਿੱਲੀ ਇਕਾਈ ਦੇ ਇਸਤਰੀ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ […]

Continue Reading

ਕਿਸਾਨੀ ਮੁਦਿਆਂ ਤੇ ਝੂਠ ਬੋਲ ਕੇ ਮੋਦੀ ਸਰਕਾਰ ਜਾਣਬੁੱਝ ਕੇ ਖਰਾਬ ਕਰ ਰਹੀ ਹੈ ਦੇਸ਼ ਦਾ ਮਾਹੌਲ: ਸੰਯੁਕਤ ਕਿਸਾਨ ਮੋਰਚਾ

ਭਾਰਤ ਬੰਦ ਦਾ ਸੱਦਾ ਪੂਰੀ ਤਰ੍ਹਾਂ ਹੋਇਆ ਸਫਲ ਨਵੀਂ ਦਿੱਲੀ 16 ਫਰਵਰੀ ,ਬੋਲੇ ਪੰਜਾਬ ਬਿਓਰੋ(ਮਨਪ੍ਰੀਤ ਸਿੰਘ ਖਾਲਸਾ):-ਕੇਂਦਰੀ ਟਰੇਡ ਯੂਨੀਅਨਾਂ, ਸੁਤੰਤਰ ਅਤੇ ਖੇਤਰੀ ਫੈਡਰੇਸ਼ਨਾਂ/ਐਸੋਸੀਏਸ਼ਨਾਂ ਦੇ ਸਾਂਝੇ ਪਲੇਟਫਾਰਮ ਨੇ ਮਜ਼ਦੂਰਾਂ, ਔਰਤਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੀਆਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚਾ ਦੀ ਉਦਯੋਗਿਕ/ਖੇਤਰੀ ਹੜਤਾਲ ਦੇ ਨਾਲ ਦੇਸ਼ ਵਿਆਪੀ ਪੇਂਡੂ ਹੜਤਾਲ ਦਾ ਸੱਦਾ ਦਿੱਤਾ ਸੀ। ਨਰਿੰਦਰ […]

Continue Reading

ਸੀਬੀਆਈ ਵਲੋਂ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ ਜਲੰਧਰ ਵਿਖੇ ਛਾਪੇਮਾਰੀ – ਤਿੰਨ ਅਧਿਕਾਰੀ ਗ੍ਰਿਫਤਾਰ

ਜਲੰਧਰ ,16 ਫਰਵਰੀ,ਬੋਲੇ ਪੰਜਾਬ ਬਿਓਰੋ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇੱਕ ਸ਼ਿਕਾਇਤ ‘ਤੇ ਪਾਸਪੋਰਟ ਜਾਰੀ ਕਰਨ ਨਾਲ ਸਬੰਧਤ ਰਿਸ਼ਵਤ ਦੇ ਮਾਮਲੇ ਵਿੱਚ ਖੇਤਰੀ ਪਾਸਪੋਰਟ ਦਫਤਰ, ਜਲੰਧਰ ਦੇ ਤਿੰਨ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਖੇਤਰੀ ਪਾਸਪੋਰਟ ਅਫਸਰ (ਆਰਪੀਓ) ਅਤੇ ਦੋ ਸਹਾਇਕ ਪਾਸਪੋਰਟ ਅਫਸਰ (ਏਪੀਓ) ਸ਼ਾਮਲ ਹਨ। ਸੀਬੀਆਈ ਨੇ ਇੱਕ ਸ਼ਿਕਾਇਤ ‘ਤੇ ਖੇਤਰੀ […]

Continue Reading

ਕਿਸਾਨਾਂ ਦੇ ਸਮਰਥਨ ‘ਚ ਗਰੇਵਾਲ ਨੇ ਭਾਜਪਾ ਛੱਡੀ

ਮੋਗਾ 16 ਫਰਵਰੀ,ਬੋਲੇ ਪੰਜਾਬ ਬਿਓਰੋ: ਕਿਸਾਨਾਂ ਦੇ ਸਮਰਥਨ ‘ਚ ਬੀਜੇਪੀ ਆਗੂ ਨੇ ਛੱਡੀ ਪਾਰਟੀ, ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਅਸਤੀਫ਼ਾ। ਬੀਜੇਪੀ ਆਗੂ ਐਡਵੋਕੇਟ ਰਵਿੰਦਰ ਗਰੇਵਾਲ ਨੇ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭੇਜਿਆ ਦਿੱਤਾ ਹੈ। ਉਹ ਸਾਲ 2022 ਵਿੱਚ ਵਿਧਾਨ ਸਭਾ […]

