ਟਿਕਟ ਨਾ ਮਿਲਣ ਤੋਂ ਨਾਰਾਜ਼ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ

ਚੰਡੀਗੜ੍ਹ ਪੰਜਾਬ


ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਲੁਧਿਆਣਾ ਦੇ ਸੀਨੀਅਰ ਆਗੂ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਿਲਾ ਰਾਏਪੁਰ ਦੇ ਸਾਬਕਾ ਵਿਧਾਇਕ ਹਨ। ਲੋਕ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਖੰਗੂੜਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।
ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ ਲੁਧਿਆਣਾ ਸ਼ਹਿਰ ਵਿੱਚ ਪੰਜ ਤਾਰਾ ਹੋਟਲ ਪਾਰਕ ਪਲਾਜ਼ਾ ਦਾ ਵੀ ਮਾਲਕ ਹੈ। ਇਸ ਦੇ ਨਾਲ ਉਹ ਹੋਰ ਵੀ ਕਈ ਕਾਰੋਬਾਰ ਕਰਦਾ ਹੈ। ਜੱਸੀ ਖੰਗੂੜਾ ਕਦੇ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।