ਪ੍ਰਦੀਪ ਕਲੇਰ ਤੋਂ ਪੁਲਿਸ 2 ਦਿਨ ਹੋਰ ਕਰੇਗੀ ਪੁੱਛਗਿੱਛ

ਬੇਅਦਬੀ ਮਾਮਲਿਆਂ ਵਿੱਚ ਭਗੌੜੇ ਚੱਲ ਰਹੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਸਿੱਟ ਨੇ ਫਰੀਦਕੋਟ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦਾ ਸਿੱਟ ਨੂੰ 2 ਦਿਨਾਂ ਦੇ ਹੋਰ ਰਿਮਾਂਡ ਵਿੱਚ ਵਾਧਾ ਕਰ ਦਿੱਤੀ ਹੈ। ਸਿੱਟ ਹੁਣ 2 ਹੋਰ ਡੇਰਾ ਪ੍ਰੇਮੀਆਂ ਦਾ ਪਤਾ ਲਗਾਉਣ […]

Continue Reading

ਮਨੀਸ਼ ਸਿਸੋਦੀਆ ਨੂੰ ਮਿਲੀ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 12 ਫਰਵਰੀ, ਬੋਲੇ ਪੰਜਾਬ ਬਿਊਰੋ :ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਅੱਜ ਸੋਮਵਾਰ 12 ਫਰਵਰੀ ਨੂੰ ਮਨੀਸ਼ ਸਿਸੋਦੀਆ ਨੂੰ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ। ਉਨ੍ਹਾਂ ਨੇ ਲਖਨਊ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ 12 ਤੋਂ 16 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਪਰ ਜੱਜ ਐਮ ਕੇ […]

Continue Reading

CM ਮਾਨ ਤੇ ਕੇਜਰੀਵਾਲ ਨੇ ਪਰਿਵਾਰ ਸਮੇਤ ਅਯੁੱਧਿਆ ‘ਚ ਰਾਮ ਲੱਲਾ ਦੇ ਕੀਤੇ ਦਰਸ਼ਨ

ਅਯੁੱਧਿਆ: ਬੋਲੇ ਪੰਜਾਬ ਬਿਉਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮਤੇ ਅਯੁੱਧਿਆ ਦੇ ਰਾਮ ਮੰਦਰ ਵਿੱਚ ਦਰਸ਼ਨਾਂ ਲਈ ਪਹੁੰਚੇ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਅੱਜ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਅਯੁੱਧਿਆ ਪਹੁੰਚਣ ਤੋਂ ਬਾਅਦ ਮੈਨੂੰ ਸ਼੍ਰੀ ਰਾਮ ਮੰਦਰ ਵਿੱਚ ਰਾਮਲੱਲਾ ਜੀ ਦੇ ਇਲਾਹੀ ਦਰਸ਼ਨ ਕਰਨ ਦਾ […]

Continue Reading

ਚੰਡੀਗੜ੍ਹ ‘ਚ ਕਿਸਾਨ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਜਾਰੀ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਪੰਜਾਬ ਅਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਦੇ ਕੂਚ ਤੋਂ ਪਹਿਲਾਂ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿਖੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੀ ਮੀਟਿੰਗ ਜਾਰੀ ਹੈ। ਮੀਟਿੰਗ ‘ਚ ਤਿੰਨ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਸ਼ਾਮਿਲ ਹਨ। ਮੀਟਿੰਗ ਵਿੱਚ ਕਿਸਾਨਾਂ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, […]

Continue Reading

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 

ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼  ਨੂੰ ਪ੍ਰੇਰਿਆ ਚੰਡੀਗੜ੍ਹ, 12 ਫਰਵਰੀ,ਬੋਲੇ ਪੰਜਾਬ ਬਿਓਰੋ:  ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ.  ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ। ਸਥਾਨਕ ਮਹਾਤਮਾ […]

Continue Reading

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ

ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ,ਬੋਲੇ ਪੰਜਾਬ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ […]

Continue Reading

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 12 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ […]

