ਮੋਹਾਲੀ ਦੀਆਂ ਪ੍ਰਾਈਵੇਟ ਟਾਊਨਸ਼ਿਪਾਂ ਦੇ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੀ ਪੰਜਾਬ ਸਰਕਾਰ ਵੱਲੋਂ ਅਣਦੇਖੀ ਸਤਾ ਧਿਰ ਦੇ ਉਮੀਦਵਾਰਾਂ ਲਈ ਖਤਰੇ ਦੀ ਘੰਟੀ

                  ਵੋਟਾਂ ਮੰਗਣ ਆਉਣ ਤੇ ਸਤਾ ਧਿਰ ਦੇ ਉਮੀਦਵਾਰਾਂ ਦਾ ਡੱਟ ਕੇ ਕਰਾਂਗੇ ਵਿਰੋਧ – ਕੋਰਵਾਸ ਮੋਹਾਲੀ 23 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਮੋਹਾਲੀ ਖੇਤਰ ਦੀਆਂ ਮੈਗਾ ਟਾਊਨਸ਼ਿਪਾਂ ਦੀਆਂ ਵੱਖ-ਵੱਖ 23 ਰੈਂਜੀਡੈਂਸ ਵੈਲਫੇਅਰ ਐਸੋਸੀਏਸ਼ਨਾਂ ਅਤੇ ਸੋਸਾਇਟੀਆਂ ਸਾਂਝੇ ਤੌਰ ਤੇ ਬਣਾਈ ਗਈ ਜਥੇਬੰਦੀ ਕਮੇਟੀ ਆਫ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਅਤੇ ਸੋਸਾਇਟੀਜ਼ ਦੇ ਆਗੂਆਂ ਸਪ੍ਰਸਤ ਪਾਲ ਸਿੰਘ ਰੱਤੂ, ਪ੍ਰਧਾਨ […]

Continue Reading

ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ ‘ਚ ਨਵਾਂ ਖੁਲਾਸਾ, ਗੈਂਗ ਈਦ ਵਾਲੇ ਦਿਨ ਦੀ ਸੀ ਯੋਜਨਾ

ਮੁੰਬਈ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਦੇ ਮਾਮਲੇ ‘ਚ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਇਸ ਮਾਮਲੇ ਦੀ ਜਾਂਚ ਨਾਲ ਜੁੜੇ ਸੂਤਰਾਂ ਨੇ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਕਿ ਬਿਸ਼ਨੋਈ ਗੈਂਗ ਈਦ ਵਾਲੇ ਦਿਨ ਸਲਮਾਨ ਖਾਨ ਦੇ ਪਨਵੇਲ ਫਾਰਮ ਹਾਊਸ ‘ਤੇ ਗੋਲੀਬਾਰੀ ਕਰਨ […]

Continue Reading

ਜਲੰਧਰ ਵਿਚ ਭਾਜਪਾ ਦਾ ਸੀਨੀਅਰ ਆਗੂ ‘ਆਪ’ ਵਿਚ ਸ਼ਾਮਲ

ਜਲੰਧਰ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।ਇਹ ਜਾਣਕਾਰੀ ਆਪ ਨੇ ਸੋਸ਼ਿਲ ਮੀਡੀਆ ਜ਼ਰੀਏ ਸਾਂਝੀ ਕੀਤੀ

Continue Reading

ਹੁਣ ਕਰਜ਼ਾ ਨਾ ਮੋੜਨ ਵਾਲਿਆਂ ‘ਤੇ ਬੈਂਕ ਨਹੀਂ ਕਰ ਸਕਣਗੇ ਇਹ ਕਾਰਵਾਈ

ਮੁੰਬਈ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਬੰਬੇ ਹਾਈ ਕੋਰਟ ਨੇ ਹੁਕਮ ਦਿੱਤਾ ਕਿ ਜਨਤਕ ਖੇਤਰ ਦੇ ਬੈਂਕਾਂ ਕੋਲ ਕਰਜ਼ ਡਿਫਾਲਟਰਾਂ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕਰਨ ਦਾ ਕਾਨੂੰਨੀ ਅਧਿਕਾਰ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਅਜਿਹੇ ਬੈਂਕਾਂ ਦੁਆਰਾ ਡਿਫਾਲਟਰਾਂ ਵਿਰੁੱਧ ਜਾਰੀ ਕੀਤੇ ਗਏ ਸਾਰੇ ਐਲਓਸੀ ਰੱਦ ਹੋ ਜਾਣਗੇ। ਜਸਟਿਸ ਗੌਤਮ ਪਟੇਲ ਅਤੇ ਜਸਟਿਸ ਮਾਧਵ ਜਾਮਦਾਰ […]

