ਸਮੂਹ ਜਗਤ ਕਿਰਸਾਣ ਅੰਨ ਦਾਤੇ ਦਾ ਬੀਜਿਆ ਖਾਂਦਾ ਹੈ ਉਨ੍ਹਾਂ ਦੇ ਹੱਕ ਵਿੱਚ ਖੜੇ ਹੋ ਕੇ ਕੀਤੀ ਜਾਏ ਆਵਾਜ ਬੁਲੰਦ: ਗਿਆਨੀ ਮਾਲਕ ਸਿੰਘ

ਮੁਜਾਹਿਰਾ ਕਰ ਰਹੇ ਕਿਸਾਨਾਂ ਤੇ ਕੀਤੇ ਜਾ ਰਹੇ ਜ਼ੁਲਮਾਂ ਦੀ ਸਖ਼ਤ ਨਿਖੇਧੀ ਨਵੀਂ ਦਿੱਲੀ 16 ਫਰਵਰੀ ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਉਹ ਕਿਸਾਨ ਜੋ ਅੱਜ ਤੋਂ 3 ਸਾਲ ਪਹਿਲਾਂ ਦਿੱਲੀ ਦੀ ਧਰਤੀ ਤੋਂ ਜਿੱਤ ਪ੍ਰਾਪਤ ਕਰਕੇ ਆਪਣੇ ਘਰ ਵਾਪਿਸ ਗਏ ਤੇ ਜੋ ਵਖਤ ਦੇ ਹਾਕਮ ਲੋਕ ਸੀ ਉਹਨਾਂ ਦੇ ਪੱਲੇ ਸਿਰਫ ਹਾਰ ਪਈ ਸੀ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

 ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਬਾਬਤ ਸਿਬਿਨ ਸੀ. ਵੱਲੋਂ ਡੀਸੀਜ਼ ਨਾਲ ਸਮੀਖਿਆ ਮੀਟਿੰਗ   ਚੋਣਾਂ ਦੌਰਾਨ ਸ਼ਿਕਾਇਤਾਂ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 16 ਫਰਵਰੀ ,ਬੋਲੇ ਪੰਜਾਬ ਬਿਓਰੋ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ […]

Continue Reading

19 ਤੋਂ 21 ਫਰਵਰੀ ਦੌਰਾਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਪੈ ਸਕਦਾ ਮੀਂਹ

ਬੋਲੇ ਪੰਜਾਬ ਬਿਉਰੋ: 19 ਤੋਂ 21 ਫਰਵਰੀ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ (Weather Update) ਪੈ ਸਕਦਾ ਹੈ, ਜਿਸ ਕਾਰਨ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਬੈਠੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ। […]

Continue Reading

ਭਾਰਤ ਬੰਦ ਦੇ ਮੱਦੇਨਜਰ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਵਿਦਿਆਰਥੀਆਂ ਦੀਆਂ ਕਲਾਸਾਂ ਦਾ ਬਾਈਕਾਟ ਕਰਵਾਕੇ ਹੜਤਾਲ ਕਰਵਾਈ

ਭਾਰਤ ਬੰਦ ਦੇ ਮੱਦੇਨਜਰ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਨੇ ਵਿਦਿਆਰਥੀਆਂ ਦੀਆਂ ਕਲਾਸਾਂ ਦਾ ਬਾਈਕਾਟ ਕਰਵਾਕੇ ਹੜਤਾਲ ਕਰਵਾਈ ਮਾਨਸਾ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਮੋਦੀ ਦੀਆਂ ਕਾਰਪੋਰੇਟ ਪ੍ਰਸਤ ਤੇ ਧਾਰਮਿਕ ਵੰਡ ਪਾਊ ਦੇਸ਼ ਵਿਰੋਧੀ ਨੀਤੀਆਂ ਖਿਲਾਫ ਅੱਜ ਦੇ “ਭਾਰਤ ਬੰਦ”ਨੂੰ ਸਮਰਪਿਤ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਅੱਜ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੁਲਵੰਤ ਸਿੰਘ […]

Continue Reading

ਲੁਧਿਆਣਾ ਦੀ ਔਰਤ ਨਾਲ ਪਠਾਨਕੋਟ ‘ਚ ਸਮੂਹਿਕ ਬਲਾਤਕਾਰ

ਲੁਧਿਆਣਾ ਦੀ ਔਰਤ ਨਾਲ ਪਠਾਨਕੋਟ ‘ਚ ਸਮੂਹਿਕ ਬਲਾਤਕਾਰ ਲੁਧਿਆਣਾ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੀ ਇੱਕ ਔਰਤ ਨਾਲ ਪਠਾਨਕੋਟ ਵਿੱਚ ਸਮੂਹਿਕ ਬਲਾਤਕਾਰ ਕੀਤਾ ਗਿਆ। ਬਦਮਾਸ਼, ਔਰਤ ਨੂੰ ਉਸ ਦੇ ਘਰੋਂ ਅਗਵਾ ਕਰਕੇ ਹੋਟਲ ਦੇ ਕਮਰੇ ਵਿੱਚ ਲੈ ਗਏ। ਉਥੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਗਏ। ਥਾਣਾ ਜਮਾਲਪੁਰ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ […]

Continue Reading

ਪੰਜਾਬ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ

ਪੰਜਾਬ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ ਹੁਸ਼ਿਆਰਪੁਰ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਇੰਡੀਆਨਾ ਵਿਖੇ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ, ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ […]

