ਸਿੱਖਿਆ ਬੋਰਡ ਵਲੋਂ 10ਵੀਂ ਕਲਾਸ ਦਾ ਨਤੀਜਾ ਜਾਰੀ ,ਪਹਿਲੇ ਸਥਾਨਾਂ ਉਤੇ ਕੁੜੀਆਂ ਮੋਹਰੀ

ਐਜੂਕੇਸ਼ਨ ਚੰਡੀਗੜ੍ਹ ਪੰਜਾਬ

 ਮੋਹਾਲੀ, 18 ਅਪ੍ਰੈਲ, ਬੋਲੇ ਪੰਜਾਬ ਬਿਓਰੋ :

PSEB ਵੱਲੋਂ 10ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਮੋਹਰੀ ਹਨ। ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਅਤੇ ਤੀਜੇ ਸਥਾਨ ਉਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿ ਬਾਬਾ ਬਕਾਲਾ ਦੀ ਲੜਕੀ ਰਹੀ।

Latest News

Latest News

1 thought on “ਸਿੱਖਿਆ ਬੋਰਡ ਵਲੋਂ 10ਵੀਂ ਕਲਾਸ ਦਾ ਨਤੀਜਾ ਜਾਰੀ ,ਪਹਿਲੇ ਸਥਾਨਾਂ ਉਤੇ ਕੁੜੀਆਂ ਮੋਹਰੀ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।