ਵੜਿੰਗ ਤੇ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕ ਇੱਕ ਦਿਨ ਲਈ ਬਜਟ ਸਦਨ ‘ਚੋਂ ਸਸਪੈਂਡ,ਮਾਰਸ਼ਲ ਬੁਲਾ ਕੇ ਬਾਹਰ ਕੱਢੇ

Uncategorized

ਵੜਿੰਗ ਤੇ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕ ਇੱਕ ਦਿਨ ਲਈ ਬਜਟ ਸਦਨ ‘ਚੋਂ ਸਸਪੈਂਡ,ਮਾਰਸ਼ਲ ਬੁਲਾ ਕੇ ਬਾਹਰ ਕੱਢੇ

ਚੰਡੀਗੜ੍ਹ, 6 ਮਾਰਚ, ਬੋਲੇ ਪੰਜਾਬ ਬਿਊਰੋ :

ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੇ ਚੌਥੇ ਦਿਨ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਸਪੀਕਰ ਨੇ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਦਨ ਵਿੱਚ ਬੋਲਣ ਤੋਂ ਰੋਕ ਦਿੱਤਾ। ਸਪੀਕਰ ਨੇ ਕਿਹਾ ਕਿ ਤੁਹਾਡਾ ਸਮਾਂ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਪੀਕਰ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਲਈ ਸਸਪੈਂਡ ਕਰ ਦਿੱਤਾ।ਇਸ ਤੋਂ ਬਾਅਦ ਮਾਰਸ਼ਲਾਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੂੰ ਸਨ ‘ਚੋਂ ਬਾਹਰ ਕੱਢ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।