ਪੰਜਾਬ ਦੀ ਇੱਕ ਜੇਲ੍ਹ ‘ਚ ਦੋ ਕੈਦੀਆਂ ਵਲੋਂ ਸੁਰੰਗ ਪੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼

ਲੁਧਿਆਣਾ, 6 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਬੁੜੈਲ ਜੇਲ੍ਹ ਬਰੇਕ ਕਾਂਡ ਵਾਂਗ ਲੁਧਿਆਣਾ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਨੇ ਜੇਲ੍ਹ ਤੋੜਨ ਦੀ ਕੋਸ਼ਿਸ਼ ਕੀਤੀ। ਦੋਵੇਂ ਕੈਦੀ ਬਾਥਰੂਮ ਦੀਆਂ ਇੱਟਾਂ ਕੱਢ ਕੇ ਸੁਰੰਗ ਪੁੱਟਣ ਦੀ ਕੋਸ਼ਿਸ਼ ਕਰ ਰਹੇ ਸਨ। ਮਾਮਲਾ ਸਾਹਮਣੇ ਆਉਣ ‘ਤੇ ਜੇਲ੍ਹ ਪ੍ਰਸ਼ਾਸਨ ਹੈਰਾਨ ਰਹਿ ਗਿਆ। ਦੋਵਾਂ ਕੈਦੀਆਂ ਦੀਆਂ ਬੈਰਕਾਂ ਤੁਰੰਤ ਬਦਲ […]

Continue Reading

ED ਦੀ ਕੇਜਰੀਵਾਲ ਦੇ ਨਿੱਜੀ ਸਕੱਤਰ ਸਣੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਬੋਲੇ ਪੰਜਾਬ ਬਿਉਰੋ: ਅੱਜ ਦਿੱਲੀ ‘ਚ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਆਗੂਆਂ […]

Continue Reading

ਮੋਹਾਲੀ ਦੀ ਸਾਬਕਾ DSP ਰਾਕਾ ਗੇਰਾ ਦੋਸ਼ੀ ਕਰਾਰ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਮੋਹਾਲੀ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ ਰਿਸ਼ਵਤ ਕਾਂਡ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 13 ਸਾਲ ਪੁਰਾਣੇ ਰਿਸ਼ਵਤ ਮਾਮਲੇ ਵਿੱਚ ਸੁਣਾਇਆ ਹੈ, ਜਿਸ ਤੋਂ ਬਾਅਦ ਹੁਣ ਰਾਕਾ ਗੇਰਾ ਦੀ ਸਜ਼ਾ ਦਾ ਫੈਸਲਾ 7 ਫਰਵਰੀ ਨੂੰ ਸੁਣਾਇਆ ਜਾਵੇਗਾ। ਦੱਸ ਦਈਏ ਕਿ ਚੰਡੀਗੜ੍ਹ ਡੀਐਸਪੀ ਦੇ ਘਰੋਂ […]

Continue Reading

ਚੰਡੀਗੜ੍ਹ ਮੇਅਰ ਚੋਣ ਦੇ ਚੋਣ ਅਫ਼ਸਰ ਨੂੰ 19 ਫਰਵਰੀ ਨੂੰ ਕੋਰਟ ਅੱਗੇ ਪੇਸ਼ ਹੋ ਕੇ ਸਪਸ਼ਟ ਕਰਨ ਲਈ ਕਿਹਾ

ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਮੇਅਰ ਚੋਣ ‘ਚ ਹੋਈ ਗੜਬੜੀ, ਨਵੀਂ ਵੀਡੀਓ ਆਈ ਸਾਹਮਣੇ.. ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਦੌਰਾਨ ਰਿਟਰਨਿੰਗ ਅਧਿਕਾਰੀ(ਅਨਿਲ ਮਸੀਹ) ਵੱਲੋਂ ਕਥਿਤ ਮਤ-ਪੱਤਰਾਂ ਨਾਲ ਛੇੜਛਾੜ ਨੂੰ ‘ਜਮਹੂਰੀਅਤ ਦਾ ਕਤਲ’ ਤੇ ‘ਜਮਹੂਰੀਅਤ ਦਾ ਮਜ਼ਾਕ ਬਣਾਉਣਾ’ ਕਰਾਰ ਦਿੱਤਾ ਹੈ। ਸਰਵਉੱਚ ਅਦਾਲਤ ਨੇ ਕਿਹਾ ਕਿ ਰਿਟਰਨਿੰਗ ਅਧਿਕਾਰੀ 19 ਫਰਵਰੀ ਨੂੰ ਕੋਰਟ ਅੱਗੇ ਪੇਸ਼ ਹੋ […]

Continue Reading

ਚੰਡੀਗੜ੍ਹ ਮੇਅਰ ਚੋਣ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਵੀ ਪਹੁੰਚਿਆ ਹਾਈ ਕੋਰਟ

ਬੋਲੇ ਪੰਜਾਬ ਬਿਉਰੋ: ਚੰਡੀਗੜ੍ਹ ਮੇਅਰ ਚੋਣ ਤੋ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮਾਮਲਾ ਵੀ ਪਹੁੰਚਿਆ ਉੱਚ ਅਦਾਲਤ ਚੰਡੀਗੜ੍ਹ ਦੇ ਮੇਅਰ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਵੀ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮੇਅਰ ਦੀ ਚੋਣ ਦਾ ਮਾਮਲਾ […]

