SGPC ; ਵੋਟਰ ਲਿਸਟ ਸਬੰਧੀ ਫਾਰਮ ਭਰਨ ਦੀ ਤਰੀਕ ‘ਚ ਵਾਧਾ

Uncategorized

ਅਮ੍ਰਿਤਸਰ 2 ਮਾਰਚ,ਬੋਲੇ ਪੰਜਾਬ ਬਿਓਰੋ:   

 ਮੁੱਖ  ਕਮਿਸ਼ਨਰ ਗੁਰੂਦੁਆਰਾ ਇਲੈਕਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਪ੍ਰੋਗਰਾਮ ਅਨੁਸਾਰ ਮਿਤੀ 21 ਅਕਤੂਬਰ, 2023 ਤੋਂ ਵੋਟਰ ਫਾਰਮ ਭਰੇ ਜਾ ਰਹੇ ਹਨ। ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਫਾਰਮ ਭਰਨ ਦੀ ਅੰਤਿਮ ਤਾਰੀਖ ਜੋ ਮਿਤੀ 29/02/2024 ਸੀ, ਤੋਂ ਵਧ ਕੇ ਹੁਣ ਮਿਤੀ 30/04/2024 ਹੋ ਗਈ ਹੈ। ਇਸ ਲਈ ਜਿਨ੍ਹਾ ਨੇ ਹੁਣ ਤੱਕ ਫਾਰਮ ਨਹੀਂ ਭਰੇ, ਉਹ ਆਪਣੇ ਫਾਰਮ ਮਿਤੀ 30/04/2024 ਤੱਕ ਰਿਵਾਇਜਿੰਗ ਅਥਾਰਟੀ ਅਫ਼ਸਰਾਂ ਕੋਲ ਜਾ ਕੇ ਭਰ ਸਕਦੇ ਹਨ।SGPC ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।