ਪੰਜਾਬ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂਗਸਟਰ ਗ੍ਰਿਫ਼ਤਾਰ

ਮੋਹਾਲੀ, 24 ਅਪ੍ਰੈਲ, ਪੁਲਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਡੇਰਾਬਸੀ ’ਚ ਚੋਰੀ ਦੇ ਬਾਈਕ ’ਤੇ ਘੁੰਮ ਰਹੇ ਦੋ ਸ਼ੂਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਦੀ ਪਛਾਣ ਹਰਸ਼ਪ੍ਰੀਤ ਸਿੰਘ ਤੇ ਰਾਜਵੀਰ ਸਿੰਘ ਵਾਸੀ ਅੰਬਾਲਾ ਵਜੋਂ ਹੋਈ ਹੈ। ਦੋਵਾਂ ਨੇ ਆਪਣੇ ਤਿੰਨ ਹੋਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 633

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 633, ਅੰਮ੍ਰਿਤਸਰ, ਮਿਤੀ 24-04-2024 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ […]

Continue Reading

ਪੰਜਾਬੀ ਯੂਨੀਵਰਸਿਟੀ ਦੇ VC ਪ੍ਰੋ. ਅਰਵਿੰਦ ਦੇ ਕਾਰਜਕਾਲ ਵਿਚ ਵਾਧਾ ਨਹੀਂ, IAS ਅਫ਼ਸਰ ਨੂੰ ਮਿਲਿਆ ਚਾਰਜ

ਚੰਡੀਗੜ੍ਹ, 23 ਅਪ੍ਰੈਲ, ਬੋਲੇ ਪੰਜਾਬ ਬਿਓਰੋ- ਪੰਜਾਬੀ ਯੂਨੀਵਰਸਿਟੀ ਦੇ ਵੀਸੀ ਪ੍ਰੋਫ਼ੈਸਰ ਅਰਵਿੰਦ ਦੀ ਟਰਮ ਵਿਚ ਵਾਧਾ ਨਹੀਂ ਕੀਤਾ ਗਿਆਹੈ ਉਨ੍ਹਾਂ ਦਾ ਕਾਰਜਕਾਲ 25 ਅਪ੍ਰੈਲ 2024 ਨੂੰ ਪੂਰੀ ਹੋ ਰਿਹਾ  ਹੈ, ਪੰਜਾਬ ਦੇ ਗਵਰਨਰ ਵਲੋਂ ਬਕਾਇਦਾ ਹੁਕਮ ਜਾਰੀ ਕਰ ਕੇ ਵੀਸੀ ਦਾ ਚਾਰਜ ਸੀਨੀਅਰ ਆਈਏਐਸ ਅਫ਼ਸਰ ਅਤੇ ਹਾਇਰ ਐਜ਼ੂਕੇਸ਼ਨ ਦੇ ਸੈਕਟਰੀ ਕੇਕੇ ਯਾਦਵ ਨੂੰ ਦਿੱਤਾ ਗਿਆ ਹੈ।

Continue Reading

ਪੰਜਾਬ ‘ਚ ਵਧਦੀ ਗਰਮੀ ਦੇ ਮੱਦੇਨਜਰ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸਿੱਖਿਆ ਵਿਭਾਗ ਵੱਲੋਂ ਗਰਮੀ ਜ਼ਿਆਦਾ ਪੈਣ ਦੀ ਸੰਭਾਵਨਾ ਦੇ ਮੱਦੇਨਜਰ ਸਮੂਹ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਇਸ ਸੰਬੰਧੀ ਨੈਸ਼ਨਲ ਡਿਜਾਸਟਰ ਮੈਨੇਜ਼ਮੈਂਟ ਅਥਾਰਿਟੀ ਵੱਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨ ਲਈ ਪੱਤਰ ਜਾਰੀ ਕੀਤਾ ਹੈ।

Continue Reading

ਸੁਖਬੀਰ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਚੰਡੀਗੜ੍ਹ 23 ਅਪੈਲ ,ਬੋਲੇ ਪੰਜਾਬ ਬਿਓਰੋ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂਖੰਨਾਂ ਅਤੇ ਐਸ.ਓ.ਆਈ ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਕੇ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਓ.ਆਈ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੁਖੰਨਾ […]

