ਪੰਜਾਬ ‘ਚ 100 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ

ਚੰਡੀਗੜ੍ਹ ਪੰਜਾਬ


ਜਲੰਧਰ, 13 ਅਪ੍ਰੈਲ,ਬੋਲੇਪੰਜਾਬ ਬਿਓਰੋ:
ਜਲੰਧਰ-ਕਪੂਰਥਲਾ ਰੇਲਵੇ ਸੈਕਸ਼ਨ ‘ਤੇ ਹੁਸੈਨਪੁਰ ਨੇੜੇ ਰੇਲਵੇ ਲਾਈਨਾਂ ਦੇ ਨਾਲ ਲੱਗਦੀਆਂ ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਹਾਲਾਂਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਇਸ ਭਿਆਨਕ ਅੱਗ ਕਾਰਨ 100 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।