ਪਹਿਲੇ ਪੜਾਅ ਦੀ ਵੋਟਾਂ : 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਵੋਟਰ ਅੱਜ

ਦਿੱਲੀ, ਬੋਲੇ ਪੰਜਾਬ ਬਿਉਰੋ: ਆਮ ਚੋਣਾਂ 2024 ਦੇ ਪਹਿਲੇ ਪੜਾਅ ਲਈ 102 ਸੰਸਦੀ ਹਲਕਿਆਂ (ਜਨਰਲ- 73; ST-11; SC-18) ਅਤੇ 21 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 92 ਵਿਧਾਨ ਸਭਾ ਹਲਕਿਆਂ ਲਈ 19 ਅਪ੍ਰੈਲ ਯਾਨੀ ਅੱਜ ਵੋਟਿੰਗ ਹੋਵੇਗੀ। ਅਰੁਣਾਚਲ ਅਤੇ ਸਿੱਕਮ ‘ਚ ਵਿਧਾਨ ਸਭਾ ਚੋਣਾਂ ਵੀ ਨਾਲੋ-ਨਾਲ ਹੋ ਰਹੀਆਂ ਹਨ। ਇਸ ਵਿੱਚ ਸਾਰੇ ਪੜਾਵਾਂ ਦੇ ਮੁਕਾਬਲੇ ਸੰਸਦੀ ਹਲਕਿਆਂ […]

Continue Reading

ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਸ਼ੁਰੂ,21 ਰਾਜਾਂ ਦੀਆਂ 102 ਸੀਟਾਂ ‘ਤੇ ਪੈ ਰਹੀਆਂ ਵੋਟਾਂ

ਨਵੀਂ ਦਿੱਲੀ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਪੜਾਅ ਵਿੱਚ ਵੋਟਰ 21 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ਲਈ ਆਪਣੀ ਵੋਟ ਪਾਉਣਗੇ। ਇਸ ਨਾਲ ਕੁੱਲ 1625 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੋ ਜਾਵੇਗੀ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਪਹਿਲੇ ਪੜਾਅ ਲਈ […]

Continue Reading

ਮਨੀਸ਼ ਸਿਸੋਦੀਆ ਦੀ ਅਦਾਲਤ ਨੇ 26 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਧਾਈ

ਦਿੱਲੀ, ਬੋਲੇ ਪੰਜਾਬ ਬਿਉਰੋ: ਰਾਊਜ਼ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਅਦਾਲਤ ਮਾਮਲੇ ਦੀ ਅਗਲੀ ਸੁਣਵਾਈ 26 ਅਪ੍ਰੈਲ ਨੂੰ ਸਵੇਰੇ 11 ਵਜੇ ਕਰੇਗੀ। ਸੁਣਵਾਈ ਦੌਰਾਨ ਅਦਾਲਤ ਨੇ ਦੋਸ਼ੀਆਂ ਨੂੰ ਉਨ੍ਹਾਂ ਦਸਤਾਵੇਜ਼ਾਂ ਦੀ ਸੂਚੀ ਦੇਣ ਦਾ ਨਿਰਦੇਸ਼ ਦਿੱਤਾ, ਜਿਨ੍ਹਾਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ […]

Continue Reading

ਅਬੋਹਰ ‘ਚ 16 ਸਾਲਾ ਲੜਕਾ ਕਬੂਤਰਾਂ ਨਾਲ ਸੈਲਫੀ ਲੈਣ ਵਾਟਰ ਵਰਕਸ ਦੀ ਟੈਂਕੀ ‘ਤੇ ਚੜ੍ਹਿਆ, 100 ਫੁੱਟ ਤੋਂ ਹੇਠ ਡਿਗਣ ਕਾਰਨ ਮੌਤ

ਅਬੋਹਰ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਬੀਤੀ ਸ਼ਾਮ ਇਥੋਂ ਦਾ 16 ਸਾਲਾ ਲੜਕਾ ਨੇੜਲੇ ਪਿੰਡ ਸ਼ੇਰੇਵਾਲਾ ਵਿੱਚ ਬਣੀ ਪੁਰਾਣੀ ਅਤੇ ਖਸਤਾਹਾਲ ਹਾਲ ਵਾਟਰ ਵਰਕਸ ਦੀ ਟੈਂਕੀ ’ਤੇ ਸੈਲਫੀ ਲੈਣ ਗਿਆ ਸੀ ਪਰ ਅਚਾਨਕ ਪੌੜੀ ਟੁੱਟਣ ਕਾਰਨ ਉਹ ਹੇਠਾਂ ਡਿੱਗ ਗਿਆ। ਲਗਭਗ 100 ਫੁੱਟ ਤੋਂ ਡਿਗਣ ਕਾਰਨ ਉਸਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾ ਸ਼ੇਰੇਵਾਲਾ […]

Continue Reading

ਖੰਨਾ : 500 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ,3 ਗ੍ਰਿਫਤਾਰ,ਮਾਲਕ ਸਮੇਤ ਦਰਜ਼ਨ ਫਰਾਰ

