ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਤਨਖ਼ਾਹਾਂ ਲਈ ਬਜਟ ਜਾਰੀ

Uncategorized

 ਚੰਡੀਗੜ੍ਹ,24 ਮਾਰਚ,ਬੋਲੇ ਪੰਜਾਬ ਬਿਓਰੋ:    ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਫਰਵਰੀ ਮਹੀਨੇ ਦੀਆਂ ਰੁਕੀਆਂ ਤਨਖ਼ਾਹਾਂ ਦੇਣ ਲਈ ਵਿੱਤ ਵਿਭਾਗ ਪੰਜਾਬ ਵੱਲੋਂ 102 ਕਰੋੜ 78 ਲੱਖ 74 ਹਜ਼ਾਰ ਦਾ ਬਜਟ ਜਾਰੀ ਕਰ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬਜਟ ਨਾਲ 18 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਤਨਖ਼ਾਹ ਮਿਲ ਸਕੇਗੀ।ਇਸ ਸਬੰਧੀ ਸਰਕਾਰ ਨੇ ਸਿੱਖਿਆ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।