ਕਾਰ ਸੇਵਾ ਦੇ ਪੁੰਜ ਸੱਚ ਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੇ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐੱਸ.ਏ.ਐੱਸ. ਨਗਰ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ […]

Continue Reading

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਹਰਜਿੰਦਰ ਕੌਰ ਉਰਫ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਮੋਹਾਲੀ, 24 ਅਪ੍ਰੈਲ :ਬੋਲੇ ਪੰਜਾਬ ਬਿਓਰੋ ਪੰਜਾਬ ਸ਼ੋਸਲ ਅਲਾਇੰਸ (ਪੀ.ਐਸ.ਏ) ਪੰਜਾਬ ਦੀਆਂ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾਵਾਂ – ਸਿੱਖ ਫਲਸਫਾ, ਅੰਬੇਦਕਰਵਾਦੀ ਅਤੇ ਮਾਰਕਸਵਾਦੀ ਵਿਚਾਰਧਾਰਾ ‘ਤੇ ਅਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਪੰਜਾਬ ਸੋਸ਼ਲ ਅਲਾਇੰਸ ਨੇ ਅੱਜ ਮੋਹਾਲੀ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਹਰਜਿੰਦਰ ਕੌਰ ਉਰਫ ਜੰਨਤ ਕੌਰ ਨੂੰ ਆਪਣਾ ਸਮਾਜ ਪਾਰਟੀ ਤੋਂ ਆਪਣਾ ਉਮੀਦਵਾਰ ਦਾ […]

Continue Reading

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਵੱਡੇ ਪੱਧਰ ‘ਤੇ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।ਇਹ ਤਬਾਦਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੇ ਗਏ ਹਨ।ਪੰਜਾਬ ਵਿੱਚ 186 ਜੱਜਾਂ ਦੇ ਜੋ ਤਬਾਦਲੇ ਕੀਤੇ ਗਏ ਹਨ ਉਹ ਹੇਠ ਲਿਖੇ ਅਨੁਸਾਰ ਹਨ :- ਪੂਰੀ ਸੂਚੀ ਪੜ੍ਹਨ ਲਈ ਇੱਥੇ ਕਲਿੱਕ ਕਰੋ https://www.bolepunjab.com/wp-content/uploads/2024/04/Punjab-186-Judges-Transferred.pdf

Continue Reading

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੂੰ ਅਹੁਦੇ ਤੋਂ ਕੀਤਾ ਵਾਝੇਂ

ਚੰਡੀਗੜ੍ਹ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ

Continue Reading

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਚੰਡੀਗੜ੍ਹ, 24ਅਪ੍ਰੈਲ,ਬੋਲੇ ਪੰਜਾਬ ਬਿਓਰੋ: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਦੋਸ਼ ਆਇਦ ਨਾ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਰੌਜ਼ ਐਵੇਨਿਊ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਤੋਂ ਜਵਾਬ ਮੰਗਿਆ ਹੈ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ […]

Continue Reading

ਪੰਜਾਬ ਪੁਲਿਸ ਵੱਲੋਂ ਦਿਨ-ਦਿਹਾੜੇ ਗੋਲ਼ੀਆਂ ਚਲਾਉਣ ਵਾਲੇ 11 ਵਿਅਕਤੀ ਕਾਬੂ,ਗੋਲੀ-ਸਿੱਕਾ ਬਰਾਮਦ

ਅੰਮ੍ਰਿਤਸਰ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਰਣਜੀਤ ਐਵਨਿਊ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਸੀ ਜਿੱਥੇ ਕਿ ਕੁਝ ਨੌਜਵਾਨਾਂ ਵੱਲੋਂ ਰਣਜੀਤ ਐਵਨਿਊ ਪੌਸ਼ ਇਲਾਕੇ ਵਿੱਚ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸੀ ਤੇ ਜਿਸ ਨਾਲ ਕੁਝ ਲੋਕ ਜ਼ਖਮੀ ਵੀ ਹੋਏ ਸਨ ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ […]

Continue Reading

ਗੁੰਮਰਾਹਕੁੰਨ ਦਾਅਵੇ: ਅਦਾਲਤ ਦੀ ਮਾਣਹਾਨੀ ਲਈ ਸੁਣਵਾਈ ਦੌਰਾਨ ਯੋਗ ਗੁਰੂ ਰਾਮਦੇਵ ਦੀ ਸਖ਼ਤ ਝਾੜ ਝੰਬ, 30 ਅਪ੍ਰੈਲ ਨੂੰ ਦੁਬਾਰਾ ਪੇਸ਼ ਹੋਣ ਦਾ ਹੁਕਮ

