11 ਸਾਲਾ ਬੱਚੇ ਦੀ ਮਾਂ ਨੇ ਪ੍ਰੇਮੀ ਨਾਲ ਭੱਜ ਕੇ ਰਚਾਇਆ ਵਿਆਹ, ਔਰਤ ਗ੍ਰਿਫ਼ਤਾਰ

ਲੁਧਿਆਣਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਵਿੱਚ ਇੱਕ ਵਿਆਹੁਤਾ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਭੱਜ ਕੇ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਔਰਤ 11 ਸਾਲਾ ਬੱਚੇ ਦੀ ਮਾਂ ਹੈ ਅਤੇ ਕਰੀਬ 12 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਉਹ 2 ਲੱਖ ਰੁਪਏ ਦੀ ਨਕਦੀ ਅਤੇ ਗਹਿਣੇ ਲੈ ਕੇ ਘਰੋਂ ਭੱਜ ਗਈ […]

Continue Reading

ਪੰਜਾਬੀ ਫ਼ਿਲਮ ਇੰਡਸਟਰੀ ਦੀ ‘ਗੁਲਾਬੋ ਮਾਸੀ’ ਪਦਮ ਸ਼੍ਰੀ ਨਾਲ ਸਨਮਾਨਿਤ

ਚੰਡੀਗੜ੍ਹ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਆਂਟੀ ਵਜੋਂ ਜਾਣੇ ਜਾਂਦੇ ਕਲਾਕਾਰ ਨਿਰਮਲ ਰਿਸ਼ੀ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। […]

Continue Reading

ਚੰਡੀਗੜ੍ਹ ‘ਚ ਹਰਿਆਣਾ ਪੁਲਿਸ ਦੇ ਕਾਂਸਟੇਬਲ ਦਾ ਕਤਲ

ਚੰਡੀਗੜ੍ਹ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪੁਲੀਸ ਚੌਕੀ ਸੈਕਟਰ 56 ਦੇ ਸਾਹਮਣੇ ਰਾਮ ਮੰਦਰ ਦੇ ਨਾਲ ਲੱਗਦੇ ਜੰਗਲਾਂ ਵਿੱਚੋਂ ਇੱਕ ਲਾਸ਼ ਮਿਲੀ ਹੈ।ਮ੍ਰਿਤਕ ਦੀ ਪਛਾਣ ਹਰਿਆਣਾ ਪੁਲੀਸ ਵਿੱਚ ਤਾਇਨਾਤ ਹੌਲਦਾਰ ਅਜੀਤ ਵਜੋਂ ਹੋਈ ਹੈ। ਸਰੀਰ ‘ਤੇ ਲੱਗੇ ਜ਼ਖਮਾਂ ਤੋਂ ਸਾਫ਼ ਹੈ ਕਿ ਕਾਂਸਟੇਬਲ ਦੀ ਹੱਤਿਆ ਕੀਤੀ ਗਈ ਹੈ। ਕਾਂਸਟੇਬਲ ਦਾ ਗਲਾ ਘੁੱਟ ਕੇ ਅਤੇ ਸਿਰ […]

Continue Reading

ਸਕੂਟਰ ‘ਤੇ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਮਾਰੀ ਟੱਕਰ

ਲੁਧਿਆਣਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਜ਼ਿਲੇ ‘ਚ ਸਕੂਟਰ ‘ਤੇ ਸਕੂਲ ਜਾ ਰਹੀ ਅਧਿਆਪਕਾ ਨੂੰ ਤੇਜ਼ ਰਫਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਹਿਲਾ ਅਧਿਆਪਕਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ, ਜਿਸ ਦੇ ਹੱਥ, ਲੱਤਾਂ ਅਤੇ ਪੱਟ ਟਿੱਪਰ ਦੇ ਟਾਇਰਾਂ ਨਾਲ ਕੁਚਲ ਗਏ।ਜ਼ਖਮੀ ਔਰਤ ਦੀ ਪਛਾਣ ਕੀਰਤੀ ਵਜੋਂ ਹੋਈ ਹੈ, ਜਿਸ ਦਾ ਚਾਰ ਮਹੀਨੇ ਪਹਿਲਾਂ […]

Continue Reading

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਕਰਨਗੇ ਪੰਜਾਬ ਦਾ ਦੌਰਾ

ਚੰਡੀਗੜ੍ਹ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਪੰਜਾਬ ਦਾ ਦੌਰਾ ਕਰਨਗੇ। ਉਹ ਲੋਕ ਸਭਾ ਚੋਣ ਪ੍ਰਚਾਰ ਲਈ ਰੈਲੀਆਂ ਅਤੇ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਪੰਜਾਬ ਸਰਕਾਰ ਦੇ ਜਨਰਲ ਸਟੇਟ ਮੈਨੇਜਮੈਂਟ ਵਿਭਾਗ ਦੀ ਪ੍ਰੋਟੋਕੋਲ ਸ਼ਾਖਾ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ […]

