ਜਲੰਧਰ ਵਿਚ ਭਾਜਪਾ ਦਾ ਸੀਨੀਅਰ ਆਗੂ ‘ਆਪ’ ਵਿਚ ਸ਼ਾਮਲ

ਚੰਡੀਗੜ੍ਹ ਚੋਣਾਂ ਪੰਜਾਬ

ਜਲੰਧਰ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਇਹ ਜਾਣਕਾਰੀ ਆਪ ਨੇ ਸੋਸ਼ਿਲ ਮੀਡੀਆ ਜ਼ਰੀਏ ਸਾਂਝੀ ਕੀਤੀ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।