ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਅੱਧਾ ਦਿਨ ਰਹੇਗੀ ਛੁੱਟੀ

Uncategorized

ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਅੱਜ ਅੱਧਾ ਦਿਨ ਰਹੇਗੀ ਛੁੱਟੀ
ਹੁਸ਼ਿਆਰਪੁਰ, 7 ਮਾਰਚ, ਬੋਲੇ ਪੰਜਾਬ ਬਿਊਰੋ :
ਸ੍ਰੀ ਸ਼ਿਵਰਾਤਰੀ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜਰ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਵਿਦਿਅਕ ਸੰਸਥਾਵਾਂ ਵਿੱਚ ਅੱਜ ਮਿਤੀ 7 ਮਾਰਚ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ ਅੱਧੇ ਦੀ ਦਿਨ ਦੀ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਹੁਸ਼ਿਆਰਪੁਰ ਵੱਲੋਂ ਇਸ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਆਪਣੇ ਹੁਕਮਾਂ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਜਿਨਾਂ ਵਿਦਿਅਕ ਅਦਾਰਿਆਂ ਵਿੱਚ ਪ੍ਰੀਖਿਆਵਾਂ ਹੋ ਰਹੀਆਂ ਹਨ, ਉਨ੍ਹਾਂ ਅਦਾਰਿਆਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।