ਪੰਜਾਬ ‘ਚ ਜਨਤਕ ਛੁੱਟੀ ਦਾ ਐਲਾਨ

ਪੰਜਾਬ


ਚੰਡੀਗੜ੍ਹ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪੰਜਾਬ ਵਿੱਚ 13 ਅਪ੍ਰੈਲ 2024 ਨੂੰ ਜਨਤਕ ਛੁੱਟੀ ਹੋਵੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਇੱਥੇ ਦੱਸ ਦੇਈਏ ਕਿ ਵਿਸਾਖੀ ਦਾ ਤਿਉਹਾਰ 13 ਅਪ੍ਰੈਲ ਨੂੰ ਸੂਬੇ ਭਰ ਵਿੱਚ ਮਨਾਇਆ ਜਾਵੇਗਾ। ਇਸ ਹਿਸਾਬ ਨਾਲ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ।
ਭਲਕੇ ਪੰਜਾਬ ਭਰ ਵਿੱਚ ਸਕੂਲ, ਕਾਲਜ, ਬੈਂਕ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦੱਸ ਦੇਈਏ ਕਿ ਪੰਜਾਬ ਵਿੱਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸਰਕਾਰ ਵੱਲੋਂ ਜਾਰੀ ਸਾਲ 2024 ਦੀਆਂ ਜਨਤਕ ਛੁੱਟੀਆਂ ਵਿੱਚ ਵਿਸਾਖੀ ਨੂੰ ਜਨਤਕ ਛੁੱਟੀ ਐਲਾਨੀ ਗਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।