ਪੰਜਾਬ ਤੇ ਦਿੱਲੀ ਦੀਆਂ ਹੱਦਾਂ ਸੀਲ ਕਰਨ ਦੀ ਸਖਤ ਨਿੰਦਾ, ਅਜਿਹਾ ਕਰਕੇ ਮੋਦੀ ਸਰਕਾਰ ਪੰਜਾਬੀਆਂ ਦਾ ਅਪਮਾਨ ਕਰ ਰਹੀ ਹੈ – ਲਿਬਰੇਸ਼ਨ

ਕੌਮੀ ਸੜਕਾਂ ਦੇ ਸਤਿਆਨਾਸ਼ ਤੇ ਜਨਤਕ ਧਨ ਦਾ ਅੰਨਾ ਉਜਾੜਾ ਰੋਕਣ ਅਤੇ ਲੱਖਾਂ ਮੁਸਾਫ਼ਰਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਅੱਜ ਵਾਲੀ ਸਮਝੌਤਾ ਮੀਟਿੰਗ ਸਰਕਾਰ ਨੂੰ ਇਕ ਹਫਤਾ ਪਹਿਲਾਂ ਬੁਲਾਉਣੀ ਚਾਹੀਦੀ ਸੀ ਤਾਨਾਸ਼ਾਹ ਤੇ ਕਾਰਪੋਰੇਟ ਪ੍ਰਸਤ ਮੋਦੀ ਸਰਕਾਰ ਤੋਂ ਛੁਟਕਾਰਾ ਪਾਉਣ ਲਈ 16 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਮਾਨਸਾ, 12 ਫਰਵਰੀ 2024,ਬੋਲੇ ਪੰਜਾਬ […]

Continue Reading

ਲਾੜੀ ਦੀ ਮੌਤ, ਲਾੜਾ ਗੰਭੀਰ ਜ਼ਖਮੀ, ਡੋਲੀ ਵਾਲੀ ਕਾਰ ਹਾਦਸਾ ਗ੍ਰਸਤ

ਡੋਲੀ ਵਾਲੀ ਕਾਰ ਨਾਲ ਭਿਆਨਕ ਹਾਦਸਾ, ਲਾੜੀ ਦੀ ਮੌਤ, ਲਾੜਾ ਗੰਭੀਰ ਜ਼ਖਮੀ ਬੋਲੇ ਪੰਜਾਬ ਬਿਉਰੋ: ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਇਕ ਸੜਕ ਹਾਦਸੇ ਵਿੱਚ ਲਾੜੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲਾੜੀ ਦੇ ਸਹੁਰੇ ਘਰ ਪਹੁੰਚਣ ਤੋਂ ਮਹਿਜ਼ 15 ਕਿਲੋਮੀਟਰ ਪਹਿਲਾਂ ਵਾਪਰਿਆ। ਇਸ ਹਾਦਸੇ ‘ਚ ਲਾੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ […]

Continue Reading

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ ‘ਚ ਕੀਤੀ ਗਈ ਸੋਧ ਅਤਿ ਨਿੰਦਣਯੋਗ-SGPC

ਅੰਮ੍ਰਿਤਸਰ : ਬੋਲੇ ਪੰਜਾਬ ਬਿਉਰੋ: ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਸੀਮਤ ਕਰਨ ਦੀ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਏਕਨਾਥ ਸ਼ਿੰਦੇ ਦੀ ਅਗਵਾਈ ਵਿੱਚ ਮਹਾਰਾਸ਼ਟਰ ਸਰਕਾਰ ਦੀ ਮੰਤਰੀ ਮੰਡਲ ਦਾ ਇਹ ਫੈਸਲਾ ਸਿੱਖ […]

Continue Reading

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਅਤੇ ਵੱਖ-ਵੱਖ ਵਿਭਾਗਾਂ ਨਾਲ ਅੰਤਰ ਵਿਭਾਗੀ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ ਬੋਲੇ ਪੰਜਾਬ  ਬਿੳਰੋ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ […]

Continue Reading

ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ

 ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਅੰਮ੍ਰਿਤਸਰ ਤੋਂ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲੀਸ ਸੂਬੇ ਚੋਂ ਸੰਗਠਿਤ ਅਪਰਾਧਾਂ ਦੇ ਖਾਤਮੇ ਲਈ ਵਚਨਬੱਧ ਗ੍ਰਿਫਤਾਰ ਕੀਤੇ ਗਏ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅਪਰਾਧਿਕ ਗਤੀਵਿਧੀਆਂ ਨੂੰ ਦੇ ਰਹੇ ਸਨ ਅੰਜਾਮ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, […]

