ਸਿੱਖਿਆ ਬੋਰਡ ਵਲੋਂ 10ਵੀਂ ਕਲਾਸ ਦਾ ਨਤੀਜਾ ਜਾਰੀ ,ਪਹਿਲੇ ਸਥਾਨਾਂ ਉਤੇ ਕੁੜੀਆਂ ਮੋਹਰੀ

 ਮੋਹਾਲੀ, 18 ਅਪ੍ਰੈਲ, ਬੋਲੇ ਪੰਜਾਬ ਬਿਓਰੋ : PSEB ਵੱਲੋਂ 10ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ। ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਮੋਹਰੀ ਹਨ। ਪਹਿਲੇ ਦੋ ਸਥਾਨ ਲੁਧਿਆਣਾ ਜ਼ਿਲ੍ਹੇ ਦੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੇ ਹਨ ਅਤੇ ਤੀਜੇ ਸਥਾਨ ਉਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਬਰ ਪਬਲਿਕ […]

Continue Reading

ਚੱਲਦੀ ਕਾਰ ਨੂੰ ਲੱਗੀ ਅੱਗ,ਲੋਕਾਂ ਦੀ ਮਿਹਨਤ ਸਦਕਾ ਸੈਂਕੜੇ ਏਕੜ ਕਣਕ ਦੀ ਫ਼ਸਲ ਤਬਾਹ ਹੋਣੋਂ ਬਚੀ

ਖੰਨਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਿੰਡ ਸ਼ਾਹਪੁਰ ਨੇੜੇ ਬੁੱਧਵਾਰ ਦੇਰ ਰਾਤ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਖੁਸ਼ਕਿਸਮਤੀ ਨਾਲ, ਵਾਹਨ ਦਾ ਡਰਾਈਵਰ ਬਚ ਗਿਆ ਅਤੇ ਉਸ ਨੇ ਆਪਣੇ ਆਪ ਨੂੰ ਬਾਹਰ ਕੱਢ ਲਿਆ। ਜਾਣਕਾਰੀ ਅਨੁਸਾਰ ਮਨਦੀਪ ਸ਼ਰਮਾ ਵਾਸੀ ਘੁਰਾਣੀ ਸਕੋਡਾ ਕਾਰ ਚਲਾ ਰਿਹਾ ਸੀ। ਉਹ ਮੈਕਡੋਨਲਡ ਤੋਂ ਆਪਣੇ […]

Continue Reading

ਲੁਧਿਆਣਾ ‘ਚ ਛੋਟੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਕਾਤਲ ਔਰਤ ਨੂੰ ਮਿਲੀ ਫਾਂਸੀ ਦੀ ਸਜ਼ਾ

ਲੁਧਿਆਣਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੁਧਿਆਣਾ ਅਦਾਲਤ ਨੇ ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ […]

Continue Reading

ਲੁਧਿਆਣਾ : ਸਿਲੰਡਰ ਫਟਣ ਕਾਰਨ ਘਰ ‘ਚ ਅੱਗ ਲੱਗੀ,3 ਵਿਅਕਤੀ ਝੁਲਸੇ,ਪਾਲਤੂ ਜਾਨਵਰ ਦੀ ਮੌਤ

ਲੁਧਿਆਣਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਚੰਡੀਗੜ੍ਹ ਰੋਡ ‘ਤੇ ਪੈਂਦੇ ਸੈਕਟਰ-32ਏ ਸਥਿਤ ਬੀਕਾਨੇਰ ਸਵੀਟ ਸ਼ਾਪ ਨੇੜੇ ਇੱਕ ਘਰ ਵਿੱਚ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਸਿਲੰਡਰ ਫਟਣ ਨਾਲ ਘਰ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਘਰ ‘ਚ ਮੌਜੂਦ ਇਕ ਬਜ਼ੁਰਗ ਔਰਤ ਸਮੇਤ 3 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ […]

Continue Reading

ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ

ਸੰਗਰੂਰ, ਬੋਲੇ ਪੰਜਾਬ ਬਿਉਰੋ: ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਨਾ ਮਿਲਣ ਉਤੇ ਢੀਂਡਸਾ ਪਰਿਵਾਰ (Dhindsa family) ਨੇ ਵੱਡਾ ਫੈਸਲਾ ਲੈ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਢੀਂਡਸਾ ਪਰਿਵਾਰ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਨਹੀਂ ਤੁਰੇਗਾ। ਜਾਣਕਾਰੀ ਮਿਲੀ ਹੈ ਕਿ ਢੀਂਡਸਾ ਧੜੇ ਨੇ ਹੰਗਾਮੀ ਮੀਟਿੰਗ ਸੱਦ ਕੇਫੈਸਲਾ […]

