ਓਡੀਸ਼ਾ: ਮਹਾਨਦੀ ਕਿਸ਼ਤੀ ਹਾਦਸੇ ਵਿੱਚ ਹੁਣ ਤੱਕ ਸੱਤ ਲਾਸ਼ਾਂ ਬਰਾਮਦ
ਭੁਵਨੇਸ਼ਵਰ, 20 ਅਪ੍ਰੈਲ ਬੋਲੇ ਪੰਜਾਬ ਬਿਓਰੋ: ਓਡੀਸ਼ਾ ‘ਚ ਸ਼ੁੱਕਰਵਾਰ ਨੂੰ ਮਹਾਨਦੀ ‘ਚ ਲਖਨਪੁਰ ਦੇ ਸ਼ਰਧਾ ‘ਚ ਕਿਸ਼ਤੀ ਡੁੱਬਣ ਦੀ ਘਟਨਾ ‘ਚ ਹੁਣ ਤੱਕ 7 ਲਾਸ਼ਾਂ ਬਰਾਮਦ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਸ਼ਨੀਵਾਰ ਸਵੇਰੇ ਚਲਾਏ ਗਏ ਸਰਚ ਆਪਰੇਸ਼ਨ ‘ਚ 6 ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਸ਼ੁੱਕਰਵਾਰ ਨੂੰ ਹਾਦਸੇ ਤੋਂ ਬਾਅਦ ਇਕ ਔਰਤ ਦੀ ਲਾਸ਼ ਬਰਾਮਦ ਕੀਤੀ ਗਈ ਸੀ। […]
Continue Reading