ਸੀਵਰੇਜ ਬੋਰਡ ਮੁਲਾਜ਼ਮਾਂ ਨੂੰ ਪੈਨਸ਼ਨ ਨਾਂ ਦੇ ਕੇ ਸਰਕਾਰ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ:-ਵੇਦ ਪ੍ਰਕਾਸ਼

ਸੀਵਰੇਜ ਬੋਰਡ ਮੁਲਾਜ਼ਮਾਂ ਨੂੰ ਪੈਨਸ਼ਨ ਨਾਂ ਦੇ ਕੇ ਸਰਕਾਰ ਕਰ ਰਹੀ ਮਤਰੇਈ ਮਾਂ ਵਾਲਾ ਸਲੂਕ:-ਵੇਦ ਪ੍ਰਕਾਸ਼ ਫੀਲਡ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ, ਸੰਘਰਸ਼ ਦੀ ਚਿਤਾਵਨੀ ਚੰਡੀਗੜ੍ਹ 7 ਫਰਵਰੀ  ਬੋਲੇ ਪੰਜਾਬ  ਬਿੳਰੋ ਪੰਜਾਬ ਦੇ ਲੋਕਾਂ ਨੂੰ ਸ਼ਹਿਰੀ ਵਾਟਰ ਸਪਲਾਈਆਂ ਲਈ ਸਾਫ ਪਾਣੀ ਦੀ ਸਹੂਲਤ ਦੇਣਾ ਅਤੇ ਸੀਵਰੇਜ ਦੇ ਰੱਖ ਰਖਾਵ ਦਾ ਕੰਮ ਕਰਦਾ ਆ ਰਿਹਾ […]

Continue Reading

ਲਿਬਰੇਸ਼ਨ ਆਗੂ ਕਾਮਰੇਡ ਹਰਦੇਵ ਖਿਆਲਾ ਨੂੰ ਅੰਤਮ ਵਿਦਾਇਗੀ

ਲਿਬਰੇਸ਼ਨ ਆਗੂ ਕਾਮਰੇਡ ਹਰਦੇਵ ਖਿਆਲਾ ਨੂੰ ਅੰਤਮ ਵਿਦਾਇਗੀ  ਮਾਨਸਾ, 7 ਫਰਵਰੀ 2024 ਬੋਲੇ ਪੰਜਾਬ  ਬਿੳਰੋ     ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੀਨੀਅਰ ਆਗੂ ਕਾਮਰੇਡ ਹਰਦੇਵ ਸਿੰਘ ਖਿਆਲਾ ਨੂੰ ਅੱਜ ਉਨਾਂ ਦੇ ਪਿੰਡ ਖਿਆਲਾ ਕਲਾਂ ਵਿਖੇ ਇਨਕਲਾਬੀ ਨਾਹਰਿਆਂ ਦੀ ਗੂੰਜ ਵਿਚ ਅੰਤਮ ਵਿਦਾਇਗੀ ਦਿੱਤੀ ਗਈ । ਅੰਤਮ ਸੰਸਕਾਰ ਤੋਂ ਪਹਿਲਾਂ ਪਾਰਟੀ ਤੇ ਮਜ਼ਦੂਰ ਮੁਕਤੀ ਮੋਰਚਾ […]

Continue Reading

ਈਡੀ ਦੀ ਅਰਜ਼ੀ ‘ਤੇ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ

ਦਿੱਲੀ, ਬੋਲੇ ਪੰਜਾਬ ਬਿਉਰੋ:ਈਡੀ ਦੀ ਅਰਜ਼ੀ ‘ਤੇ ਕੇਜਰੀਵਾਲ ਨੂੰ 17 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ,ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਵੱਡਾ ਝਟਕਾ ਦਿੰਦੇ ਹੋਏ, ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸਨੂੰ ED ਦੀ ਅਰਜ਼ੀ ‘ਤੇ 17 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਉਸ ਦੇ ਪੇਸ਼ ਨਾ ਹੋਣ […]

Continue Reading

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫੈਸਲਾ ਭਵਿੱਖ ਵਿੱਚ ਗ਼ੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲਚੰਡੀਗੜ੍ਹ, 7 ਫਰਵਰੀ ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਮੰਤਰੀ […]

