ਹਿਮਾਚਲ ‘ਚ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ

ਊਨਾ, 25 ਮਾਰਚ, ਬੋਲੇ ਪੰਜਾਬ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਅੰਬ ਇਲਾਕੇ ਵਿੱਚ ਅੱਜ ਸਵੇਰੇ ਢਿੱਗਾਂ ਡਿੱਗਣ ਕਾਰਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਇਨ੍ਹਾਂ ‘ਚੋਂ ਤਿੰਨ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਅੰਬ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਊਨਾ ਦੇ ਖੇਤਰੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। […]

Continue Reading

ਪੰਜਾਬ ‘ਚ ਹੋਲੀ ਦੇ ਦਿਨ ਵਾਪਰਿਆ ਭਿਆਨਕ ਸੜਕ ਹਾਦਸਾ,ਬੱਚੀ ਦੀ ਮੌਤ,ਪਿਤਾ ਜ਼ਖਮੀ

ਪੰਜਾਬ ‘ਚ ਹੋਲੀ ਦੇ ਦਿਨ ਵਾਪਰਿਆ ਭਿਆਨਕ ਸੜਕ ਹਾਦਸਾ,ਬੱਚੀ ਦੀ ਮੌਤ,ਪਿਤਾ ਜ਼ਖਮੀ  ਜਲੰਧਰ, 25 ਮਾਰਚ, ਬੋਲੇ ਪੰਜਾਬ ਬਿਊਰੋ : ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਕਰਤਾਰਪੁਰ ਨੇੜੇ ਜਲੰਧਰ ਨੰਬਰ ਦੀ ਐਕਟਿਵਾ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਐਕਟਿਵਾ ‘ਤੇ ਮਾਪਿਆਂ ਨਾਲ ਜਾ ਰਹੀ 7 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸੇ ‘ਚ ਬੱਚੀ ਦਾ […]

Continue Reading

ਦਿੱਲੀ ਦੇ ਬੁੜਪੁਰ ਇਲਾਕੇ ‘ਚ ਵੇਅਰ ਹਾਊਸਾਂ ਨੂੰ ਲੱਗੀ ਅੱਗ, ਵੱਡੀ ਗਿਣਤੀ ਫਾਇਰ ਬ੍ਰਿਗੇਡ ਗੱਡੀਆਂ ਬੁਝਾਉਣ ‘ਚ ਜੁਟੀਆਂ

ਨਵੀਂ ਦਿੱਲੀ, 25 ਮਾਰਚ, ਬੋਲੇ ਪੰਜਾਬ ਬਿਊਰੋ :ਦਿੱਲੀ ਦੇ ਬੁੜਪੁਰ ਇਲਾਕੇ ‘ਚ ਵੇਅਰ ਹਾਊਸਾਂ ‘ਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ 30 ਦੇ ਲੱਗਭਗ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਅੱਗ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਵੀ ਅਜੇ ਪਤਾ ਨਹੀਂ […]

Continue Reading

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਤੇ ਗਣਿਤ ‘ਤੇ ਪਕੜ ਮਜ਼ਬੂਤ ਕਰਨ ਲਈ ਨਵਾਂ ਉਪਰਾਲਾ

ਪ੍ਰੋਜੈਕਟ ਸਮਰਥ-2 ਨਵੇਂ ਸੈਸ਼ਨ ਦੀ ਸ਼ੁਰੂਆਤ ਨਾਲ ਪਹਿਲੀ ਅਪ੍ਰੈਲ ਤੋਂ ਹੋਵੇਗਾ ਸ਼ੁਰੂ, ਗਲਤ ਤੱਥ ਪੇਸ਼ ਕਰਨ ਵਾਲੇ ਸਕੂਲਾਂ ਖਿਲਾਫ ਹੋਵੇਗੀ ਕਾਰਵਾਈਮੋਹਾਲੀ, 25 ਮਾਰਚ, ਬੋਲੇ ਪੰਜਾਬ ਬਿਊਰੋ :ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਦੂਜੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ‘ਤੇ ਪਕੜ ਮਜ਼ਬੂਤ ਕਰਨ ਅਤੇ ਇਨ੍ਹਾਂ […]