Continue Reading

ਚੰਡੀਗੜ੍ਹ ਤੋਂ ਗੋਰਖਪੁਰ ਲਈ ਸਪੈਸ਼ਲ ਟਰੇਨ ਚੱਲੇਗੀ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਗਰਮੀਆਂ ਲਈ ਭਾਰਤੀ ਰੇਲਵੇ ਵੱਲੋਂ ਚੰਡੀਗੜ੍ਹ ਤੋਂ ਗੋਰਖਪੁਰ ਲਈ ਵਿਸ਼ੇਸ਼ ਰੇਲ ਗੱਡੀ ਚਲਾਈ ਜਾ ਰਹੀ ਹੈ। ਇਹ ਟਰੇਨ ਚੰਡੀਗੜ੍ਹ ਤੋਂ 25 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਅਤੇ 27 ਮਈ ਤੱਕ ਚੱਲੇਗੀ। ਇਸ ਦੌਰਾਨ 10 ਰਾਊਂਡ ਕੀਤੇ ਜਾਣਗੇ। ਇਸੇ ਤਰ੍ਹਾਂ ਗੋਰਖਪੁਰ ਤੋਂ ਚੰਡੀਗੜ੍ਹ ਵਾਪਸੀ ਰੇਲ ਗੱਡੀ 26 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਜੋ ਕਿ […]

Continue Reading

ਲੋਕ ਸਭਾ ਚੋਣਾਂ: ਪਹਿਲੇ ਗੇੜ ‘ਚ 102 ਸੀਟਾਂ ਲਈ ਚੋਣਾਂ ਕੱਲ੍ਹ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਲੋਕ ਸਭਾ ਚੋਣਾਂ ਲਈ ਪਹਿਲੇ ਪੜਾਅ ਦੀਆਂ 102 ਸੀਟਾਂ ਉੱਤੇ ਵੋਟਿੰਗ ਭਲਕੇ, 19 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਪਹਿਲੇ ਪੜਾਅ ‘ਚ ਜਿਨ੍ਹਾਂ ਅਹਿਮ ਸੀਟਾਂ ‘ਤੇ ਚੋਣਾਂ ਹੋਣ ਜਾ ਰਹੀਆਂ ਹਨ, ਉਨ੍ਹਾਂ ‘ਚ ਨਾਗਪੁਰ, ਕੰਨਿਆਕੁਮਾਰੀ, ਚੇਨਈ ਸੈਂਟਰਲ, ਮੁਜ਼ੱਫਰਨਗਰ, ਸਹਾਰਨਪੁਰ, ਕੈਰਾਨਾ, ਪੀਲੀਭੀਤ, ਡਿਬਰੂਗੜ੍ਹ, ਜੋਰਹਾਟ, ਜੈਪੁਰ, ਛਿੰਦਵਾੜਾ, ਜਮੁਈ, ਬਸਤਰ, ਨੈਨੀਤਾਲ ਅਤੇ ਲਕਸ਼ਦੀਪ ਆਦਿ […]

Continue Reading

ਚੋਣ ਜ਼ਾਬਤੇ ਤੋਂ ਬਾਅਦ ਪੰਜਾਬ ‘ਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਤੇ ਹੋਰ ਕੀਮਤੀ ਵਸਤਾਂ ਜ਼ਬਤ

ਚੰਡੀਗੜ੍ਹ: ਬੋਲੇ ਪੰਜਾਬ ਬਿਉਰੋ: ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਬਾਅਦ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ।ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰਿਆਂ ਨਾਲ 24 […]

Continue Reading

ਭਾਰਤੀਆਂ ਨੂੰ ਜਲਦ ਮਿਲ ਸਕਦੀ ਹੈ TESLA ਦੀ ਸਸਤੀ E-Car

ਦਿੱਲੀ, ਬੋਲੇ ਪੰਜਾਬ ਬਿਉਰੋ: ਇਸ ਮਹੀਨੇ ਇਲੋਨ ਮਸਕ ਭਾਰਤ ਆ ਰਹੇ ਹਨ। ਉਹ ਲਗਭਗ 48 ਘੰਟੇ ਦਾ ਸਮਾਂ ਭਾਰਤ ਵਿਚ ਬਿਤਾਉਣਗੇ। ਇਸ ਸਮੇਂ ਦੌਰਾਨ ਉਹ ਪ੍ਰਧਾਨਮੰਤਰੀ ਨਰਿੰਦਰ ਮੋਦੀ (Prime Minister Narendra Modi) ਅਤੇ ਭਾਰਤੀ ਇੰਡਸਟਰੀ ਲੀਡਰਜ਼ (Indian Industry Leaders) ਨਾਲ ਮੁਲਕਾਤ ਕਰਨਗੇ। ਇਹ ਦੌਰਾਨ ਇਲੋਨ ਟੈਸਲਾ ਕਾਰਾਂ (Tesla cars) ਨੂੰ ਲੈ ਕੇ ਗੱਲਬਾਤ ਕਰਨ ਜਾ […]

Continue Reading

ਲੁਧਿਆਣਾ ‘ਚ ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫਤਾਰ

ਲੁਧਿਆਣਾ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਸਲੇਮ ਟਾਬਰੀ ਅਧੀਨ ਆਉਂਦੀ ਪੁਲਸ ਚੌਕੀ ਨੇ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਅਜੀਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਟੀਮ ਗਸ਼ਤ ਦੌਰਾਨ ਭੱਟੀਆਂ ਬੇਟ ਵਿਖੇ ਮੌਜੂਦ ਸੀ ਤਾਂ ਇਸੇ […]

Continue Reading