ਜਥੇ ਨਾਲ ਪਾਕਿਸਤਾਨ ‘ਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਗਏ ਇੱਕ ਸ਼ਰਧਾਲੂ ਦੀ ਮੌਤ

ਅੰਮ੍ਰਿਤਸਰ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮਨਾਉਣ ਲਈ 2481 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ ਤੇ ਅੱਜ 2480 ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਬਾਰਡਰ ਰਾਹੀਂ ਵਿਸਾਖੀ ਦਾ ਤਿਉਹਾਰ ਮਨਾ ਕੇ ਵਾਪਸ ਪਰਤ ਆਇਆ।ਜਥੇ ਵਿੱਚ ਇੱਕ ਬਜ਼ੁਰਗ ਸ਼ਰਧਾਲੂ ਦੀ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਇੱਕ ਬਜ਼ੁਰਗ ਸ਼ਰਧਾਲੂ ਦੀ ਦਿਲ […]

Continue Reading

ਸ਼੍ਰੀ ਆਨੰਦਪੁਰ ਸਾਹਿਬ ਲੋਕਸਭਾ ਤੋਂਹਲਕੇ ਤੋਂ ਭਾਜਪਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ :- ਅਵਿਨਾਸ਼ ਰਾਏ ਖੰਨਾ

ਮੋਹਾਲੀ ‘ਚ ਭਾਜਪਾ ਨੇਤਾਵਾਂ ਅਤੇ ਪਾਰਟੀ ਵਰਕਰਾਂ ਨਾਲ ਬੈਠਕਾਂ, ਕਈ ਤਰ੍ਹਾਂ ਦੀ ਰਣਨੀਤੀ ‘ਤੇ ਚਰਚਾ ਹੋਈ ਪੰਜਾਬ ਵਿੱਚ ਯੂਨੀਵਰਸੀਟੀਆ ਦੁਆਰਾ ਵਿਦਿਆਰਥੀਆਂ ਦੀ ਹੋ ਰਹੀ ਖੱਜਲ ਖੁਆਰੀ ਬੰਦ ਕਰਵਾਉਗਾ :-ਅਵਿਨਾਸ਼ ਰਾਏ ਖੰਨਾ ਮੋਹਾਲੀ 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ ਉਹ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ […]

Continue Reading

ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਸੈਮੀਨਾਰ ਨਾ ਕਰਵਾਏ ਜਾਣ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦਿਆਂ ਰੋਸ ਰੈਲੀ ਕੀਤੀ

।ਮਾਨਸਾ -22ਅਪ੍ਰੈਲ,ਬੋਲੇ ਪੰਜਾਬ ਬਿਓਰੋ:ਆਧੁਨਿਕ ਭਾਰਤ ਦੀ ਪਹਿਲੀ ਅਧਿਆਪਕਾ ਸਵਿੱਤਰੀ ਬਾਈ ਫੂਲੇ ਜੀ ਨੂੰ ਸਮਰਪਿਤ ਸੈਮੀਨਾਰ ਨਾਂ ਕਰਵਾਏ ਜਾਣ ਦੇ ਵਿਰੋਧ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਕਾਰਕੁੰਨਾਂ ਵੱਲੋਂ ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਕਾਲਜ ਮਾਨਸਾ ਵਿਖੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੀ ਜ਼ਿਲ੍ਹਾ ਖ਼ਜ਼ਾਨਚੀ ਗਗਨਦੀਪ ਕੌਰ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਵਲੀਨ ਕੌਰ ਡੇਲੂਆਣਾ […]

Continue Reading

ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਕੇ.ਪੀ. ਨੇ ਫੜੀ ਤੱਕੜੀ,ਜਲੰਧਰ ਤੋਂ ਮਿਲੀ ਟਿਕਟ

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 6 ਹੋਰ ਉਮੀਦਵਾਰ ਮੈਦਾਨ ਵਿੱਚ ਉਤਾਰੇ ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੋਕ ਸਭਾ ਚੋਣਾਂ ਵਿੱਚ 6 ਹੋਰ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ.ਪੀ. ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ […]

Continue Reading

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਪਟਿਆਲਾ 22 ਅਪ੍ਰੈਲ,ਬਿੋਲੇ ਪੰਜਾਬ ਬਿਓਰੋ: -ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤਪਟਿਆਲਾ 22 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਲੋਕ ਸਭਾ […]

