ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 477

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 477, ਮਿਤੀ 21-04-2024 ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ […]

Continue Reading

ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਉਣ ਲਈ ਭਾਜਪਾ ਦੇ ਵੱਡੇ ਲੀਡਰਾਂ ਵੱਲੋਂ ਮਿਨਤਾਂ ਤਰਲੇ ਜਾਰੀ

ਹੁਸ਼ਿਆਰਪੁਰ, ਬੋਲੇ ਪੰਜਾਬ ਬਿਓਰੋ:ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਭਾਜਪਾ ਆਗੂ ਵਿਜੇ ਸਾਂਪਲਾ ਦੇ ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਸੁਰ ਨਹੀਂ ਬਦਲੇ, ਜਿਸ ਤੋਂ ਬਾਅਦ ਹੁਣ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ , ਹਰਜੀਤ ਗਰੇਵਾਲ, ਵਿਨੀਤ ਜੋਸ਼ੀ, ਸੁੰਦਰ ਸ਼ਾਮ ਅਰੋੜਾ ਨਾਲ ਵਿਜੇ ਸਾਂਪਲਾ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ।ਪੱਤਰਕਾਰਾਂ ਨਾਲ […]

Continue Reading

ਅਰੁਣਾਚਲ ਪ੍ਰਦੇਸ਼ ਦੇ ਇੱਕ ਪੋਲਿੰਗ ਸਟੇਸ਼ਨ ‘ਤੇ ਸਿਰਫ ਇੱਕ ਔਰਤ ਵਲੋਂ ਵੋਟ ਪਾਉਣ ਕਾਰਨ ਹੋ ਗਈ 100% ਵੋਟਿੰਗ

ਈਟਾਨਗਰ, ਬੋਲੇ ਪੰਜਾਬ ਬਿਓਰੋ:ਚੀਨ ਦੀ ਸਰਹੱਦ ਨਾਲ ਲੱਗਦੇ ਅੰਜਾਵ ਜ਼ਿਲ੍ਹੇ ਦੇ ਮਾਲੋਗਾਮ ਵਿੱਚ ਸਿਰਫ਼ ਇੱਕ ਵੋਟਰ ਰਜਿਸਟਰਡ ਹੈ।ਉਸਦੀ ਵੋਟ ਪਾਉਣ ਲਈ ਚੋਣ ਅਧਿਕਾਰੀਆਂ ਨੇ 40 ਕਿਲੋਮੀਟਰ ਪੈਦਲ ਚੱਲ ਕੇ ਉੱਥੇ ਪੋਲਿੰਗ ਬੂਥ ਬਣਾਇਆ।ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਸ਼ੁੱਕਰਵਾਰ 19 ਅਪ੍ਰੈਲ ਨੂੰ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ‘ਚ 102 ਲੋਕ ਸਭਾ ਸੀਟਾਂ ਲਈ ਵੋਟਿੰਗ […]

Continue Reading

ਪੰਜਾਬ ਸਰਕਾਰ ਗੜੇਮਾਰੀ,ਝੱਖੜ ਤੇ ਅੱਗ ਲੱਗਣ ਕਾਰਨ ਤਬਾਹ ਹੋਈਆਂ ਫਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ,ਐਲਾਨਾਂ ਤੱਕ ਸੀਮਤ ਨਾ ਰਹੇ : ਉਗਰਾਹਾਂ,ਮਾਨ

ਚੰਡੀਗੜ੍ਹ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੜੇਮਾਰੀ ਤੇ ਝੱਖੜ ਨਾਲ ਤਬਾਹ ਹੋਈਆਂ ਕਣਕ, ਸਰ੍ਹੋਂ , ਸਬਜ਼ੀਆਂ, ਫਲਾਂ ਦੀਆਂ ਫ਼ਸਲਾਂ ਅਤੇ ਬਿਜਲੀ ਅਧਿਕਾਰੀਆਂ ਦੀਆਂ ਗਲਤੀਆਂ ਕਾਰਨ ਸੜ ਕੇ ਸੁਆਹ ਹੋਈ ਕਣਕ ਦੀ ਫਸਲ ਦਾ ਪੂਰਾ ਮੁਆਵਜਾ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ। ਇਸ ਸੰਬੰਧੀ ਇੱਥੇ ਸਾਂਝਾ ਪ੍ਰੈਸ […]

Continue Reading

ਕਿਸਾਨਾਂ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਰੋਧ ਦਾ ਐਲਾਨ,ਘਰ ਅੱਗੇ ਲਾਉਣਗੇ ਪੱਕਾ ਧਰਨਾ

ਬਰਨਾਲਾ, ਬੋਲੇ ਪੰਜਾਬ ਬਿਓਰੋ:ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦਾ […]

