ਈਡੀ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਸੇਵਾਮੁਕਤ ਆਈਏਐੱਸ ਅਧਿਕਾਰੀ ਗ੍ਰਿਫਤਾਰ

ਰਾਏਪੁਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਬੀਤੇ ਦਿਨੀਂ ਤਾਜ਼ਾ ਕੇਸ ਦਰਜ ਕੀਤੇ ਜਾਣ ਪਿੱਛੋਂ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛੱਤੀਸਗੜ੍ਹ ਦੇ ਸੇਵਾਮੁਕਤ ਆਈਏਐੱਸ ਅਧਿਕਾਰੀ ਅਨਿਲ ਟੁਟੇਜਾ ਨੂੰ 2000 ਕਰੋੜ ਰੁਪਏ ਦੇ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਸੰਘੀ ਏਜੰਸੀ ਨੇ 2003 ਬੈਚ ਦੇ ਅਧਿਕਾਰੀ ਨੂੰ ਆਰਥਿਕ […]

Continue Reading

ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ ਕਾਬੂ, ਹਥਿਆਰਾਂ ਦੀ ਖੇਪ ਬਰਾਮਦ

ਜਲੰਧਰ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਪੁਲਿਸ ਨੂੰ ਸਖਤ ਹੁਕਮ ਦਿੱਤੇ ਹੋਏ ਹਨ।ਇਸੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਗੈਂਗਸਟਰਾਂ ਖਿਲਾਫ ਮੁਹਿੰਮ ਜਾਰੀ ਹੈ। ਇਸ ਕਾਰਵਾਈ ਵਿੱਚ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ […]

Continue Reading

ਖਸਤਾ ਹਾਲਤ ਕੰਧ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

ਗੁਰੂਗ੍ਰਾਮ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਰਿਆਣਾ ਦੇ ਗੁਰੂਗ੍ਰਾਮ ਦੇ ਅਰਜੁਨ ਨਗਰ ਇਲਾਕੇ ‘ਚ ਸ਼ਨੀਵਾਰ ਸ਼ਾਮ ਨੂੰ ਇਕ ਸ਼ਮਸ਼ਾਨਘਾਟ ਦੀ ਖਸਤਾ ਹਾਲਤ ਕੰਧ ਡਿੱਗਣ ਨਾਲ ਇਕ ਲੜਕੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਸ਼ਾਮ ਕਰੀਬ 6.20 ਵਜੇ ਵਾਪਰੀ ਇਸ ਘਟਨਾ ‘ਚ ਦੋ ਲੋਕ ਜ਼ਖਮੀ ਵੀ ਹੋਏ ਹਨ। ਪੁਲਸ ਨੇ ਦੱਸਿਆ ਕਿ ਮਦਨਪੁਰੀ […]

Continue Reading

ਮੱਧ ਅਫ਼ਰੀਕੀ ਗਣਰਾਜ ‘ਚ ਕਿਸ਼ਤੀ ਡੁੱਬਣ ਕਾਰਨ 50 ਤੋਂ ਵੱਧ ਲੋਕਾਂ ਦੀ ਮੌਤ

ਬੁੰਗਈ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਮੱਧ ਅਫਰੀਕੀ ਗਣਰਾਜ ‘ਚ ਨਦੀ ‘ਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਡੁੱਬਣ ਕਾਰਨ ਇਸ ‘ਚ ਸਵਾਰ 58 ਲੋਕਾਂ ਦੀ ਮੌਤ ਹੋ ਗਈ ਹੈ। ਕਿਸ਼ਤੀ ਸਮਰੱਥਾ ਤੋਂ ਵੱਧ ਯਾਤਰੀਆਂ ਨਾਲ ਭਰੀ ਹੋਣ ਕਾਰਨ ਇਹ ਹਾਦਸਾ ਵਾਪਰਿਆ। ਚਸ਼ਮਦੀਦਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ 300 ਲੋਕਾਂ ਨੂੰ ਲੈ ਕੇ ਜਾ […]

Continue Reading

ਤੇਜ਼ ਰਫਤਾਰ ਟਰਾਲੇ ਨੇ ਮਰੂਤੀ ਵੈਨ ਨੂੰ ਮਾਰੀ ਟੱਕਰ, 9 ਨੌਜਵਾਨਾਂ ਦੀ ਮੌਤ

ਜੈਪੁਰ, 21 ਅਪ੍ਰੈਲ,ਬੋਲੇਪੰਜਾਬ ਬਿਓਰੋ:ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 9 ਨੌਜਵਾਨਾਂ ਦੀ ਮੌਤ ਹੋ ਗਈ। ਵਿਆਹ ਦੇ ਬਾਰਤੀਆਂ ਨਾਲ ਭਰੀ ਵੈਨ ਨੂੰ ਤੇਜ਼ ਰਫਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਨੌਜਵਾਨਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਹਾਦਸਾ ਇੰਨਾ […]

