ਕੇਕ ਖਾਣ ਕਾਰਨ ਬੱਚੀ ਦੀ ਮੌਤ ਦੇ ਮਾਮਲੇ ‘ਚ ਸਿਹਤ ਵਿਭਾਗ ਵੱਲੋਂ ਲਏ ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ

ਪਟਿਆਲਾ, 23 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼ਹਿਰ ਦੇ ਅਮਨ ਨਗਰ ਦੀ ਲੜਕੀ ਮਾਨਵੀ ਦੀ ਕੇਕ ਖਾਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਸਿਹਤ ਵਿਭਾਗ ਵੱਲੋਂ ਬੇਕਰੀ ਵਿੱਚੋਂ ਲਏ 4 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ। ਇਨ੍ਹਾਂ ਵਿੱਚੋਂ 2 ਸੈਂਪਲ ਸਬ-ਸਟੈਂਡਰਡ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ: ਵਿਜੇ ਕੁਮਾਰ ਜਿੰਦਲ ਨੇ ਦੱਸਿਆ ਕਿ ਕੇਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 611, ਅੰਮ੍ਰਿਤਸਰ, ਮਿਤੀ 23-04-2024

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 611, ਅੰਮ੍ਰਿਤਸਰ, ਮਿਤੀ 23-04-2024 Sachkhand Sri Harmandir Sahib Amritsar Vikhe Hoea Amrit Wele Da Mukhwak: 23-04-2024 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ […]

Continue Reading

ਕਾਂਗਰਸ ਵੱਲੋਂ ਪੰਜਾਬ ‘ਚ ਦੋ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਕਾਂਗਰਸ ਨੇ ਪੰਜਾਬ ਲਈ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਅੱਜ ਸੋਮਵਾਰ ਨੂੰ ਜਾਰੀ ਸੂਚੀ ਵਿੱਚ ਪੰਜਾਬ ਦੀਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਯਾਮਿਨੀ ਗੋਮਰ ਨੂੰ ਹੁਸ਼ਿਆਰਪੁਰ ਅਤੇ ਅਮਰਜੀਤ ਕੌਰ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

Continue Reading

ਹਜ਼ਾਰਾਂ ਚ ਗਿਣਤੀ ਚ ਉਮੜੇ ਆਪ ਮੋਟਰਸਾਈਕਲਾ ਰੈਲੀ ਚ ਨੌਜਵਾਨ, ਆਪ ਦੇ ਰੰਗ ਵਿੱਚ ਰੰਗਿਆ ਗਿਆ ਹਲਕਾ ਸ਼੍ਰੀ ਆਨੰਦਪੁਰ ਸਾਹਿਬ

 ਬੈਂਸ ਤੇ ਕੰਗ ਦੀ ਅਗਵਾਈ ਹੇਠ ਹਜਾਰਾਂ ਦੀ ਗਿਣਤੀ ਵਿੱਚ ਵਰਕਰਾਂ ਨੇ ਕੀਤੀ ਇਤਿਹਾਸਿਕ ਮੋਟਰਸਾਈਕਲ ਰੈਲੀ.. ਵੱਖਰੇ ਅੰਦਾਜ ਚ ਨਜ਼ਰ ਆਏ ਮੰਤਰੀ ਬੈਂਸ,ਰੈਲੀ ਦੀ ਅਗਵਾਈ ਕਰਦੇ ਹੋਏ ਖੁੱਦ ਚਲਾਈ ਬੁਲੇਟ ਮੋਟਰਸਾਈਕਲ ਪਿੱਛੇ ਬੈਠੇ ਸਨ ਕੰਗ ਸ਼੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ/ਨੰਗਲ 22 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਜਿਵੇਂ ਜਿਵੇਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਨੇੜੇ ਆ ਰਹੀਆਂ ਹਨ ਉਵੇਂ […]

Continue Reading

ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 403 ਸਾਲਾ ਪ੍ਰਕਾਸ਼ ਪੁਰਬ 29 ਅਪ੍ਰੈਲ ਨੂੰ

ਐੱਸ ਏ ਐੱਸ ਨਗਰ22 ਅਪ੍ਰੈਲ਼,ਬੋਲੇ ਪੰਜਾਬ ਬਿਓਰੋ : ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 403 ਸਾਲਾ ਪ੍ਰਕਾਸ਼ ਪੁਰਬ ਮਿਤੀ 29 ਅਪ੍ਰੈਲ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਸ ਅਸਥਾਨ ਦੇ ਬੁਲਾਰੇ ਨੇ […]

