ਉੱਤਰੀ ਪੰਜਾਬ ਤੇ ਹਰਿਆਣਾ ਵਿੱਚ ਗਰਜ ਦੇ ਨਾਲ ਚਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 22 ਅਪ੍ਰੈਲ, ਬੋਲੇ ਪੰਜਾਬ ਬਿਉਰੋ: 22 ਤੋਂ 23 ਅਪ੍ਰੈਲ ਦੇ ਦਰਮਿਆਨ ਉੱਤਰੀ ਪੰਜਾਬ, ਉੱਤਰੀ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈ ਸਕਦਾ ਹੈ।
ਸਕਾਈਮੇਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ 22 ਤੋਂ 26 ਅਪ੍ਰੈਲ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

Leave a Reply

Your email address will not be published. Required fields are marked *