Continue Reading

ਪੰਜਾਬ ਸਰਕਾਰ ਦੀਆਂ ਕਣਕ ਖਰੀਦ ਕਰਨ ਵਾਲੀਆ ਏਜੰਸੀਆਂ ਵੱਲੋ ਮੋਸਚਰ ਦਾ ਬਹਾਨਾ ਬਣਾਕੇ ਕਣਕ ਨਾ ਖਰੀਦਣੀ ਵੱਡੀ ਬੇਇਨਸਾਫ਼ੀ : ਮਾਨ

ਚੰਡੀਗੜ੍ਹ /ਨਵੀਂ ਦਿੱਲੀ, 23 ਅਪ੍ਰੈਲ ,ਬੋਲੇ ਪੰਜਾਬ ਬਿਓਰੋ:- “ਮੈਂ ਆਪਣੇ ਸੰਗਰੂਰ ਪਾਰਲੀਮੈਟ ਹਲਕੇ ਦੇ ਚੋਣ ਪ੍ਰਚਾਰ ਦੌਰਾਨ ਸੰਗਰੂਰ ਹਲਕੇ ਵਿਚ ਪੈਣ ਵਾਲੀਆ ਮੰਡੀਆਂ ਵਿਚ ਵੀ ਨਿਰੰਤਰ ਨਾਲੋ-ਨਾਲ ਦੌਰਾ ਕਰ ਰਿਹਾ ਹਾਂ । ਮੈਨੂੰ ਇਹ ਜਾਣਕੇ ਗਹਿਰਾ ਦੁੱਖ ਪਹੁੰਚਿਆ ਹੈ ਕਿ ਪੰਜਾਬ ਸਰਕਾਰ ਤੇ ਇੰਡੀਆ ਸਰਕਾਰ ਵੱਲੋ ਜੋ ਏਜੰਸੀਆਂ ਕਣਕ ਦੀ ਖਰੀਦ ਲਈ ਮੰਡੀਆਂ ਵਿਚ ਲਗਾਈਆ […]

Continue Reading

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਨਵੀਂ ਦਿੱਲੀ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁਨੀਆ ਦੇ ਸਭ ਤੋਂ ਵੱਧ ਆਬਾਦੀ ਵਾਲੇ ਅਤੇ ਵਿਭਿੰਨਤਾ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਤਾਜ਼ਾ ਟਿੱਪਣੀਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਭਾਰਤ ਦੀ ਆਜ਼ਾਦੀ ਅੰਦੋਲਨ ਦੀ ਭਾਵਨਾ ਦੀ ਕਦਰ ਕਰਦਿਆਂ ਵਧੇਰੇ ਉਦਾਰ ਹੋਣ […]

Continue Reading

ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹੋਏ ਨਤਮਸਤਕ ਚੰਦੂਮਾਜਰਾ ਦੇ ਰੋਡ ਸ਼ੋਅ ’ਚ ਹਮਾਇਤੀਆਂ ਦੀ ਉਮੱੜੀ ਭੀੜ

ਅਕਾਲੀ ਆਗੂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਚੋਣ ਪ੍ਰਚਾਰ ਕੀਤਾ ਆਰੰਭ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਜੈਪਾਲ ਸਿੰਘ ਮਿੱਡੂਖੇਡ਼ਾ ਵੀ ਭਾਰੀ ਗਿਣਤੀ ਵਿੱਚ ਸਮਰਥਕਾਂ ਨਾਲ ਰੋਡ ਸ਼ੋਅ ਵਿੱਚ ਹੋਏ ਸ਼ਾਮਿਲ ਐਸ.ਏ.ਐਸ.ਨਗਰ(ਮੁਹਾਲੀ),ਬੋਲੇ ਪੰਜਾਬ ਬਿਓਰੋ: ਆਪਣੇ ਵੱਡੀ ਗਿਣਤੀ ਵਿੱਚ ਹਮਾਇਤੀਆਂ ਅਤੇ ਪਾਰਟੀ ਆਗੂਆਂ ਦੇ ਨਾਲ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ […]