Continue Reading

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਗਾਜ਼ਾ ਪੱਟੀ ਵਿੱਚ ਮਾਰੇ ਗਏ ਬੱਚਿਆਂ ਦੀ ਗਿਣਤੀ 14000 ਨੂੰ ਕਰ ਗਈ ਹੈ ਪਾਰ ਨਵੀਂ ਦਿੱਲੀ 22 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):-ਐਸਕੇਐਮ ਭਾਰਤ ਭਰ ਦੇ ਕਿਸਾਨਾਂ ਨੂੰ ਫਿਲਸਤੀਨ ਦੇ ਕਿਸਾਨਾਂ ਨੂੰ ਸਮਰਥਨ ਅਤੇ ਏਕਤਾ ਵਧਾਉਣ ਦੀ ਅਪੀਲ ਕਰਦਾ ਹੈ ਜੋ ਇਜ਼ਰਾਈਲੀ ਕਾਬਜ਼ ਫੌਜ ਦੀ ਹਮਾਇਤ ਨਾਲ ਆਬਾਦਕਾਰ ਗਰੋਹਾਂ ਦੁਆਰਾ ਪਿੰਡਾਂ ਵਿੱਚ ਲਗਾਤਾਰ ਅੱਤਵਾਦੀ […]

Continue Reading

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

1549 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 29 ਲੱਖ 88 ਹਜ਼ਾਰ ਦੀ ਵਜੀਫਾ ਰਾਸ਼ੀ ਨਵੀਂ ਦਿੱਲੀ 22 ਅਪ੍ਰੈਲ ,ਬੋਲੇ ਪੰਜਾਬ ਬਿਓਰੋ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਸ. ਬਲਵਿੰਦਰ […]

Continue Reading

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਨਵੀਂ ਦਿੱਲੀ, 22 ਅਪ੍ਰੈਲ ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- “ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਬੀਬੀ ਮਰੀਅਮ ਨਵਾਜ ਸ਼ਰੀਫ਼ ਵੱਲੋ ਜੋ ਬੀਤੇ ਦਿਨੀਂ ਪੂਰਨ ਸਤਿਕਾਰ ਤੇ ਸਰਧਾ ਨਾਲ ਸ੍ਰੀ ਕਰਤਾਰਪੁਰ ਸਾਹਿਬ ਗੁਰੂਘਰ ਦੇ ਦਰਸ਼ਨ ਕਰਨ ਆਏ ਹਨ ਅਤੇ ਨਾਲ ਹੀ ਮਰਿਯਾਦਾ ਅਨੁਸਾਰ ਲੰਗਰ ਵਿਚ ਬੈਠਕੇ ਜੋ ਲੰਗਰ ਛਕਦੇ ਹੋਏ ਸਿੱਖੀ ਮਰਿਯਾਦਾਵਾਂ ਦੇ ਸਤਿਕਾਰ ਵਿਚ ਵਾਧਾ […]

Continue Reading

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਨਵੀਂ ਦਿੱਲੀ 22 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ): ਸਾਹਿਬ ਫਾਊਂਡੇਸ਼ਨ ਅਤੇ ਸ. ਜਤਿੰਦਰ ਸਿੰਘ ਸੋਨੂੰ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਕਈ ਵਰਿਆਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ । ਗੁਰਦੁਆਰਾ 12 ਬਲਾਕ ਵਿਖੇ ਧਰਮ ਪ੍ਰਚਾਰ ਦੀ ਇਸ ਕੜੀ ਵਿਚ ਅੰਮ੍ਰਿਤ ਸੰਚਾਰ ਸਮਾਗਮ ਜਤਿੰਦਰ ਸਿੰਘ ਸੋਨੂੰ ਅਤੇ ਉਸਦੇ […]

Continue Reading

ਕਾਮਰੇਡ ਲੈਨਿਨ ਦਾ ਜਨਮ ਦਿਨ ਤੇ ਲਿਬਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਸਮਾਗਮ

ਫਾਸੀਵਾਦੀ ਬੀਜੇਪੀ ਨੂੰ ਹਰਾਉਣਾ ਸਾਡਾ ਮੁੱਖ ਅਜੰਡਾ – ਲਿਬਰੇਸ਼ਨ ਵੋਟਰਾਂ ਨੂੰ ਅਪੀਲ ਬੀਜੇਪੀ ਜਾਂ ਬਾਦਲਾਂ ਵਲੋਂ ਵਿਰੋਧੀ ਧਿਰ ਦੀਆਂ ਵੋਟਾਂ ਵੰਡਣ ਲਈ ਮੈਦਾਨ ‘ਚ ਉਤਾਰੇ ਸ਼ੱਕੀ ਉਮੀਦਵਾਰਾਂ ਦੇ ਕਿਰਦਾਰ ਨੂੰ ਸਮਝੋ ਮਾਨਸਾ, 22 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਸੰਸਾਰ ਦੀ ਕਮਿਉਨਿਸਟ ਲਹਿਰ ਦੇ ਮਹਾਨ ਆਗੂ ਕਾਮਰੇਡ ਲੈਨਿਨ ਦੇ 154ਵੇਂ ਜਨਮ ਦਿਨ ਅਤੇ ਸੀਪੀਆਈ (ਐਮ ਐਲ) ਦੇ 55ਵੇਂ […]

Continue Reading