ਸ਼ੰਭੂ ਬਾਰਡਰ ‘ਤੇ ਤਣਾਅ ਜਾਰੀ, ਐਤਵਾਰ ਤੱਕ ਅੱਗੇ ਨਹੀਂ ਵਧਣਗੇ ਕਿਸਾਨ,ਭਾਰਤ ਬੰਦ ਨੂੰ ਵਿਆਪਕ ਸਮਰਥਨ

ਸ਼ੰਭੂ ਬਾਰਡਰ ‘ਤੇ ਤਣਾਅ ਜਾਰੀ, ਐਤਵਾਰ ਤੱਕ ਅੱਗੇ ਨਹੀਂ ਵਧਣਗੇ ਕਿਸਾਨ,ਭਾਰਤ ਬੰਦ ਨੂੰ ਵਿਆਪਕ ਸਮਰਥਨ ਚੰਡੀਗੜ੍ਹ, 16 ਫਰਵਰੀ, ਬੋਲੇ ਪੰਜਾਬ ਬਿਊਰੋ : ਹਰਿਆਣਾ ਸਰਹੱਦ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਕਾਰਨ ਤਣਾਅ ਜਾਰੀ ਹੈ। ਗੱਲਬਾਤ ਦਾ ਤੀਜਾ ਦੌਰ ਬੇਸਿੱਟਾ ਰਿਹਾ। ਕਿਸਾਨ ਐਤਵਾਰ ਤੱਕ ਸ਼ੰਭੂ ਸਰਹੱਦ ਤੋਂ ਅੱਗੇ ਨਹੀਂ ਵਧਣਗੇ। ਇਸ ਦੇ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਮੌਤ ਸ਼ੰਭੂ 16 ਫਰਵਰੀ,ਬੋਲੇ ਪੰਜਾਬ ਬਿਓਰੋ; ਕਿਸਾਨ ਅੰਦੋਲਨ 2.0  ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।#morepic1 ਜਾਣਕਾਰੀ ਅਨੁਸਾਰ 65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ […]

Continue Reading

ਦਿੱਲੀ : ਪੇਂਟ ਫੈਕਟਰੀ ‘ਚ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ,ਚਾਰ ਦੀ ਹਾਲਤ ਨਾਜੁਕ

ਦਿੱਲੀ : ਪੇਂਟ ਫੈਕਟਰੀ ‘ਚ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ,ਚਾਰ ਦੀ ਹਾਲਤ ਨਾਜੁਕਨਵੀਂ ਦਿੱਲੀ, 16 ਫਰਵਰੀ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਅਲੀਪੁਰ ਇਲਾਕੇ ਦੇ ਰਿਹਾਇਸ਼ੀ ਇਲਾਕੇ ‘ਚ ਚੱਲ ਰਹੀ ਪੇਂਟ ਫੈਕਟਰੀ ‘ਚ ਅੱਗ ਲੱਗਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਚਾਰ ਫੈਕਟਰੀ ਦੇ ਮੁਲਾਜ਼ਮ ਹਨ, ਜਦੋਂ ਕਿ ਤਿੰਨ ਹੋਰ ਫੈਕਟਰੀ […]

Continue Reading

ਅੱਧੀ ਰਾਤ ਤੱਕ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਕਾਰ ਹੋਈ ਮੀਟਿੰਗ ਵਿੱਚ ਵੀ ਨਹੀਂ ਨਿਕਲਿਆ ਮਸਲੇ ਦਾ ਹੱਲ

ਚੰਡੀਗੜ੍ਹ, 16 ਫਰਵਰੀ, ਬੋਲੇ ਪੰਜਾਬ ਬਿਊਰੋ :ਰਾਤ ਡੇਢ ਵਜੇ ਤੱਕ ਚੰਡੀਗੜ੍ਹ ਵਿਖੇ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਕਾਰ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਵੀ ਮਸਲੇ ਦਾ ਹੱਲ ਨਹੀਂ ਨਿਕਲ ਸਕਿਆ। ਕਿਸਾਨ ਯੂਨੀਅਨਾਂ ਨਾਲ ਮੀਟਿੰਗ ਦੀ ਸਮਾਪਤੀ ਤੋਂ ਬਾਅਦ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਅੱਜ ਸਰਕਾਰ ਅਤੇ ਕਿਸਾਨ ਯੂਨੀਅਨਾਂ ਵਿਚਕਾਰ ਬਹੁਤ ਸਕਾਰਾਤਮਕ ਗੱਲਬਾਤ ਹੋਈ। ਕਿਸਾਨ ਯੂਨੀਅਨਾਂ […]