Continue Reading

ਬਠਿੰਡਾ:ਅੱਗ ਲੱਗਣ  ਨਾਲ ਦੋ ਬੱਚੀਆਂ ਜਿਉਂਦੀਆਂ ਸੜੀਆਂ

ਬਠਿੰਡਾ 23 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਇਥੇ ਥਰਮਲ ਪਲਾਂਟ ਨੇੜੇ ਉੜੀਆ ਕਲੌਨੀ ਵਿਚ ਅੱਗ ਲੱਗਣ ਨਾਲ ਦੋ ਬੱਚੀਆਂ ਜਿਉਂਦੀਆਂ ਸੜ ਗਈਆਂ। ਇਹ ਘਟਨਾ ਸਵੇਰੇ ਪੰਜ ਤੋਂ ਸਾਢੇ ਪੰਜ ਵਜੇ ਦੇ ਕਰੀਬ ਵਾਪਰੀ। ਸਵੇਰੇ ਜਦੋਂ ਜ਼ਿਆਦਾਤਰ ਲੋਕ ਸੁੱਤੇ ਹੋਏ ਸਨ ਤਾਂ ਝੁੱਗੀਆਂ ਵਿੱਚ ਅੱਗ ਲੱਗ ਗਈ। ਕਾਲੋਨੀ ਵਿੱਚ 20 ਝੁਗੀਆਂ ਨੂੰ ਅੱਗ ਨੇ ਆਪਣੀ ਲਪੇਟ ਵਿਚ […]

Continue Reading

ਲੋਕ ਸਭਾ ਚੋਣਾ: ਨਤੀਜਿਆਂ ਤੋਂ ਪਹਿਲਾਂ ਹੀ ਭਾਜਪਾ ਦੇ ਖਾਤੇ ਆਈ ਗੁਜਰਾਤ ਦੇ ਸੂਰਤ ਦੀ ਸੀਟ

ਬੋਲੇ ਪੰਜਾਬ ਬਿਉਰੋ: ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਭਾਜਪਾ ਦੇ ਮੁਕੇਸ਼ ਦਲਾਲ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਨੇ ਆਪਣੀ ਨਾਮਜ਼ਦਗੀ ਵਾਪਸ ਲੈ ਲਈ ਹੈ। 22 ਅਪ੍ਰੈਲ ਤੱਕ ਇਸ ਹਲਕੇ ਤੋਂ ਸਿਰਫ਼ ਇੱਕ ਉਮੀਦਵਾਰ ਚੋਣ ਮੈਦਾਨ ਵਿੱਚ ਹੈ। ਇਹ ਘਟਨਾਕ੍ਰਮ ਕਾਂਗਰਸ ਪਾਰਟੀ ਦੇ ਉਮੀਦਵਾਰ ਨੀਲੇਸ਼ ਕੁੰਭਾਨੀ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਤੋਂ ਇਕ […]

Continue Reading

ਫਿਰੋਜ਼ਪੁਰ : ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਫਿਰੋਜਪੁਰ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਫਿਰੋਜ਼ਪੁਰ ਵਿੱਚ ਇੱਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੇਤਾਂ ਵਿੱਚ ਪਾਣੀ ਲਾਉਣ ਗਏ ਇੱਕ ਕਿਸਾਨ ਨੂੰ ਮੋਟਰ ਚਲਾਉਣ ਸਮੇਂ ਅਚਾਨਕ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਰਹਦੀ ਪਿੰਡ ਕੁੰਡੇ ਦੇ ਰਹਿਣ ਵਾਲੇ […]

Continue Reading

ਸਮਾਣਾ : ਸੜਕ ਹਾਦਸੇ ‘ਚ ਫੌਜੀ ਜਵਾਨ ਦੀ ਮੌਤ, ਮੰਗੇਤਰ ਦੀ ਹਾਲਤ ਗੰਭੀਰ

ਸਮਾਣਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਿੰਡ ਦੇਦਨਾ ਨੇੜੇ ਸਰਕਾਰੀ ਬੱਸ ਦੀ ਕਾਰ ਨਾਲ ਟੱਕਰ ਹੋਣ ਕਾਰਨ ਕਾਰ ਚਾਲਕ ਫੌਜੀ ਜਵਾਨ ਦੀ ਮੌਤ ਹੋ ਗਈ, ਜਦੋਂਕਿ ਕਾਰ ਵਿੱਚ ਸਵਾਰ ਉਸ ਦੀ ਮੰਗੇਤਰ ਪੂਜਾ ਵਾਸੀ ਸ਼ੁਤਰਾਣਾ ਗੰਭੀਰ ਜ਼ਖ਼ਮੀ ਹੋ ਗਈ।ਘੱਗਾ ਥਾਣਾ ਦੇ ਏ.ਐਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ (25) ਪੁੱਤਰ ਚਮਕੌਰ ਸਿੰਘ ਵਾਸੀ […]

Continue Reading

ਪੰਜਾਬ ‘ਚ ਸਕੂਲੀ ਬੱਸਾਂ ਦੀ ਚੈਕਿੰਗ,ਕਈਆਂ ਦੇ ਚਲਾਨ ਕੀਤੇ

ਟਾਂਡਾ ਉੜਮੁੜ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲੀਸ ਵੱਲੋਂ ਟਾਂਡਾ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਨਿਰੀਖਣ ਦੌਰਾਨ ਬੱਸਾਂ ਵਿੱਚ ਫਸਟ ਏਡ ਕਿੱਟਾਂ, ਬੱਸ ਫਿਟਨੈਸ ਸਰਟੀਫਿਕੇਟ, ਮਹਿਲਾ ਸੇਵਾਦਾਰ, ਅੱਗ ਬੁਝਾਊ ਯੰਤਰ ਆਦਿ ਦੀ […]

Continue Reading