Continue Reading

ਈਡੀ ਨੇ ਲਿਆ ਅਰਵਿੰਦ ਕੇਜਰੀਵਾਲ ਵੱਲੋਂ ਰਿਮਾਂਡ ਵਿੱਚ ਹੋਣ ਦੌਰਾਨ ਜਾਰੀ ਕੀਤੇ ਸਰਕਾਰੀ ਹੁਕਮਾਂ ਦਾ ਨੋਟਿਸ

ਨਵੀਂ ਦਿੱਲੀ, 25 ਮਾਰਚ, ਬੋਲੇ ਪੰਜਾਬ ਬਿਊਰੋ :ਜਾਂਚ ਏਜੰਸੀ ਨੇ ਅਰਵਿੰਦ ਕੇਜਰੀਵਾਲ ਵੱਲੋਂ ਈਡੀ ਦੇ ਰਿਮਾਂਡ ਵਿੱਚ ਹੋਣ ਦੌਰਾਨ ਜਾਰੀ ਕੀਤੇ ਸਰਕਾਰੀ ਹੁਕਮਾਂ ਦਾ ਨੋਟਿਸ ਲਿਆ ਹੈ। ਅਧਿਕਾਰੀਆਂ ਨੇ ਕਿਹਾ, ਉਹ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕੀ ਅਜਿਹੇ ਨਿਰਦੇਸ਼ ਜਾਰੀ ਕਰਨਾ ਪੀਐਮਐਲਏ ਅਦਾਲਤ ਦੁਆਰਾ ਦਿੱਤੇ ਗਏ ਆਦੇਸ਼ ਦੇ ਦਾਇਰੇ ਵਿੱਚ ਹੈ? ਸਵਾਲ […]

Continue Reading

ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਪੰਜਾਬ ਦੇ ਮੁਲਾਜ਼ਮਾਂ ਨੂੰ ਪਿਛਲਾ 12% ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ -ਲੈਕਚਰਾਰ ਯੂਨੀਅਨ

ਚੰਡੀਗੜ੍ਹ ,ਬੋਲੇ ਪੰਜਾਬ ਬਿਓਰੋ:       ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਰਹਿੰਦੇ 12 ਪ੍ਰਤੀਸ਼ਤ ਡੀ.ਏ. ਅਤੇ ਇਸਦੇ ਪਿੱਛਲੇ ਬਕਾਇਆ ਦੇ ਮੁੱਦੇ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ ਹੰਗਾਮੀ ਆਨਲਾਈਨ ਮੀਟਿੰਗ ਕੀਤੀ। ਜਿਸ ਵਿੱਚ ਅਮਨ ਸ਼ਰਮਾ ਨੇ ਕਿਹਾ ਕਿ ਜਦੋ ਆਪ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਨਾਲ ਬਹੁਤ ਵੱਡੇ ਵਾਅਦੇ […]

Continue Reading

ਮਹਾਕਾਲ ਮੰਦਿਰ ‘ਚ ਆਰਤੀ ਸਮੇਂ ਗੁਲਾਲ ਸੁੱਟਣ ਨਾਲ ਲੱਗੀ ਅੱਗ

ਬੋਲੇ ਪੰਜਾਬ ਬਿਉਰੋ: ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਸਥਿਤ ਮਹਾਕਾਲ ਮੰਦਿਰ ਦੇ ਪਾਵਨ ਅਸਥਾਨ ‘ਚ ਵੱਡਾ ਹਾਦਸਾ ਹਾਦਸਾ ਵਾਪਰ ਗਿਆ ਹੈ। ਭਸਮ ਆਰਤੀ ਦੌਰਾਨ ਹਾਦਸਾ ਵਾਪਰ ਗਿਆ। ਅਸਲ ਵਿੱਚ ਆਰਤੀ ਦੌਰਾਨ ਗੁਲਾਲ ਸੁੱਟਣ ਕਾਰਨ ਅੱਗ ਲਗੀ। ਇਸ ਅੱਗ ਦੀ ਲਪੇਟ ਵਿੱਚ ਆਉਣ ਨਾਲ ਕਈ ਜਾਣੇ ਬੁਰੀ ਤਰ੍ਹਾਂ ਝੁਲਸ ਗਏ ਹਨ। ਜ਼ਖ਼ਮੀ ਹਾਲਤ ਵਿੱਚ ਉਜੈਨ ਦੇ […]