ਖੰਨਾ, 19 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਖੰਨਾ ਦੇ ਐਜੂਕੇਸ਼ਨ ਹੱਬ ਜੀ.ਟੀ.ਬੀ. ਮਾਰਕੀਟ ਦੀ ਇੱਕ ਕਾਸਟ-ਅਵੇਅ ਇਮੀਗ੍ਰੇਸ਼ਨ ਕੰਪਨੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 500 ਤੋਂ ਵੱਧ ਵਿਦਿਆਰਥੀਆਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਰੋੜਾਂ ਦੀ ਧੋਖਾਧੜੀ ਦੇ ਇਸ ਮਾਮਲੇ ਵਿੱਚ ਖੰਨਾ ਪੁਲਿਸ ਨੇ ਕੰਪਨੀ ਮਾਲਕ ਅਤੇ ਉਸਦੇ ਸਾਥੀਆਂ ਖਿਲਾਫ 3 ਵੱਖ-ਵੱਖ ਮਾਮਲੇ ਦਰਜ ਕੀਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 784

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 784, ਅੰਮ੍ਰਿਤਸਰ, ਮਿਤੀ 19-04-2024 ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ […]

Continue Reading

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

– ਨਵੀਂ ਦਿੱਲੀ 18 ਅਪ੍ਰੈਲ ,ਬੋਲੇ ਪੰਜਾਬ ਬਿਓਰੋ: ਖਾਲਸਾ ਜੀ ਦਾ 325 ਵਾਂ ਜਨਮ ਦਿਹਾੜਾ ਵੈਸਾਖੀ ਯੂਰੋਪੀਅਨ ਪਾਰਲੀਮੈਂਟ ਅੰਦਰ ਵੱਡੇ ਪੱਧਰ ਤੇ ਮਨਾਇਆ ਗਿਆ ਜਿਸ ਅੰਦਰ ਸਿੱਖ ਪੰਥ ਦੇ ਧਰਮ ਦਾ ਯੂਰੋਪ ਅੰਦਰ ਰਜਿਸਟਰੇਸ਼ਨ, ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਪੰਥਕ ਮੁਦਿਆਂ ਤੇ ਗੱਲਬਾਤ ਕੀਤੀ ਗਈ । ਜੱਥੇਦਾਰ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ […]

Continue Reading

ਦਿਹਾਤੀ ਮਜ਼ਦੂਰ ਸਭਾ ਵੱਲੋਂ ਬੀ ਡੀ ਪੀ ੳ ਦਫ਼ਤਰ ਅੱਗੇ ਦਿੱਤਾ ਗਿਆ ਧਰਨਾ

ਭਿਖੀਵਿੰਡ ,ਬੋਲੇ ਪੰਜਾਬ ਬਿਓਰੋ: ਦਿਹਾਤੀ ਮਜ਼ਦੂਰ ਸਭਾ ਵੱਲੋਂ ਮਜ਼ਦੂਰਾ ਦੀਆ ਭਖਦੀਆਂ ਮੰਗਾਂ ਨੂੰ ਲੈਕੇ ਬੀ ਡੀ ਪੀ ੳ ਭਿਖੀਵਿੰਡ ਦੇ ਦਫ਼ਤਰ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆਂ ਧਰਨੇ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਤਸੀਲ ਪ੍ਰਧਾਨ ਜਸਵੰਤ ਸਿੰਘ ਭਿੱਖੀਵਿੰਡ ਨੇ ਕੀਤੀ ।ਧਰਨੇ ਨੂੰ ਸੰਬੋਦਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਸਕੱਤਰ ਚਮਨਲਾਲ ਦਰਾਜਕੇ ਸੂਬਾ ਕਮੇਟੀ ਦੇ […]

Continue Reading

ਆਪ ਪਾਰਟੀ ਨੇ ਪੰਜਾਬ ਵਿਚ ਜ਼ੁਲਮ ਦੀ ਹੱਦਾਂ ਟੱਪੀਆਂ, ਲੋਕ ਦਬਾਣਗੇ ਤਕੜੀ ਦਾ ਬਟਨ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ 18 ਅਪ੍ਰੈਲ; ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਦਿੱਲੀ ਅੰਦਰ ਮਹਿਲਾ ਵਿੰਗ ਨੂੰ ਮਜਬੂਤ ਕਰਦਿਆਂ ਵੱਖ ਵੱਖ ਇਲਾਕਿਆਂ ਅੰਦਰ ਬੀਬੀਆਂ ਨੂੰ ਜੋੜਦਿਆ ਪਾਰਟੀ ਦੀ ਮਜਬੂਤੀ ਅਤੇ ਆਮ ਲੋਕਾਂ ਦੀ ਮਦਦ ਲਈ ਉਨ੍ਹਾਂ ਦੇ ਕੰਮਕਾਜ ਲਈ ਕੋਰ ਕਮੇਟੀ ਦੇ ਐਲਾਨ ਨਾਲ ਉਨ੍ਹਾਂ ਨੂੰ ਵੱਖ ਵੱਖ […]

Continue Reading

ਪੰਚਕੂਲਾ: ਕਾਰ ਖਾਈ ‘ਚ ਡਿੱਗੀ, ਇਕ ਦੀ ਮੌਤ, ਚਾਰ ਜ਼ਖਮੀ

ਪੰਚਕੂਲਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ : ਮੁਲਾਣਾ ਤੋਂ ਇਕ ਪਰਿਵਾਰ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਿਸ ਆਉਂਦਿਆਂ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਚਾਰ ਜ਼ਖਮੀ ਹੋ ਗਏ। ਕਥਿਤ ਅਨੁਸਾਰ ਮੁਲਾਣਾ ਦਾ ਰਹਿਣ ਵਾਲਾ ਨਵਨੀਤ ਸ਼ਰਮਾ ਆਪਣੀ ਪਤਨੀ, ਧੀ, ਪੁੱਤਰ ਅਤੇ ਮਾਂ ਨਾਲ […]

Continue Reading