Continue Reading

ਪੰਜਾਬ ਦੀ ਇੱਕ ਜੇਲ੍ਹ ‘ਚ ਦੋ ਕੈਦੀਆਂ ਵਲੋਂ ਸੁਰੰਗ ਪੁੱਟ ਕੇ ਫਰਾਰ ਹੋਣ ਦੀ ਕੋਸ਼ਿਸ਼

ਲੁਧਿਆਣਾ, 6 ਫਰਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੀ ਬੁੜੈਲ ਜੇਲ੍ਹ ਬਰੇਕ ਕਾਂਡ ਵਾਂਗ ਲੁਧਿਆਣਾ ਜੇਲ੍ਹ ਵਿੱਚ ਬੰਦ ਦੋ ਕੈਦੀਆਂ ਨੇ ਜੇਲ੍ਹ ਤੋੜਨ ਦੀ ਕੋਸ਼ਿਸ਼ ਕੀਤੀ। ਦੋਵੇਂ ਕੈਦੀ ਬਾਥਰੂਮ ਦੀਆਂ ਇੱਟਾਂ ਕੱਢ ਕੇ ਸੁਰੰਗ ਪੁੱਟਣ ਦੀ ਕੋਸ਼ਿਸ਼ ਕਰ ਰਹੇ ਸਨ। ਮਾਮਲਾ ਸਾਹਮਣੇ ਆਉਣ ‘ਤੇ ਜੇਲ੍ਹ ਪ੍ਰਸ਼ਾਸਨ ਹੈਰਾਨ ਰਹਿ ਗਿਆ। ਦੋਵਾਂ ਕੈਦੀਆਂ ਦੀਆਂ ਬੈਰਕਾਂ ਤੁਰੰਤ ਬਦਲ ਦਿੱਤੀਆਂ […]

Continue Reading

ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਨੂ ਲ਼ੈ ਕੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਸਾਹਮਣੇ ਧਰਨਾ ਲਗਾ ਕੇ ਕੀਤੀ ਜ਼ੋਰਦਾਰ ਨਾਹਰੇਬਾਜੀ

ਐੱਸ ਏ ਐੱਸ ਨਗਰ ਮੁਹਾਲੀ ,ਬੋਲੇ ਪੰਜਾਬ ਬਿਓਰੋ: ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦੀ ਪੁਰਤੀ ਕਰਵਾਉਣ ਲਈ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ ਸਾਹਮਣੇ ਧਰਨਾ ਲਗਾ ਕੇ ਵਿਭਾਗ ਦੇ ਸਬੰਧਤ ਅਫਸਰਸ਼ਾਹੀ ਵਿਰੁੱਧ ਜ਼ੋਰਦਾਰ ਨਾਹਰੇਬਾਜੀ ਕਰਦਿਆਂ ਪ੍ਰਦਰਸ਼ਨ ਕੀਤਾ।ਧਰਨੇ ਨੂੰ ਸੰਬੋਧਨ ਕਰਦਿਆਂ ਪੈਨਸ਼ਨਰਾਂ ਦੇ ਬੁਲਾਰਿਆਂ ਨੇ ਦੁੱਖ ਜਾਹਿਰ ਕੀਤਾ ਕਿ […]

Continue Reading

ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ

ਵਡੇਰੇ ਜਨਤਕ ਹਿੱਤ ਵਿੱਚ ਲਿਆ ਫੈਸਲਾ ਚੰਡੀਗੜ੍ਹ, 6 ਫਰਵਰੀ,ਬੋਲੇ ਪੰਜਾਬ ਬਿਓਰੋ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ‘ਆਪ ਦੀ ਸਰਕਾਰ, ਆਪ ਦੇ ਦੁੁਆਰ’ ਦਾ ਆਗਾਜ਼

ਲੋਕਾਂ ਨੂੰ ਉਨ੍ਹਾਂ ਦੇ ਬੂਹੇ ’ਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਫਰਵਰੀ ਮਹੀਨੇ ’ਚ ਪੰਜਾਬ ਭਰ ਵਿੱਚ 11600 ਕੈਂਪ ਲਾਏ ਜਾਣਗੇ, ਹਰੇਕ ਤਹਿਸੀਲ ਵਿੱਚ ਰੋਜ਼ਾਨਾ ਲੱਗਣਗੇ ਚਾਰ ਕੈਂਪਭਾਂਖਰਪੁੁਰ (ਐਸ.ਏ.ਐਸ. ਨਗਰ), 6 ਫਰਵਰੀ,ਬੋਲੇ ਪੰਜਾਬ ਬਿਓਰੋ: ਪੰਜਾਬ ਵਾਸੀਆਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਸਰਕਾਰੀ ਸੇਵਾਵਾਂ ਮੁੁਹੱਈਆ ਕਰਵਾਉਣ ਲਈ ਇਕ […]

Continue Reading

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਦੇ ਟ੍ਰਿਪਲ ਬੈਂਚ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ, 5 ਫਰਵਰੀ, ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਦੇ ਟ੍ਰਿਪਲ ਬੈਂਚ ‘ਚ ਸੁਣਵਾਈ ਹੋਵੇਗੀ। I.N.D.I.A. ਯਾਨੀ AAP-ਕਾਂਗਰਸ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਇਹ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਭਾਜਪਾ ਦੇ ਨਵੇਂ ਚੁਣੇ ਗਏ ਮੇਅਰ ਮਨੋਜ ਸੋਨਕਰ ਨੂੰ ਹਟਾ ਕੇ ਮੁੜ ਚੋਣ ਕਰਵਾਉਣ […]

Continue Reading