Continue Reading

ਭਾਜਪਾ ਨੇ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ

ਚੰਡੀਗੜ੍ਹ, 22 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ‘ਚ ਭਾਜਪਾ ਨੇ ਆਪਣੇ ਸੰਗਠਨ ਨੂੰ ਮਜ਼ਬੂਤ ​​ਕਰਦੇ ਹੋਏ ਸਾਰੇ 13 ਲੋਕ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਪਿੱਛੇ ਕੋਸ਼ਿਸ਼ ਹੈ ਕਿ ਚੋਣਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਹ ਹੁਕਮ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਤੋਂ ਬਾਅਦ ਜਾਰੀ ਕੀਤੇ […]

Continue Reading

ਉੱਤਰੀ ਪੰਜਾਬ ਤੇ ਹਰਿਆਣਾ ਵਿੱਚ ਗਰਜ ਦੇ ਨਾਲ ਚਲਣਗੀਆਂ ਤੇਜ਼ ਹਵਾਵਾਂ

ਚੰਡੀਗੜ੍ਹ 22 ਅਪ੍ਰੈਲ, ਬੋਲੇ ਪੰਜਾਬ ਬਿਉਰੋ: 22 ਤੋਂ 23 ਅਪ੍ਰੈਲ ਦੇ ਦਰਮਿਆਨ ਉੱਤਰੀ ਪੰਜਾਬ, ਉੱਤਰੀ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈ ਸਕਦਾ ਹੈ।ਸਕਾਈਮੇਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ 22 ਤੋਂ 26 ਅਪ੍ਰੈਲ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ।

Continue Reading

ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਇੱਕੋ ਜਿਹਾ ਡਰੈੱਸ ਕੋਡ!

ਰਾਜਸਥਾਨ 22 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਰਾਜਸਥਾਨ ਦੇ ਸਿੱਖਿਆ ਅਤੇ ਪੰਚਾਇਤ ਰਾਜ ਮੰਤਰੀ ਮਦਨ ਦਿਲਾਵਰ ਨੇ ਇਸ ਸਬੰਧੀ ਵੱਡੇ ਸੰਕੇਤ ਦਿੱਤੇ ਹਨ। ਜੇਕਰ ਸਭ ਕੁਝ ਯੋਜਨਾ ਮੁਤਾਬਕ ਹੋਇਆ ਤਾਂ ਜਲਦੀ ਹੀ ਰਾਜਸਥਾਨ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚੇ ਇੱਕੋ ਜਿਹੇ ਡਰੈੱਸ ਕੋਡ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਬੀ.ਐੱਡ ਦੇ ਪਾਠਕ੍ਰਮ ‘ਚ ਵੀ ਬਦਲਾਅ […]

Continue Reading

Excise Policy Case :75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਹਾਈਕੋਰਟ ਨੇ ਕੇਜਰੀਵਾਲ ਨੂੰ ਰਿਹਾਅ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਕੀਤੀ ਖ਼ਾਰਜ

ਨਵੀਂ ਦਿੱਲੀ 22 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਮੇਤ ਦਰਜ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਸਾਧਾਰਨ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਕਈ ਸਵਾਲ ਖੜ੍ਹੇ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ 75 ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਇਸ ਨੂੰ ਰੱਦ ਕਰ […]

Continue Reading

ਕੇਪੀ ਕਾਂਗਰਸ ਦਾ ਹੱਥ ਛੱਡ ਬਾਦਲ ਨਾਲ ਪਾਉਣਗੇ ਆੜੀ, ਜਲੰਧਰ ਤੋਂ ਹੋ ਸਕਦੇ ਉਮੀਦਵਾਰ

ਚੰਡੀਗੜ੍ਹ 22 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ, ਜੋ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਵੱਡੇ ਦਾਅਵੇਦਾਰ ਸਨ, ਵੀ ਅੱਜ ਕਾਂਗਰਸ ਦਾ ਹੱਥ ਛੱਡ ਦੇਣਗੇ। ਕੇਪੀ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋ ਕਾਂਗਰਸ ਨਾਲ ਜੁੜਿਆ ਹੋਇਆ ਹੈ, ਪਰ ਮਹਿੰਦਰ ਸਿੰਘ ਕੇਪੀ ਟਿਕਟ ਨਾਲ ਮਿਲਣ ਕਾਰਨ ਕਾਫ਼ੀ ਖਫ਼ਾ ਦੱਸਿਆ ਜਾ ਰਿਹਾ […]

Continue Reading