ਪੰਜਾਬ ਸਰਕਾਰ ਨੇ ਕੱਢੀਆਂ ਕਲਰਕਾਂ ਦੀਆਂ ਅਸਾਮੀਆਂ,ਆਖ਼ਰੀ ਮਿੱਤੀ 5 ਅਪ੍ਰੈਲ

Uncategorized

ਚੰਡੀਗੜ੍ਹ, 7 ਮਾਰਚ, ਬੋਲੇ ਪੰਜਾਬ ਬਿਊਰੋ  :
ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਪਈਆਂ ਕਲਰਕਾਂ ਦੀਆਂ ਅਸਾਮੀਆਂ ਨੂੰ ਭਰਨ ਲਈ ਅਸਾਮੀਆਂ ਕੱਢੀਆਂ ਹਨ।ਪੰਜਾਬ ਸਰਕਾਰ ਨੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ ਅਸਾਮੀਆਂ ਭਰਨੀਆਂ ਹਨ।ਅਧੀਨ ਸੇਵਾਵਾਂ ਚੋਣ ਬੋਰਡ ਨੇ 258 ਕਲਰਕ ਅਤੇ 1 ਸਟੋਰ ਕੀਪਰ ਲਈ ਅਰਜ਼ੀਆਂ ਮੰਗੀਆਂ ਹਨ। 259 ਅਸਾਮੀਆਂ ਲਈ ਯੋਗ ਉਮੀਦਵਾਰ 8 ਮਾਰਚ 2024 ਤੋਂ 5 ਅਪ੍ਰੈਲ 2024 ਸ਼ਾਮ 5 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।ਅਪਲਾਈ ਕਰਨ ਵਾਲੇ 10 ਅਪ੍ਰੈਲ 2024 ਤੱਕ ਫੀਸ ਭਰ ਸਕਦੇ ਹਨ।ਵਧੇਰੀ ਜਾਣਕਾਰੀ ਐਸਐਸਐਸਬੀ ਪੰਜਾਬ ਦੀ ਵੈਬਸਾਈਟ ‘ਤੇ ਜਾਇਆ ਜਾ ਸਕਦਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।