Continue Reading

ਲੁਧਿਆਣਾ ਪੁਲਿਸ ਨੇ ਔਰਤ ਤੋਂ ਵਾਲ਼ੀਆਂ ਖੋਹਣ ਵਾਲੇ ਦਬੋਚੇ

ਪਾਇਲ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ;ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਪਾਇਲ ਪੁਲਿਸ ਨੇ ਦਿਨ ਦਿਹਾੜੇ ਇੱਕ ਭੀੜ ਵਾਲੇ ਇਲਾਕੇ ਵਿੱਚੋਂ ਇੱਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜਣ ਵਾਲੇ ਦੋ ਲੁਟੇਰਿਆਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਲਖਵੀਰ ਸਿੰਘ ਉਰਫ਼ ਲੱਖੀ ਪੁੱਤਰ ਸਿਕੰਦਰ ਸਿੰਘ ਵਾਸੀ ਮਕਸੂਦੜਾ ਰੋਡ, ਪਾਇਲ […]

Continue Reading

ਕਰਮਜੀਤ ਅਨਮੋਲ ਨੇ ਬਿਨੂੰ ਢਿੱਲੋਂ ਨਾਲ ਮੋਗਾ ਤੋਂ ਫ਼ਰੀਦਕੋਟ ਤੱਕ ਕੱਢਿਆ ਰੋਡ ਸ਼ੋਅ,ਵੋਟਾਂ ਪਾਉਣ ਦੀ ਕੀਤੀ ਅਪੀਲ

ਮੋਗਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਅੱਤ ਦੀ ਮਹਿੰਗਾਈ ਅਤੇ ਭਾਜਪਾ ਦੀ ਤਾਨਾਸ਼ਾਹੀ ਤੋਂ ਨਿਜਾਤ ਪਾਉਣ ਲਈ ਲੋਕ ਵੋਟ ਦੇ ਅਧਿਕਾਰ ਨੂੰ ਹਥਿਆਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੋਰ ਤਕੜਾ ਕਰਨ। ਕਰਮਜੀਤ ਅਨਮੋਲ ਆਪਣੇ ਸਾਥੀ ਕਲਾਕਾਰ ਬਿਨੂੰ ਢਿੱਲੋਂ ਨਾਲ ਮੋਗਾ […]

Continue Reading

ਭਾਰਤੀ ਮਹਿਲਾ ਪਹਿਲਵਾਨਾਂ ਰਿਤਿਕਾ, ਅੰਸ਼ੂ ਮਲਿਕ ਤੇ ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ

ਚੰਡੀਗੜ੍ਹ, 21ਅਪ੍ਰੈਲ,ਬੋਲੇ ਪੰਜਾਬ ਬਿਓਰੋ-ਭਾਰਤ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬਿਸ਼ਕੇਕ ਵਿੱਚ ਚੱਲ ਰਹੇ ਏਸ਼ਿਆਈ ਓਲੰਪਿਕ ਕੁਆਲੀਫਾਇਰ ਵਿੱਚ 50 ਕਿਲੋਗ੍ਰਾਮ ਭਾਰ ਵਰਗ ਵਿੱਚ ਪੈਰਿਸ 2024 ਓਲੰਪਿਕ ਕੋਟਾ ਹਾਸਲ ਕਰ ਲਿਆ ਹੈ। ਵਿਨੇਸ਼ ਫੋਗਾਟ ਤੋਂ ਇਲਾਵਾ ਅੰਸ਼ੂ ਮਲਿਕ ਨੇ 57 ਕਿਲੋ ਅਤੇ ਰਿਤਿਕਾ ਨੇ 76 ਕਿਲੋ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਕੀਤਾ ਹੈ। ਵਿਨੇਸ਼ ਨੇ […]

Continue Reading

ਪੰਜਾਬ ਦੀ ਆਪ ਵਿਧਾਇਕਾ ਨੂੰ ਕੋਰਟ ‘ਚ ਸਰੰਡਰ ਕਰਨ ‘ਤੇ ਮਿਲੀ ਜ਼ਮਾਨਤ

ਮੋਗਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਮੋਗਾ ਤੋਂ ‘ਆਪ’ ਵਿਧਾਇਕਾ ਅਮਨਦੀਪ ਅਰੋੜਾ ਨੂੰ ਆਖ਼ਰ ਅਦਾਲਤ ‘ਚ ਪੇਸ਼ ਹੋਣਾ ਹੀ ਪਿਆ। ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ ਪਰ ਵਿਧਾਇਕਾ ਨੇ ਕੋਰਟ ਵਿਚ ਸਰੰਡਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕੋਰਟ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।ਦੱਸ ਦੇਈਏ ਕਿ ਵਿਧਾਇਕਾ ਅਮਨਦੀਪ ਅਰੋੜਾ ‘ਤੇ ਧਮਕੀ ਦੇਣ […]

Continue Reading

ਚੋਣ ਕਮਿਸ਼ਨ ਨੇ ਸਕੂਲਾਂ ‘ਚ ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ

ਲੁਧਿਆਣਾ, 21 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜ਼ਿਲਾ ਚੋਣ ਕਮਿਸ਼ਨਰ ਕਮ ਜ਼ਿਲਾ ਮੈਜਿਸਟ੍ਰੇਟ ਅਤੇ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ‘ਚੋਂ 293 ਪਾਣੀ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ। ਇਹ ਪਾਣੀ ਦੀ ਸੈਂਪਲਿੰਗ ਉਨ੍ਹਾਂ ਸਕੂਲਾਂ ‘ਚ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਵੋਟਿੰਗ ਲਈ ਚੋਣ ਕੀਤੀ ਗਈ ਹੈ। […]

Continue Reading