Continue Reading

ਸਾਬਕਾ ਮੰਤਰੀ ਅਵਤਾਰ ਹੈਨਰੀ ਦੋਹਰੀ ਨਾਗਰਿਕਤਾ ਮਾਮਲੇ ‘ਚ ਬਰੀ

ਜਲੰਧਰ, 16 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਸ ਵਿਰੁੱਧ 15 ਸਾਲਾਂ ਤੋਂ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ ਸੀ। ਸੀਜੇਐਮ ਗਗਨਦੀਪ ਸਿੰਘ ਗਰਗ ਦੀ ਅਦਾਲਤ ਵਿੱਚ ਹੈਨਰੀ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋ ਸਕੇ। ਇਸ […]

Continue Reading

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾ ਨੇ ਸਕੱਤਰੇਤ ਕੀਤਾ ਬੰਦ

ਸਕੱਤਰੇਤ ਦੇ ਹਜ਼ਾਰਾ ਮੁਲਾਜ਼ਮਾ ਨੇ ਸੰਸਦੀ ਚੌਣਾਂ ਲਈ ਸਰਵੇ ਕਰਕੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਹਵਾ ਚੰਡੀਗੜ੍ਹ, 16 ਫਰਵਰੀ, ਬੋਲੇ ਪੰਜਾਬ ਬਿਓਰੋ :  ਭਾਰਤ ਬੰਦ ਦੇ ਸੱਦੇ ਤੇ ਅੱਜ ਸਵੇਰੇ 9 ਵੱਜੇ ਪੰਜਾਬ ਸਕੱਤਰੇਤ ਦੀ ਜੁਆਂਇੰਟ ਐਕਸ਼ਨ ਕਮੇਟੀ ਨੇ ਪੰਜਾਬ ਸਿਵਲ ਸਕੱਤਰੇਤ ਦੇ ਗੇਟ ਬੰਦ ਕਰਕੇ ਰੈਲੀ ਸ਼ੁਰੂ ਕਰ ਦਿੱਤੀ ਅਤੇ ਸਕੱਤਰੇਤ ਦਾ ਸਾਰਾ ਕੰਮ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਡੀਸੀਜ਼ ਨਾਲ ਸਮੀਖਿਆ ਮੀਟਿੰਗ  ਚੋਣਾਂ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ […]

Continue Reading

ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ

ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਪੰਜਾਬ ਦੇ ਜ਼ਿਲਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਕੀਤੀ ਨਿਖੇਧੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਡਰੋਨ ਰਾਹੀ ਕੀਤੀ ਗਈ ਗੋਲੀਬਾਰੀ ਦੀ ਕੀਤੀ ਨਿੰਦਾ ਕਿਸਾਨਾਂ ਤੇ ਕੇਂਦਰ ਵਿਚਾਲੇ ਅਗਲੇ ਦੌਰ ਦੀ ਗੱਲਬਾਤ ਐਤਵਾਰ ਹੋਵੇਗੀ ਚੰਡੀਗੜ੍ਹ, 15 ਫਰਵਰੀ,ਬੋਲੇ ਪੰਜਾਬ ਬਿਓਰੋ ਪੰਜਾਬ ਦੇ ਮੁੱਖ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਦਸਵੀਂ ਦਾ ਦਿਹਾੜਾ 19 ਫਰਵਰੀ ਨੂੰ।

ਐਸ ਏ ਐਸ ਨਗਰ ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਅਤੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਭੈਣ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ 19 ਫਰਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ ਜੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ […]

Continue Reading

ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ […]

Continue Reading