ਫਰੀਦਕੋਟ : ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਫਰੀਦਕੋਟ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ […]

Continue Reading

ਪੰਜਾਬ ਦੇ ਆਈਪੀਐਸ ਅਧਿਕਾਰੀ ਨੇ ਲਈ ਵੀਆਰਐੱਸ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਵੀਆਰਐੱਸ ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ।ਮਿਲੀ […]

Continue Reading

ਟਿਕਟ ਨਾ ਮਿਲਣ ਤੋਂ ਨਾਰਾਜ਼ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਸੀਨੀਅਰ ਆਗੂ ਜਸਬੀਰ ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਕਿਲਾ ਰਾਏਪੁਰ ਦੇ ਸਾਬਕਾ ਵਿਧਾਇਕ ਹਨ। ਲੋਕ ਸਭਾ ਚੋਣਾਂ ‘ਚ ਟਿਕਟ ਨਾ ਮਿਲਣ ਤੋਂ ਨਾਰਾਜ਼ ਖੰਗੂੜਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।ਜੱਸੀ ਖੰਗੂੜਾ ਸ਼ਹਿਰ ਦੇ ਵੱਡੇ ਕਾਰੋਬਾਰੀਆਂ ਵਿੱਚ ਜਾਣਿਆ ਜਾਂਦਾ ਹੈ, ਉਹ […]

Continue Reading

ਪੰਜਾਬੀ ਨੌਜਵਾਨ ਦੀ ਇਟਲੀ ‘ਚ ਮੌਤ

ਫਿਲੌਰ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੇੜਲੇ ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਹਰਪਾਲ ਰਾਮ ਉਰਫ ਪਾਲਾ ਪੁੱਤਰ ਨੰਜੂ ਰਾਮ ਲਗਪਗ 6 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਇਟਲੀ ਗਿਆ ਸੀ। ਉਹ ਇਟਲੀ ਦੇ ਸ਼ਹਿਰ ਸਲੈਰਨੋ ‘ਚ ਇਕ ਰੈਸਟੋਰੈਂਟ […]

Continue Reading

ਪੰਜਾਬ ਰੋਡਵੇਜ਼ ਦੀ ਟੱਕਰ ਵੱਜਣ ਕਾਰਨ ਕੰਡਕਟਰ ਦੀ ਮੌਤ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਤੋਂ ਇੱਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਬੱਸ ਦੀ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਚੌਕੀ ਬੱਸ ਸਟੈਂਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਦੇ ਪੋਤੇ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਦੇ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ‘ਤੇ ਆਈ ਕਾਲ ਪਾਕਿਸਤਾਨ ਤੋਂ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ। ਅਮਿਤ ਗੋਸਾਈ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ […]

Continue Reading

ਰਾਜਾਂ ਦੀਆਂ 88 ਸੀਟਾਂ ‘ਤੇ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਜਾਵੇਗਾ

ਨਵੀਂ ਦਿੱਲੀ, 24 ਅਪ੍ਰੈਲ,ਬਿੋਲੇ ਪੰਜਾਬ ਬਿਓਰੋ:ਦੂਜੇ ਪੜਾਅ ਦੀ ਵੋਟਿੰਗ ਲਈ ਚੋਣ ਸ਼ੋਰ ਅੱਜ ਬੁੱਧਵਾਰ ਸ਼ਾਮ ਨੂੰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਕੋਈ ਵੀ ਜਨਤਕ ਮੀਟਿੰਗ ਨਹੀਂ ਹੋਵੇਗੀ ਅਤੇ ਉਮੀਦਵਾਰ ਅਤੇ ਉਨ੍ਹਾਂ ਦੇ ਸਟਾਰ ਪ੍ਰਚਾਰਕ ਅਗਲੇ 48 ਘੰਟਿਆਂ ਤੱਕ ਘਰ-ਘਰ ਜਾ ਕੇ ਵੋਟਾਂ ਮੰਗ ਸਕਣਗੇ। ਦੂਜੇ ਪੜਾਅ ‘ਚ 26 ਅਪ੍ਰੈਲ ਨੂੰ 12 ਸੂਬਿਆਂ ਅਤੇ ਇਕ […]

Continue Reading

ਲੁਧਿਆਣਾ ‘ਚ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਿਓ,ਪੁੱਤਾਂ ਤੇ ਨੂੰਹ ਖਿਲਾਫ ਮਾਮਲਾ ਦਰਜ

ਲੁਧਿਆਣਾ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਰੋੜਾਂ ਰੁਪਏ ਦੀ ਠੱਗੀ ਮਾਰਨ ਅਤੇ ਵਰਕਰਾਂ ਨਾਲ ਦੁਰਵਿਵਹਾਰ ਕਰਨ ਅਤੇ ਉਨ੍ਹਾਂ ਨੂੰ ਫੈਕਟਰੀ ਵਿੱਚੋਂ ਭਜਾਉਣ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਦੀ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਕਮਿਸ਼ਨਰ ਨੇ ਬੀ ਬਲਾਕ ਅਗਰ ਨਗਰ ਦੇ ਵਸਨੀਕ ਸੰਜੀਵ ਗਰਗ ਦੀ ਸ਼ਿਕਾਇਤ ’ਤੇ ਜਾਂਚ ਮਗਰੋਂ ਕਾਰਵਾਈ ਕੀਤੀ ਹੈ। ਪੁਲੀਸ […]

Continue Reading

ਸੜਕ ਹਾਦਸੇ ‘ਚ ਇਕ ਹੀ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ

ਲਖਨਊ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ‘ਚ ਹੋਏ ਇਕ ਸੜਕ ਹਾਦਸੇ ‘ਚ ਇਕ ਹੀ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਗੰਭੀਰ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਮੈਡੀਕਲ ਕਾਲਜ ‘ਚ ਦਾਖਲ ਕਰਵਾਇਆ ਗਿਆ ਹੈ। ਇਤਿਆਥੋਕ ਦੇ ਇੰਚਾਰਜ ਇੰਸਪੈਕਟਰ ਵਿਵੇਕ ਤ੍ਰਿਵੇਦੀ ਨੇ ਅੱਜ ਇੱਥੇ ਦੱਸਿਆ […]

Continue Reading

ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 13 ਸੀਟਾਂ ਮਿਲੀਆਂ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ : ਰਾਜਾ ਵੜਿੰਗ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 13 ਸੀਟਾਂ ਮਿਲੀਆਂ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਇਹ ਬਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ‘ਆਪ’ ਦਾ ਸਾਰੀਆਂ 13 ਸੀਟਾਂ ਜਿੱਤਣ ਦੇ ਦਾਅਵੇ ਦੀ ਜਗ੍ਹਾ ਕਰਾਰੀ ਹਾਰ ਹੋਵੇਗੀ, ਜਿਸ ਕਾਰਨ ਨਤੀਜੇ ਆਉਣ ‘ਤੇ ਉਸ ਲਈ ਜਨਤਾ […]

Continue Reading