ਚੰਡੀਗੜ੍ਹ ਮੇਅਰ ਕੁਲਦੀਪ ਕੁਮਾਰ ਨੇ ਬਜਟ ਕੀਤਾ ਪੇਸ਼।

Uncategorized

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਮੇਅਰ ਕੁਲਦੀਪ ਕੁਮਾਰ ਨੇ ਸਕੱਤਰ ਕਾਰਪੋਰੇਸ਼ਨ ਤੇ ਕਮਿਸ਼ਨਰ ਕਾਰਪਰੇਸ਼ਨ ਦੇ ਬਗੈਰ ਹਾਊਸ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾ ਕਿੱਸਾ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ ਤੇ ਮੌਨ ਰੱਖਿਆ ਗਿਆ। 

ਮੇਅਰ ਨੇ ਬਜਟ ਕੀਤਾ ਪੇਸ਼।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।