Continue Reading

ਕਾਲੇ ਦੌਰ ਦੌਰਾਨ ਲਾਪਤਾ ਨੌਜਵਾਨਾਂ ਦੇ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੀ.ਬੀ.ਆਈ. ਨੂੰ ਨੋਟਿਸ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਸਾਲ 1984 ਤੋਂ 1994 ਤੱਕ ਦੇ 10 ਸਾਲਾਂ ਦੌਰਾਨ ਪੰਜਾਬ ਵਿੱਚ ਅੱਤਵਾਦ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਹਜ਼ਾਰਾਂ ਗੈਰ-ਨਿਆਇਕ ਕਤਲਾਂ ਅਤੇ ਉਨ੍ਹਾਂ ਦੇ ਗੁਪਤ ਸਸਕਾਰ ਅਤੇ ਲਾਪਤਾ ਹੋਣ ਦੇ ਮਾਮਲਿਆਂ ਨੂੰ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਅਧੀਨ ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ‘ਚ ਦਾਇਰ ਜਨਹਿਤ ਪਟੀਸ਼ਨ ‘ਤੇ ਹਾਈਕੋਰਟ […]

Continue Reading

ਮੋਹਾਲੀ ਦੀ ਸਾਬਕਾ DSP ਰਾਕਾ ਗੇਰਾ ਨੂੰ 6 ਸਾਲ ਕੈਦ ਅਤੇ ਇੱਕ ਲੱਖ ਜੁਰਮਾਨਾ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਸੀਬੀਆਈ (CBI) ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ 13 ਸਾਲ ਪੁਰਾਣੇ ਰਿਸ਼ਵਤ ਕਾਂਡ ਮਾਮਲੇ ਵਿੱਚ ਮੋਹਾਲੀ ਦੀ ਸਾਬਕਾ ਡੀਐਸਪੀ ਰਾਕਾ ਗੇਰਾ (Former DSP Raka Gera) ਨੂੰ 6 ਸਾਲ ਦੀ ਸਜ਼ਾ ਦਾ ਫੈਸਲਾ ਸੁਣਾਇਆ ਹੈ। ਨਾਲ ਹੀ ਫੈਸਲੇ ਵਿੱਚ ਅਦਾਲਤ ਨੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਦੱਸ ਦਈਏ ਬੀਤੇ ਦਿਨ ਅਦਾਲਤ […]

Continue Reading

ਵਿਦਿਆਰਥੀ ਨੌਜਵਾਨਾਂ ਨੇ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਤੇ ਮੋਦੀ ਹਕੂਮਤ ਖਿਲਾਫ ਦਿੱਤਾ ਫ਼ਤਵਾ।

ਵਿਦਿਆਰਥੀ ਨੌਜਵਾਨਾਂ ਨੇ ਸਿੱਖਿਆ ਤੇ ਰੁਜ਼ਗਾਰ ਦੇ ਸੁਆਲ ਤੇ ਮੋਦੀ ਹਕੂਮਤ ਖਿਲਾਫ ਦਿੱਤਾ ਫ਼ਤਵਾ ਝੁਨੀਰ -7 ਫਰਵਰੀ ਬੋਲੇ ਪੰਜਾਬ  ਬਿੳਰੋ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦੇਸ਼ ਭਰ ਵਿੱਚ ਸਿੱਖਿਆ ਤੇ ਰੁਜ਼ਗਾਰ ਨਾਲ ਸਬੰਧਿਤ ਅਹਿਮ ਵਿਦਿਆਰਥੀ ਮਾਮਲਿਆਂ ਕਰਵਾਈ ਜਾ ਰਹੀ ਵਿਦਿਆਰਥੀ ਰਾਇਸ਼ੁਮਾਰੀ ਦੌਰਾਨ ਮੋਦੀ ਸਰਕਾਰ ਦੇ ਖ਼ਿਲਾਫ਼ ਸਿੱਖਿਆ ਤੇ ਰੁਜ਼ਗਾਰ ਦੇ ਸੁਆਲਾਂ ਤੇ ਮੋਦੀ ਸਰਕਾਰ […]

Continue Reading

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ ਕੈਬਨਿਟ ਮੰਤਰੀ ਨੇ ਦਿੱਤੇ ਰੋਜ਼ਗਾਰ ਉਤਪਤੀ ਵਿਭਾਗ ਨੂੰ ਨਿਰਦੇਸ਼ ਕੈਬਨਿਟ ਮੰਤਰੀ ਵੱਲੋਂ ਸਕਿੱਲ ਸੈਂਟਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤਾ […]

Continue Reading

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ

ਟੀਕਾਕਰਨ ਮੁਹਿੰਮ ਦੌਰਾਨ 25 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ  ਪਸ਼ੂ ਪਾਲਣ ਮੰਤਰੀ ਵੱਲੋਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮਹੀਨੇ ਦੇ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ […]

Continue Reading