Continue Reading

ਨਵੀਂ ਸਿੱਖਿਆ ਨੀਤੀ- 2020 ਨੂੰ ਕੀਤੀ ਜਾਵੇ ਰੱਦ- DTF ਵੱਲੋਂ ਮੰਗ

23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ  ਲੁਧਿਆਣਾ 25 ਮਾਰਚ,ਬੋਲੇ ਪੰਜਾਬ ਬਿਓਰੋ: ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜਿਲ੍ਹਾ ਲੁਧਿਆਣਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਵੀਂ ਸਿੱਖਿਆ ਨੀਤੀ 2020 ਉੱਪਰ ਪੑਕਾਸ਼ਿਤ ਕਿਤਾਬਚਾ’ ਸਿਲੇਬਸ ਦੀ ਛਾਂਗ-ਛੰਗਾਈ: ਤਰਕ-ਵਿਰੋਧੀ ਅਤੇ ਵਿਵੇਕ -‌ ਵਿਰੋਧੀ ‘ਉੱਪਰ ਜਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ ਦੀ ਅਗਵਾਈ ਵਿੱਚ ਲੁਧਿਆਣਾ […]

Continue Reading

ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਵੱਲੋਂ ਛਾਪੇਮਾਰੀ, ਸਤਲੁਜ ਦਰਿਆ ਨੇੜਿਓਂ 2.70 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ

ਜਲੰਧਰ, 25 ਮਾਰਚ, ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਦੇ ਇਲਾਕੇ ‘ਚ ਐਕਸਾਈਜ਼ ਵਿਭਾਗ ਅਤੇ ਦਿਹਾਤੀ ਪੁਲਸ ਨੇ ਛਾਪੇਮਾਰੀ ਕੀਤੀ। ਪੁਲੀਸ ਨੇ ਮੌਕੇ ਤੋਂ ਕਰੀਬ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡੇ ਚੂਰਾ ਪੋਸਤ ਅਤੇ ਸ਼ਰਾਬ ਦੀਆਂ ਭੱਠੀਆਂ ਬਰਾਮਦ ਕੀਤੀਆਂ ਹਨ।ਹਾਲਾਂਕਿ ਪੁਲਸ ਪਾਰਟੀ ਨੂੰ ਦੇਖ ਕੇ ਦੋਸ਼ੀ ਦਰਿਆ ਪਾਰ ਕਰਕੇ […]

Continue Reading

ਭਾਜਪਾ ਦੇ ਕੌਮੀ ਪ੍ਰਧਾਨ ਦੀ ਲਗਜ਼ਰੀ ਕਾਰ ਚੋਰੀ, ਪੁਲੀਸ ਦੀਆਂ ਸੱਤ ਟੀਮਾਂ ਜਾਂਚ ‘ਚ ਜੁਟੀਆਂ

ਨਵੀਂ ਦਿੱਲੀ, 25 ਮਾਰਚ, ਬੋਲੇ ਪੰਜਾਬ ਬਿਊਰੋ :ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਲਗਜ਼ਰੀ ਕਾਰ ਬੀਤੇ ਦਿਨੀ ਗੋਵਿੰਦਪੁਰੀ ਇਲਾਕੇ ਤੋਂ ਚੋਰੀ ਹੋ ਗਈ ਸੀ। ਥਾਣਾ ਗੋਬਿੰਦਪੁਰੀ ਪੁਲਿਸ ਨੇ ਡਰਾਈਵਰ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਫਰੀਦਾਬਾਦ ਪੁਲਿਸ ਨਾਲ ਮਿਲ ਕੇ ਬਡਖਲ ਇਲਾਕੇ ‘ਚ […]

Continue Reading