Continue Reading

ਦਿੱਲੀ ਚਲੋ’ ਮਾਰਚ: ਕਿਲ੍ਹੇ ‘ਚ ਤਬਦੀਲ ਹੋਈ ਦਿੱਲੀ, ਸਾਰੇ ਬਾਰਡਰ ਸੀਲ

ਦਿੱਲੀ: ਬੋਲੇ ਪੰਜਾਬ ਬਿਉਰੋ: ਕਿਸਾਨ ਯੂਨੀਅਨਾਂ ਦੇ ‘ਦਿੱਲੀ ਚਲੋ’ ਮਾਰਚ ਨੂੰ ਲੈ ਕੇ ਹਰਿਆਣਾ ਅਤੇ ਦਿੱਲੀ ਦੀ ਪੁਲਿਸ ਹਾਈ ਅਲਰਟ ‘ਤੇ ਹੈ। ਪੁਲਿਸ ਨੇ ਮੰਗਲਵਾਰ ਨੂੰ ਮਾਰਚ ਨੂੰ ਰੋਕਣ ਲਈ ਸਿੰਘੂ ਅਤੇ ਗਾਜ਼ੀਪੁਰ ਸਮੇਤ ਦਿੱਲੀ ਦੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ। ਕੰਕਰੀਟ ਦੇ ਬੈਰੀਅਰ ਅਤੇ ਕੰਡਿਆਲੀ ਤਾਰ ਲਗਾ ਕੇ ਇਨ੍ਹਾਂ ਹੱਦਾਂ ਨੂੰ ਕਿਲ੍ਹਿਆਂ […]

Continue Reading

ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਚੰਡੀਗੜ੍ਹ ਸਮੇਤ ਇਨ੍ਹਾਂ 15 ਜ਼ਿਲ੍ਹਿਆਂ ‘ਚ ਧਾਰਾ 144 ਲਾਗੂ, ਸਰਹੱਦਾਂ ਸੀਲ

ਚੰਡੀਗੜ੍ਹ 12 ਫਰਵਰੀ,ਬੋਲੇ ਪੰਜਾਬ ਬਿਓਰੋ: ਸੰਯੁਕਤ ਕਿਸਾਨ ਮੋਰਚੇ ਦੇ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰਨ ਤੋਂ ਪਹਿਲਾਂ ਚੰਡੀਗੜ੍ਹ ਸਮੇਤ 15 ਜ਼ਿਲ੍ਹਿਆਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਡੀਸੀ ਵਿਨੈ ਪ੍ਰਤਾਪ ਸਿੰਘ ਵੱਲੋਂ ਇਹ ਧਾਰਾ 60 ਦਿਨਾਂ ਲਈ ਲਗਾਈ ਗਈ ਹੈ। ਅਜਿਹੇ ‘ਚ ਹੁਣ ਇਕ ਜਗ੍ਹਾ ‘ਤੇ ਪੰਜ ਜਾਂ ਇਸ ਤੋਂ ਵੱਧ […]

Continue Reading

ਕਿਸਾਨ ਵਿਰੋਧ ਦੇ ਖਿਲਾਫ ਤਾਨਾਸ਼ਾਹੀ ਢੰਗ ਛੱਡ ਸਰਕਾਰ ਮੰਗਾ ਨੂੰ ਕਰੇ ਹੱਲ : ਸੰਯੁਕਤ ਕਿਸਾਨ ਮੋਰਚਾ

16 ਫਰਵਰੀ ਦੇ ਦੇਸ਼ ਵਿਆਪੀ ਵਿਰੋਧ ਐਕਸ਼ਨ ਤੋਂ ਪਹਿਲਾਂ ਕੋਈ ਚਰਚਾ ਕਿਉਂ ਨਹੀਂ..? ਨਵੀਂ ਦਿੱਲੀ 12 ਫਰਵਰੀ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਐਸਕੇਐਮ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ਵਿੱਚ ਹਾਈਵੇਅ ਵਿੱਚ ਲੋਹੇ ਦੀਆਂ ਮੇਖਾਂ, ਕੰਡਿਆਲੀਆਂ ਤਾਰਾਂ ਅਤੇ ਕੰਕਰੀਟ ਦੇ ਬੈਰੀਕੇਡ ਲਗਾ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ […]

Continue Reading