Continue Reading

ਨੌਜਵਾਨਾਂ ਦੀ ਲੱਖਾ ਸਿਧਾਣਾ ਨਾਲ ਤਿੱਖੀ ਬਹਿਸ ਤੇ ਫਾਇਰਿੰਗ ਦੀ ਚਰਚਾ

ਬੋਲੇ ਪੰਜਾਬ ਬਿਉਰੋ: ਨੌਜਵਾਨਾਂ ਦੀ ਲੱਖਾ ਸਿਧਾਣਾ ਨਾਲ ਤਿੱਖੀ ਬਹਿਸ ਤੇ ਫਾਇਰਿੰਗ ਦੀ ਚਰਚਾ ਹੈ। ਪਾਤੜਾਂ ਦੇ ਨਿਆਲ ਬਾਈਪਾਸ ਉਤੇ ਫਾਇਰਿੰਗ ਦੀ ਖਬਰ ਹੈ। ਜਾਣਕਾਰੀ ਮਿਲੀ ਹੈ ਕਿ ਇਹ ਰਾਤ 11:15 ਦੀ ਘਟਨਾ ਹੈ। ਸਮਾਜਸੇਵੀ ਲੱਖਾ ਸਿਧਾਣਾ ਅਤੇ ਕੁਝ ਹੋਰ ਨੌਜਵਾਨਾਂ ਵਿਚ ਤਕਰਾਰ ਹੋ ਗਈ। ਇਸ ਦੌਰਾਨ ਲੱਖੇ ਨੂੰ ਵੱਡੀ ਗਿਣਤੀ ਨੌਜਵਾਨਾਂ ਨੇ ਘੇਰ ਲਿਆ […]

Continue Reading

ਕਿਸਾਨ ਅੰਦੋਲਨ ਕਾਰਨ ਚੰਡੀਗੜ੍ਹ ‘ਚ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

ਕਿਸਾਨ ਅੰਦੋਲਨ ਕਾਰਨ ਚੰਡੀਗੜ੍ਹ ‘ਚ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ ਚੰਡੀਗੜ੍ਹ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਕਿਸਾਨ ਅੰਦੋਲਨ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਤਿੰਨ-ਚਾਰ ਦਿਨਾਂ ਵਿੱਚ ਆਲੂ, ਪਿਆਜ਼, ਟਮਾਟਰ ਅਤੇ ਹਰੀਆਂ ਸਬਜ਼ੀਆਂ ਦੀਆਂ ਕੀਮਤਾਂ ਲਗਭਗ ਦੋ ਗੁਣਾ ਵੱਧ ਗਈਆਂ ਹਨ। ਸੜਕ ਬੰਦ ਹੋਣ ਕਾਰਨ ਸਬਜ਼ੀਆਂ ਦੀਆਂ […]

Continue Reading

ਕਿਸਾਨ ਅੰਦੋਲਨ ਕਾਰਨ ਚੰਡੀਗੜ੍ਹ ‘ਚ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ

ਕਿਸਾਨ ਅੰਦੋਲਨ ਕਾਰਨ ਚੰਡੀਗੜ੍ਹ ‘ਚ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ ਚੰਡੀਗੜ੍ਹ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਕਿਸਾਨ ਅੰਦੋਲਨ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ ਤਿੰਨ-ਚਾਰ ਦਿਨਾਂ ਵਿੱਚ ਆਲੂ, ਪਿਆਜ਼, ਟਮਾਟਰ ਅਤੇ ਹਰੀਆਂ ਸਬਜ਼ੀਆਂ ਦੀਆਂ ਕੀਮਤਾਂ ਲਗਭਗ ਦੋ ਗੁਣਾ ਵੱਧ ਗਈਆਂ ਹਨ। ਸੜਕ ਬੰਦ ਹੋਣ ਕਾਰਨ ਸਬਜ਼ੀਆਂ ਦੀਆਂ […]

Continue Reading

ਜਲੰਧਰ ‘ਚ ਲੁਟੇਰਿਆਂ ਨੇ ਅੱਧੀ ਰਾਤ ਨੂੰ ਵਪਾਰੀ ਤੋਂ 7.5 ਲੱਖ ਰੁਪਏ ਲੁੱਟੇ

ਜਲੰਧਰ ‘ਚ ਲੁਟੇਰਿਆਂ ਨੇ ਅੱਧੀ ਰਾਤ ਨੂੰ ਵਪਾਰੀ ਤੋਂ 7.5 ਲੱਖ ਰੁਪਏ ਲੁੱਟੇ ਜਲੰਧਰ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ‘ਚ ਇਕ ਵਪਾਰੀ ਤੋਂ ਤੇਜ਼ਧਾਰ ਹਥਿਆਰਾਂ ਦੀ ਮਦਦ ਨਾਲ ਕਰੀਬ 7.5 ਲੱਖ ਰੁਪਏ ਲੁੱਟ ਲਏ ਗਏ। ਇਹ ਘਟਨਾ ਵੀਰਵਾਰ ਅੱਧੀ ਰਾਤ ਕਰੀਬ 12 ਵਜੇ ਮਕਸੂਦਾਂ ਸਬਜ਼ੀ ਮੰਡੀ ਦੀ ਟਾਈਗਰ ਏਜੰਸੀ […]

Continue Reading