21 ਰਾਜਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਖਤਮ

ਨੈਸ਼ਨਲ

ਨਵੀਂ ਦਿੱਲੀ, 19 ਅਪ੍ਰੈਲ ,ਬੋਲੇ ਪੰਜਾਬ ਬਿਓਰੋ – ਲੋਕ ਸਭਾ ਦੇ ਪਹਿਲੇ ਪੜਾਅ ‘ਚ 21 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਸ਼ਾਮ 6 ਵਜੇ ਖਤਮ ਹੋ ਗਈ। ਸੀਟਾਂ ਦੇ ਲਿਹਾਜ਼ ਨਾਲ ਇਹ ਸਭ ਤੋਂ ਵੱਡਾ ਪੜਾਅ ਹੈ। ਅੰਤਿਮ ਵੋਟਿੰਗ ਪ੍ਰਤੀਸ਼ਤ ਅਜੇ ਨਹੀਂ ਆਈ ਹੈ।ਵੋਟਰ ਟੂਰਨਆਉਟ ਐਪ ਦੇ ਅਨੁਸਾਰ, ਸ਼ਾਮ 5 ਵਜੇ ਤੱਕ ਸਭ ਤੋਂ ਵੱਧ ਮਤਦਾਨ ਬੰਗਾਲ ਵਿੱਚ 77.57% ਰਿਹਾ। ਬਿਹਾਰ ਵਿੱਚ ਸਭ ਤੋਂ ਘੱਟ 46.32% ਵੋਟਿੰਗ ਹੋਈ। 21 ਰਾਜਾਂ ਵਿੱਚ ਔਸਤ ਵੋਟਿੰਗ 62.8% ਹੈ।

Leave a Reply

Your email address will not be published. Required fields are marked *