Continue Reading

ਅੱਜ ਕਿਸਾਨ ਜਥੇਬੰਦੀਆਂ ਦੇ ‘ਭਾਰਤ ਬੰਦ’ ਦੇ ਸੱਦੇ ‘ਤੇ ਨਿੱਜੀ ਬੱਸ ਸਰਵਿਸ ਦਾ ਸਮਰਥਨ ਵਿਚ ਚੱਕਾ ਰਹੇਗਾ ਜਾਮ

ਬੋਲੇ ਪੰਜਾਬ ਬਿਉਰੋ: ਕਿਸਾਨ ਜਥੇਬੰਦੀਆਂ ਦੇ ‘ਭਾਰਤ ਬੰਦ’ ਦੇ ਸੱਦੇ ‘ਤੇ ਨਿੱਜੀ ਬੱਸ ਸਰਵਿਸ ਦਾ ਸਮਰਥਨ ਵਿਚ ਚੱਕਾ ਰਹੇਗਾ ਜਾਮ ਪੰਜਾਬ ਦੀ ਪ੍ਰਾਈਵੇਟ ਬੱਸ ਇੰਡਸਟਰੀ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੀ ਹਿਮਾਇਤ ਕਰਦੇ ਹੋਏ ਸਮੁਹ ਪ੍ਰਾਈਵੇਟ ਬੱਸਾਂ  ਅੱਜ, 16 ਤਾਰੀਕ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ । ਪੰਜਾਬ ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 683

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 683, ਮਿਤੀ 16-02-2024 ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ […]

Continue Reading

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ, ਟਰੱਕ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਦਾ ਭਰੋਸਾ ਚੰਡੀਗੜ੍ਹ, 15 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ […]

Continue Reading

ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 15 ਫਰਵਰੀ ,ਬੋਲੇ ਪੰਜਾਬ ਬਿਓਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਬਲਕਾਰ ਸਿੰਘ ਵੱਲੋਂ ਜਲੰਧਰ ਦੇ ਡੀਸੀ ਨੂੰ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਡੇਰੇ ਦੇ ਪ੍ਰਬੰਧਕਾਂ ਨਾਲ ਮਿਲਕੇ ਤੁਰੰਤ ਰੂਪ ਰੇਖਾ ਉਲੀਕਣ ਦੇ ਆਦੇਸ਼

ਸਥਾਨਕ ਸਰਕਾਰਾਂ ਮੰਤਰੀ ਨੇ ਸੱਭਿਆਚਾਰਕ ਮਾਮਲੇ ਮੰਤਰੀ, ਲੋਕ ਸਭਾ ਮੈਂਬਰ, ਉਚ ਅਧਿਕਾਰੀਆਂ ਅਤੇ ਡੇਰੇ ਦੇ ਪ੍ਰਬੰਧਕਾਂ ਨਾਲ ਕੀਤੀ ਮੀਟਿੰਗ “ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ” ਨੂੰ ਸਥਾਪਤ ਕਰਨ ਲਈ ਜੇਕਰ ਹੋਰ ਵਾਧੂ ਫੰਡਾਂ ਦੀ ਜਰੂਰਤ ਪਵੇਗੀ ਤਾਂ ਵਾਧੂ ਫੰਡ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ ਚੰਡੀਗੜ੍ਹ, 15 […]

Continue Reading

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਕੀਤਾ ਪਦਉੱਨਤ ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਚੰਡੀਗੜ੍ਹ, 15 ਫਰਵਰੀ,ਬੋਲੇ ਪੰਜਾਬ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ […]

Continue Reading