ਨਵੀਂ ਦਿੱਲੀ: ਬੋਲੇ ਪੰਜਾਬ ਬਿਉਰੋ: ਸੁਪਰੀਮ ਕੋਰਟ ਨੇ ਰਾਮਦੇਵ ਨੂੰ ਪਤੰਜਲੀ ਆਯੁਰਵੇਦ ਦੁਆਰਾ ਦਵਾਈਆਂ ਲਈ ਕੀਤੇ ਗਏ ‘ਗੁੰਮਰਾਹਕੁੰਨ ਦਾਅਵਿਆਂ’ ‘ਤੇ ਅਦਾਲਤ ਦੀ ਮਾਣਹਾਨੀ ਲਈ ਸੁਣਵਾਈ ਦੌਰਾਨ ਸਖ਼ਤ ਝਾੜ ਝੰਬ ਕੀਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਰਾਮਦੇਵ ਅਤੇ ਬਾਲ ਕ੍ਰਿਸ਼ਨ ਨੂੰ 30 ਅਪ੍ਰੈਲ ਨੂੰ ਦੁਬਾਰਾ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।ਅਦਾਲਤ ਨੇ ਯੋਗ […]

Continue Reading

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਵੀਂ ਦਿੱਲੀ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅੰਦਰ ਬੀਤੀ 20 ਅਪ੍ਰੈਲ ਨੂੰ ਸਿੱਖਾਂ ਦੇ ਆਪਸੀ ਮਸਲਿਆਂ ਨੂੰ ਸੁਲਝਾਉਣ ਲਈ “ਦ ਸਿੱਖ ਕੋਰਟ” ਦਾ ਉਦਘਾਟਨ ਕੀਤਾ ਗਿਆ ਹੈ ਦਿੱਲੀ ਦੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬਰਤਾਨੀਆ ਦੇ ਸਿੱਖ ਕਾਨੂੰਨੀ ਪੇਸ਼ੇਵਰਾਂ ਵੱਲੋਂ ਯੂਕੇ ਵਿੱਚ ਪਹਿਲੀ ਸਿੱਖ ਅਦਾਲਤ ਦੇ ਉਦਘਾਟਨ ਦੀ […]

Continue Reading

ਭਾਜਪਾ ਦੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ -ਆਇਸਾ ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ

ਮਾਨਸਾ 24 ਅਪ੍ਰੈਲ,ਬੋਲੇ ਪੰਜਾਬ ਬਿਓਰੋ- ਸ੍ਰੀ ਨਰਿੰਦਰ ਮੋਦੀ ਜੀ (ਕਾਰਜ ਵਾਹਕ ਪ੍ਰਧਾਨ ਮੰਤਰੀ) ਅਤੇ ਬੀਜੇਪੀ ਦੇ ਯੋਗੀ ਅਦਿੱਤਿਆਨਾਥ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗਿਰੀਰਾਜ ਕਿਸ਼ੋਰ ਵਰਗੇ ਸਟਾਰ ਪ੍ਰਚਾਰਕਾਂ ਖਿਲਾਫ ਚੋਣ ਜਾਬਤੇ ਦੀ ਖੁੱਲੇ ਆਮ ਉਲੰਘਣਾ ਕਰਨ ਬਦਲੇ ਕਾਰਵਾਈ ਕੀਤੀ ਜਾਵੇ ।ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਵੱਲੋਂ ਕਾਰਜ ਵਾਹਕ ਪ੍ਰਧਾਨ […]

Continue Reading

ਸਰਬੰਸ ਪ੍ਰਤੀਕ ਦਾ ਨਵਾਂ ਗੀਤ ਬਾਪੂ ਜਿੰਦਾਬਾਦ ਹੋਵੇਗਾ ਰਲੀਜ਼ 27 ਨੂੰ

ਚੰਡੀਗੜ੍ਹ 24 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਗੀਤਕਾਰ ਤੇ ਗਾਇਕ ਸਰਬੰਸ ਪ੍ਰਤੀਕ ਸਿੰਘ ਦਾ ਲਿਖਿਆ ਅਤੇ ਗਾਇਆ ਗੀਤ,”ਬਾਪੂ ਜਿੰਦਾਬਾਦ” 27 ਨੂੰ ਵੱਡੇ ਪੱਧਰ ਉੱਤੇ ਰਲੀਜ਼ ਹੋ ਰਿਹਾ ਹੈ। ਪ੍ਰਤੀਕ ਨੇ ਦੱਸਿਆ ਕਿ ਮਾਂ ਨੂੰ ਲੈ ਕੇ ਤਾਂ ਬਹੁਤ ਗੀਤ ਗਾਏ ਹਨ ਅਤੇ ਗੀਤਾਂ ਵਿਚ ਰੱਬ ਦਾ ਦਰਜਾ ਦਿੱਤਾ ਗਿਆ ਹੈ ਪਰ ਬਾਪੂ ਵੀ ਕਿਸੇ ਪਾਸਿਓਂ ਘੱਟ […]

Continue Reading