ਖੰਨਾ : ਪੈਟਰੋਲ ਪੰਪ ਨੇੜੇ ਟਰੱਕ ਨੂੰ ਲੱਗੀ ਅੱਗ,ਫੈਲੀ ਦਹਿਸ਼ਤ

ਖੰਨਾ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਖੰਨਾ ਦੇ ਸਮਰਾਲਾ ਰੋਡ ‘ਤੇ ਸ਼ੁਕਰਵਾਰ ਅੱਧੀ ਰਾਤ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇੱਥੇ ਲੋਹੇ ਦੀਆਂ ਪੱਤੀਆਂ ਨਾਲ ਭਰੇ ਇੱਕ ਟਰੱਕ ਵਿੱਚ ਭਿਆਨਕ ਅੱਗ ਲੱਗ ਗਈ। ਡਰਾਈਵਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।ਦੱਸਿਆ […]

Continue Reading

ਰਾਜਪਾਲ ਬੀਐਲ ਪੁਰੋਹਿਤ ਵੱਲੋਂ ਅਸਤੀਫ਼ਾ

ਚੰਡੀਗੜ੍ਹ, 3 ਫਰਵਰੀ, ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਅਸਤੀਫਾ ਦੇ ਦਿੱਤਾ ਹੈ।

Continue Reading

ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ, ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ, ਪੰਜਾਬ ਤੋਂ ਆਪਣੇ ਸਾਥੀ ਸਮੇਤ ਕਾਬੂ

ਪੁਲਿਸ ਟੀਮਾਂ ਨੇ ਉਕਤ ਦੋਸ਼ੀਆਂ ਦੇ ਕਬਜ਼ੇ ’ਚੋਂ ਦੋ ਪਿਸਤੌਲ ਅਤੇ ਗੋਲੀ ਸਿੱਕਾ ਵੀ ਕੀਤਾ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਸੂਬੇ ਚੋਂ ਸੰਗਠਿਤ ਅਪਰਾਧਿਕ ਨੈਟਵਰਕਾਂ ਨੂੰ ਨੇਸਤ-ਓ-ਨਾਬੂਤ ਕਰਨ ਲਈ ਵਚਨਬੱਧ ਛੋਟਾ ਮਨੀ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਵਿੱਚ ਵੀ ਕੀਤੀ ਸੀ ਮਦਦ: ਡੀਜੀਪੀ ਗੌਰਵ ਯਾਦਵ […]

Continue Reading

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ ਪਿਛਲੀਆਂ ਸਰਕਾਰਾਂ ਵਿੱਚ ਐਨ.ਆਰ.ਆਈ. ਸੰਮੇਲਨ ਸਿਰਫ਼ ਪਖੰਡਬਾਜ਼ੀ ਹੁੰਦੇ ਸਨ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋਇਆ ਜਿਸ ਨਾਲ ਮਾਤ-ਭੂਮੀ ਛੱਡ ਕੇ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀਚਮਰੋੜ ਪੱਤਣ (ਪਠਾਨਕੋਟ), 3 ਫਰਵਰੀ,ਬੋਲੇ ਪੰਜਾਬ ਿਬਓਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. […]

Continue Reading

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ,ਬੋਲੇ ਪੰਜਾਬ ਿਬਓਰੋ: ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। […]

Continue Reading

ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ

ਨਵੀਂ ਦਿੱਲੀ, 2 ਫਰਵਰੀ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਂਚ ਏਜੰਸੀ ਨੇ ਉਸ ਨੂੰ 31 ਜਨਵਰੀ ਨੂੰ ਪੰਜਵਾਂ ਸੰਮਨ ਭੇਜ ਕੇ 2 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ‘ਆਪ’ ਨੇ ਕਿਹਾ ਹੈ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਪੀਐਮ […]

Continue Reading

ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ

ਵਾਸਿੰਗਟਨ, 2 ਫਰਵਰੀ, ਬੋਲੇ ਪੰਜਾਬ ਬਿਊਰੋ :ਅਮਰੀਕਾ ਵਿੱਚ ਇੱਕ ਹੋਰ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਇਸ ਵਾਰ ਇਹ ਘਟਨਾ ਸਿਨਸਿਨਾਟੀ, ਓਹੀਓ ਤੋਂ ਸਾਹਮਣੇ ਆਈ ਹੈ। ਇੱਕ ਹਫ਼ਤੇ ਅੰਦਰ ਅਜਿਹਾ ਤੀਜਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਵਿਦਿਆਰਥੀ ਦੀ ਮੌਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਖਬਰਾਂ ਮੁਤਾਬਕ ਵਿਦਿਆਰਥੀ ਦੀ ਪਛਾਣ ਸ਼੍ਰੇਅਸ ਰੈੱਡੀ […]

Continue Reading

ਜਨਵਰੀ ਦਾ ਮਹੀਨਾ ਪਿਛਲੇ ਇੱਕ ਦਹਾਕੇ ‘ਚ ਸਭ ਤੋਂ ਠੰਢਾ ਰਿਹਾ, ਮੌਸਮ ਵਿਭਾਗ ਵੱਲੋਂ ਫਰਵਰੀ ‘ਚ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋਣ ਦੀ ਭਵਿੱਖਬਾਣੀ

ਚੰਡੀਗੜ੍ਹ, 2 ਜਨਵਰੀ, ਬੋਲੇ ਪੰਜਾਬ ਬਿਊਰੋ :ਉੱਤਰੀ ਭਾਰਤ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਲਗਾਤਾਰ ਜਾਰੀ ਸੀਤ ਲਹਿਰ ਦੇ ਵਿਚਕਾਰ, ਪੱਛਮੀ ਗੜਬੜੀ ਕਾਰਨ ਸਾਲ ਦੀ ਪਹਿਲੀ ਬਾਰਿਸ਼ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਇਸ ਵਾਰ ਜਨਵਰੀ ਦਾ ਮਹੀਨਾ ਪਿਛਲੇ ਇੱਕ ਦਹਾਕੇ ਵਿੱਚ ਸਭ ਤੋਂ ਠੰਢਾ ਰਿਹਾ ਹੈ।ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER), ਮੋਹਾਲੀ […]

Continue Reading