Continue Reading

ਬ੍ਰੇਜ਼ਾ ਕਾਰ ਅਤੇ ਈ-ਰਿਕਸ਼ਾ ਵਿਚਾਲੇ ਹੋਈ ਜ਼ਬਰਦਸਤ ਟੱਕਰ

ਜਲੰਧਰ, 07 ਫਰਵਰੀ ,ਬੋਲੇ ਪੰਜਾਬ ਬਿਓਰੋ: ਆਦਮਪੁਰ ਮੇਨ ਰੋਡ ‘ਤੇ ਬਿਜਲੀ ਵਿਭਾਗ ਦੇ ਸਾਹਮਣੇ ਇੱਕ ਮਾਰੂਤੀ ਬਰੇਜ਼ਾ ਕਾਰ ਅਤੇ ਇੱਕ ਈ-ਰਿਕਸ਼ਾ ਵਿਚਕਾਰ ਜ਼ਬਰਦਸਤ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਟੱਕਰ ਵਿੱਚ ਈ-ਰਿਕਸ਼ਾ ਚਾਲਕ ਜਗਨਨਾਥ ਪੁੱਤਰ ਬੂਟਾ ਰਾਮ ਵਾਸੀ ਕਾਲਾ ਬੱਕਰਾ ਜਲੰਧਰ ਅਤੇ ਸਵਾਰੀ ਅਮਨਦੀਪ ਕੌਰ ਪੁੱਤਰੀ ਬਿਹਾਰੀ ਲਾਲ ਪਿੰਡ ਅਰਜੁਨਵਾਲ ਅਤੇ ਇੱਕ ਹੋਰ […]

Continue Reading

ਧਮਾਕੇ ਨਾਲ ਹਿੱਲਿਆ ਪਾਕਿਸਤਾਨ, 28 ਲੋਕਾਂ ਦੀ ਮੌਤ, 40 ਜ਼ਖਮੀ

ਇਸਲਾਮਾਬਾਦ, 07 ਫਰਵਰੀ ਬੋਲੇ ਪੰਜਾਬ ਬਿਓਰੋ: ਪਾਕਿਸਤਾਨ ‘ਚ ਵੀਰਵਾਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੀ ਪੂਰਵ ਸੰਧਿਆ ‘ਤੇ ਅੱਤਵਾਦੀਆਂ ਨੇ ਖੂਨ-ਖਰਾਬਾ ਕਰਕੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੇਸ਼ ਦੇ ਬਲੋਚਿਸਤਾਨ ਵਿੱਚ ਬੁੱਧਵਾਰ ਨੂੰ ਦੋ ਲੜੀਵਾਰ ਧਮਾਕੇ ਹੋਏ। ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖਮੀ ਹੋ ਗਏ। ਧਮਾਕਿਆਂ ਵਿੱਚ ਪਿਸ਼ਿਨ […]

Continue Reading

ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ‘ਚ ਅੱਠ ਤਸਵੀਰਾਂ ਸੁਸ਼ੋਭਿਤ

ਅੰਮ੍ਰਿਤਸਰ, 07 ਫ਼ਰਵਰੀ ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ, ਬਾਬਾ ਜੰਗ ਸਿੰਘ ਸੰਪ੍ਰਦਾਇ ਮੁਖੀ […]

Continue Reading

ਵਿਰਾਸਤੀ ਮੇਲੇ ਦਾ ਪੋਸਟਰ ਕੀਤਾ ਜਾਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ ਚ 9, 10 ਤੇ 11 ਫਰਵਰੀ ਨੂੰ ਹੋਵੇਗਾ ਵਿਰਾਸਤੀ ਮੇਲਾ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਸਮੇਤ ਹੋਰ ਗਾਇਕਾਂ ਵਲੋਂ ਕੀਤਾ ਜਾਵੇਗਾ ਆਪਣੀ ਕਲਾਂ ਦਾ ਪ੍ਰਦਰਸ਼ਨ ਬਠਿੰਡਾ, 7 ਫ਼ਰਵਰੀ, ਬੋਲੇ ਪੰਜਾਬ ਬਿਓਰੋ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 9, 10 ਅਤੇ 11 ਫਰਵਰੀ 2024 ਨੂੰ ਕਰਵਾਏ ਜਾ ਰਹੇ ਵਿਰਾਸਤੀ […]

Continue Reading

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ ਲਈ ਜਾਵੇਗੀ 10 ਮਾਰਚ ਨੂੰ

ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 6 ਮਾਰਚਪਟਿਆਲਾ, 7 ਫਰਵਰੀ: ਬੋਲੇ ਪੰਜਾਬ ਬਿਓਰੋਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ […]

Continue Reading

ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰ ਦੇ ਅੜੀਅਲ ਰਵਈਏ ਦੀ ਨਿਖੇਧੀ

ਸੰਗਰੂਰ, 7 ਫਰਵਰੀ, ਬੋਲੇ ਪੰਜਾਬ ਬਿਓਰੋ : ਡੈਮੋਕਰੈਟਿਕ ਟੀਚਰ ਫਰੰਟ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਸ਼ਿਸ਼ਟ ,ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੂਬਾ ਸੰਯੁਕਤ ਸਕੱਤਰ ਦਲਜੀਤ ਸਫੀਪੁਰ ਅਤੇ ਸੂਬਾ ਕਮੇਟੀ ਮੈਂਬਰ ਮੇਘ ਰਾਜ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਕਰਮਜੀਤ ਨਦਾਮਪੁਰ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੈ ਸਿ ਸੰਗਰੂਰ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨੌਰੀ […]

Continue Reading