Continue Reading

ਮਲੇਸ਼ੀਅਨ ਨੇਵੀ ਦੇ ਦੋ ਹੈਲੀਕਾਪਟਰ ਆਕਾਸ਼ ’ਚ ਆਪਸ ’ਚ ਟਕਰਾਉਣ ਨਾਲ, 10 ਦੀ ਮੌਤ

ਮਲੇਸ਼ੀਆ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਮਲੇਸ਼ੀਆ ਨੇਵੀ ਦੇ ਦੋ ਹੈਲੀਕਾਪਟਰ ਰਿਹਰਸਲ ਪਰੇਡ ਦੌਰਾਨ ਆਕਾਸ਼ ਵਿਚ  ਆਪਸ ਵਿਚ ਟਕਰਾ ਗਏ ਜਿਸ ਨਾਲ 10 ਲੋਕਾਂ ਦੀ ਮੌਤ ਹੋ ਗਈ। ਮਲੇਸ਼ੀਅਨ ਨੇਵੀ ਨੇ 10 ਮੈਂਬਰਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਹ ਹਾਦਸਾ ਪੱਛਮੀ ਮਲੇਸ਼ੀਆਈ ਸੂਬੇ ਪੇਰਾਕ ਦੇ ਲੁਮੁਟ ਨੇਵਲ ਬੇਸ ‘ਤੇ ਸਵੇਰੇ 9.30 ਵਜੇ ਵਾਪਰਿਆ। ਸਥਾਨਕ […]

Continue Reading

ਪੰਜਾਬ ‘ਚ ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿੱਚ ਇਹ ਤਬਦੀਲੀਆਂ ਇੱਕ ਵਾਰ ਫਿਰ ਪੱਛਮੀ ਗੜਬੜੀ ਦੇ ਕਾਰਨ ਸਰਗਰਮ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਯੈਲੋ ਅਲਰਟ ਦੇ ਚੱਲਦਿਆਂ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ […]

Continue Reading

ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਘਨੌਰ ਬਲਾਕ ਦਾ ਚੋਣ ਇਜਲਾਸ ਕਰਕੇ ਚੁਣੀ ਨਵੀਂ ਬਲਾਕ ਕਮੇਟੀ

ਕ੍ਰਿਸ਼ਨ ਚੁਹਾਣਕੇ ਬਣੇ ਡੀ.ਟੀ.ਐਫ ਬਲਾਕ ਘਨੌਰ ਦੇ ਪ੍ਰਧਾਨ ਅਤੇ ਪ੍ਰਿਤਪਾਲ ਚਹਿਲ ਨੂੰ ਚੁਣਿਆ ਗਿਆ ਜਨਰਲ ਸਕੱਤਰ 23 ਅਪ੍ਰੈਲ, ਪਟਿਆਲਾ,ਬੋਲੇ ਪੰਜਾਬ ਬਿਓਰੋ : ਅਧਿਆਪਕ ਸੰਘਰਸ਼ਾਂ ਦੀ ਮੋਹਰੀ ਸਫਾਂ ਵਿੱਚ ਅਗਵਾਈ ਕਰਨ ਵਾਲੀ ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋੰ ਘਨੌਰ ਬਲਾਕ ਦਾ ਚੋਣ ਇਜਲਾਸ ਕਰਕੇ ਨਵੀਂ ਬਲਾਕ ਕਮੇਟੀ ਦੀ ਚੋਣ ਕੀਤੀ ਗਈ। ਬਲਾਕ ਕਮੇਟੀ ਵਿੱਚ ਕ੍ਰਿਸ਼ਨ ਚੁਹਾਣਕੇ ਨੂੰ ਬਲਾਕ […]

Continue Reading