Continue Reading

ਲੁਧਿਆਣਾ ‘ਚ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਨੂੰ ਲੱਗੀਆਂ ਖੂਨ ਦੀਆਂ ਉਲਟੀਆਂ, ਹਾਲਤ ਗੰਭੀਰ

ਲੁਧਿਆਣਾ, 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਟਿਆਲਾ ‘ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ ਅਜੇ ਸੁਲਝਿਆ ਵੀ ਨਹੀਂ ਸੀ ਕਿ ਮਿਆਦ ਪੁੱਗ ਚੁੱਕੀ ਚਾਕਲੇਟ ਖਾਣ ਨਾਲ ਡੇਢ ਸਾਲ ਦੀ ਬੱਚੀ ਦੇ ਗੰਭੀਰ ਰੂਪ ‘ਚ ਬੀਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ‘ਚ ਰਹਿਣ ਵਾਲੀ ਇਸ ਲੜਕੀ ਦੇ ਪਰਿਵਾਰਕ ਮੈਂਬਰ ਵਿੱਕੀ ਨੇ ਦੱਸਿਆ ਕਿ ਇਹ […]

Continue Reading

ਸੂਬੇ ‘ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ – ਗਿਰੀਸ਼ ਦਿਆਲਨਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ ਵਚਨਬੱਧਤਾ ਦੁਹਰਾਈ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਖੰਨਾ/ਲੁਧਿਆਣਾ, 20 ਅਪ੍ਰੈਲ ,ਬੋਲੇ ਪੰਜਾਬ ਬਿਓਰੋ – ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ […]

Continue Reading

ਜਬਰ-ਜਨਾਹ , ਨਿਰਵਸਤਰ ਕਰਕੇ ਔਰਤ ਨੂੰ ਸ਼ਰੇਆਮ ਘੁੰਮਣਾਂ ਅਤੇ ਕਤਲ ਕਰਨ ਵਰਗੀਆਂ ਪ੍ਰਮੁੱਖ ਘਟਨਾਵਾਂ ਨਾਲ ਪੰਜਾਬ ‘ਚ ਦਹਿਸ਼ਤ ਅਤੇ ਖੌਫਨਾਕ ਮਾਹੌਲ —- ਕੈਂਥ  

 ਚੰਡੀਗੜ , 20 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੇ ਅਨਸਰ ‘ਤੇ ਕਮਜ਼ੋਰ ਪਕੜ ਹੋਣ ਕਾਰਨ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦਾ ਡਰ ਭੈਅ ਖਤਮ ਹੋਇਆ—– ਕੈਂਥ ਪੰਜਾਬ ‘ਚ ਪਿੱਛਲੇ ਦਿਨੀ ਕਾਨੂੰਨ ਵਿਵਸਥਾ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੀ ਕਮਜ਼ੋਰ ਪਕੜ […]

Continue Reading

ਸਿਹਤ ਮੰਤਰੀ ਪੰਜਾਬ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਉਦਘਾਟਨ ਕੀਤਾ

ਮੋਹਾਲੀ, 20 ਅਪ੍ਰੈਲ ,ਬੋਲੇ ਪੰਜਾਬ ਬਿਓਰੋ:  ਇਸ ਅੰਤਰਰਾਸ਼ਟਰੀ ਫਾਰਮੇਸੀ ਕਾਨਫਰੰਸ ਵਿੱਚ ਦੁਨੀਆ ਭਰ ਵਿੱਚ ਲਗਭਗ 150 ਡੈਲੀਗੇਟਾਂ ਨੇ ਭਾਗ ਲਿਆ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ ਨੇੜੇ ਚੰਡੀਗੜ ਵਿਖੇ “ਫਾਰਮਾਸਿਊਟੀਕਲ ਸੈਕਟਰਾਂ ਵਿੱਚ ਹਾਲੀਆ ਤਰੱਕੀ, ਮੌਕੇ ਅਤੇ ਚੁਣੌਤੀਆਂ” ਵਿਸ਼ੇ ‘ਤੇ ਇੱਕ ਅੰਤਰਰਾਸ਼ਟਰੀ ਫਾਰਮੇਸੀ ਕਾਨਫਰੰਸ ਆਯੋਜਿਤ ਕੀਤੀ ਗਈ। ਡਾ: ਬਲਬੀਰ ਸਿੰਘ ਸਿਹਤ ਮੰਤਰੀ, ਪੰਜਾਬ, ਨੇ ਇਸ ਕਾਨਫਰੰਸ ਦਾ […]

Continue Reading

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ ।

ਮੋਹਾਲੀ 20 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ […]

Continue Reading