Continue Reading

ਆਮ ਆਦਮੀ ਪਾਰਟੀ ਨੂੰ ਆਪਣੀਆਂ ਗਲਤੀਆਂ ਦੀ ਕੀਮਤ ਚੁਕਾਉਣੀ ਪਵੇਗੀ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਤੋਂ ਬਾਅਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਅਸਫਲ ਰਹਿਣ ਲਈ ਝਾੜ ਪਾਈ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ […]

Continue Reading

ਵਿਸ਼ਵ ਪਾਰਕਿੰਸਨ ਦਿਵਸ ਮੌਕੇ ਵਾਕਾਥਨ ਦਾ ਆਯੋਜਨ: ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਾਂ, ਵਿਦਿਆਰਥੀਆਂ ਅਤੇ ਡਾਕਟਰਾਂ ਨੇ ਲਿਆ ਭਾਗ

ਡਾ ਜਸਲਵਲੀਨ ਸਿੱਧੂ ਨੇ ਪਾਰਕਿੰਸਨ ਦੀ ਬਿਮਾਰੀ ਸਬੰਧੀ ਕੀਤਾ ਜਾਗਰੂਕ ਐਸ.ਏ.ਐਸ.ਨਗਰ(ਮੁਹਾਲੀ), 23 ਅਪਰੈਲ, ਬੋਲੇ ਪੰਜਾਬ ਬਿਓਰੋ: ਅਪਰੈਲ ਦਾ ਮਹੀਨਾ ਪੂਰੇ ਵਿਸ਼ਵ ਵਿੱਚ ਪਾਰਕਿੰਸਨ ਜਾਗਰੂਕਤਾ ਮਹੀਨੇ ਵਜੋਂ ਮਨਾਇਆ ਜਾਂਦਾ ਹੈ ਅਤੇ ਇਸੇ ਲਡ਼ੀ ਤਹਿਤ ਪਾਰਕਿੰਸਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਲੇਜ਼ਰ ਵੈਲੀ, ਮੁਹਾਲੀ ਵਿਖੇ ਪਾਰਕਿੰਸਨ ਜਾਗਰੂਕਤਾ ਵਾਕਾਥਨ ਦਾ ਆਯੋਜਨ ਕੀਤਾ ਗਿਆ।ਵਾਕਾਥੌਨ ਦੇ ਆਯੋਜਕ, ਡਾ: ਜਸਲਵਲੀਨ ਕੌਰ […]

Continue Reading

ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ

ਚੰਡੀਗੜ੍ਹ, 23 ਅਪ੍ਰੈਲ,ਪੰਜਾਬ ਸਰਕਾਰ ਵੱਲੋਂ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਾਅਦ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ :-

Continue Reading

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦੇ ਪੋਰਟਰੇਟ ਦਾ ਦੌਰਾ ਕੀਤਾ ਚਿਤਰਕਾਰ ਗੁਰਪ੍ਰੀਤ ਸਿੰਘ ਨੂੰ ਸਨਮਾਨਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ- 1 ਜੂਨ, 2024 ਨੂੰ ਵੱਧ ਤੋਂ ਵੱਧ ਵੋਟਰਾਂ ਨੂੰ ਪੋਲਿੰਗ ਬੂਥਾਂ ‘ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ […]

Continue Reading

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦਗ੍ਰਿਫਤਾਰ ਦੋਸ਼ੀ ਲਵਪ੍ਰੀਤ ਪਾਕਿ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ ਇਸ ਕੰਮ ਨੂੰ ਅੰਜਾਮ ਦੇਣ ਲਈ ਪਾਕਿ ਅਧਾਰਤ ਕਾਰਕੁਨਾਂ ਵੱਲੋਂ ਗ੍ਰਿਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ: ਏਆਈਜੀ ਸੀਆਈ ਨਵਜੋਤ ਮਾਹਲ ਚੰਡੀਗੜ੍ਹ/ਜਲੰਧਰ, 23 ਅਪ੍ਰੈਲ ,ਬੋਲੇ […]

Continue Reading