ਕਾਂਗਰਸ ਨੇ ਕੰਗਨਾ ਰਣੌਤ ਖਿ਼ਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਉਤਾਰਿਆ

ਚੰਡੀਗੜ੍ਹ ਪੰਜਾਬ

                                                                 

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕਾਂਗਰਸ ਹਾਈਕਮਾਨ ਨੇ ਬੀਤੀ ਦੇਰ ਸ਼ਾਮ 16 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਸੂਚੀ ਵਿੱਚ ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਖਿ਼ਲਾਫ਼ ਵਿਕਰਮਾਦਿੱਤਿਆ ਸਿੰਘ ਨੂੰ ਟਿਕਟ ਦਿੱਤੀ ਜਦੋਂਕਿ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ‘ਤੇ ਦਾਅ ਖੇਡਿਆ ਹੈ।
ਸ਼ਿਮਲਾ ਰਾਖਵਾਂ ਹਲਕੇ ਤੋਂ ਵਿਨੋਦ ਸੁਲਤਾਨਪੁਰੀ ਨੂੰ ਟਿਕਟ ਦਿੱਤੀ ਹੈ। ਇਸ ਤੋਂ ਇਲਾਵਾ ਗੁਜਰਾਤ ਦੀ ਵਿਧਾਨ ਜ਼ਿਮਨੀ ਚੋਣ ਲਈ ਵੀ ਪੰਜ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।