ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਰੀ ਰੌਲਾ-ਰੱਪਾ

Uncategorized

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਰੀ ਰੌਲਾ-ਰੱਪਾ

ਚੰਡੀਗੜ੍ਹ, 4 ਮਾਰਚ, ਬੋਲੇ ਪੰਜਾਬ ਬਿਊਰੋ :

16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਭਾਰੀ ਹੰਗਾਮਾ ਹੋ ਗਿਆ। ਸਦਨ ‘ਚ ਸੀਐੱਮ ਭਗਵੰਤ ਮਾਨ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੇਕਰ ਮੈਂ ਅੱਜ ਸੱਚ ਬੋਲਿਆ ਤਾਂ ਵਿਰੋਧੀ ਧਿਰ ਵਾਕਆਊਟ ਕਰ ਦੇਵੇਗੀ। ਉਨ੍ਹਾਂ ਨੇ ਸਪੀਕਰ ਨੂੰ ਸਦਨ ਨੂੰ ਅੰਦਰੋਂ ਤਾਲਾ ਲਾਉਣ ਲਈ ਕਿਹਾ ਤਾਂ ਜੋ ਵਿਰੋਧੀ ਧਿਰ ਸੱਚ ਬੋਲਣ ‘ਤੇ ਬਾਹਰ ਨਾ ਜਾ ਸਕੇ। ਵਿਰੋਧੀ ਧਿਰ ਨੇ ਇਸ ‘ਤੇ ਸਖ਼ਤ ਇਤਰਾਜ਼ ਜਤਾਇਆ, ਜਿਸ ਤੋਂ ਬਾਅਦ ਸਦਨ ‘ਚ ਹੰਗਾਮਾ ਹੋਇਆ।ਅੱਜ ਸੋਮਵਾਰ ਨੂੰ ਵੀ ਵਿਰੋਧੀ ਧਿਰ ਨੇ ਵੀ ਸਦਨ ‘ਚ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਕਰ ਲਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।