ਪਾਕਿਸਤਾਨ ਵੱਲੋਂ ਭਾਰਤੀ ਖੇਤਰ ‘ਚ ਘੁਸਪੈਠ ਦੀ ਕੋਸ਼ਿਸ਼,ਡਰੋਨ ਬਰਾਮਦ

ਤਰਨਤਾਰਨ, 18 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਾਂ ‘ਚੋਂ ਥਾਣਾ ਖੇਮਕਰਨ ਦੀ ਪੁਲਸ ਅਤੇ ਬੀ.ਐੱਸ.ਐੱਫ. ਵਲੋਂ 1 ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਬਰਾਮਦਗੀ ਸਬੰਧੀ ਥਾਣਾ ਖੇਮਕਰਨ ਵਿਖੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦੇ […]

Continue Reading

ਪੀਐਸਈਬੀ ਦੀ 10ਵੀਂ ਜਮਾਤ ਦਾ ਨਤੀਜਾ ਅੱਜ , ਕਿਵੇਂ ਚੈਕ ਹੋਵੇਗਾ ਨਤੀਜਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ:ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 10ਵੀਂ ਜਮਾਤ ਦਾ ਨਤੀਜਾ ਅੱਜ (18 ਅਪ੍ਰੈਲ ) ਐਲਾਨ ਦਿੱਤਾ ਜਾਵੇਗਾ।ਕਿਵੇਂ ਚੈਕ ਹੋਵੇਗਾ ਨਤੀਜਾ,ਪੰਜਾਬ ਬੋਰਡ 10ਵੀਂ ਜਮਾਤ ਦਾ ਨਤੀਜਾ ਜਾਰੀ ਹੋਣ ਤੋਂ ਬਾਅਦ ਪੀਐਸਈਬੀ ਦੀ ਅਧਿਕਾਰ ਵੈਬਸਾਈਟ ਪੀਐਸਈਬੀ.ਇੰਨ ਉਤੇ ਅਪਲੋਡ ਕਰ ਦਿੱਤਾ ਜਾਵੇਗਾ। ਵਿਦਿਆਰਥੀ ਰੋਲ ਨੰਬਰ, ਐਪਲੀਕੇਸ਼ਨ ਨੰਬਰ, ਰਜਿਸਟ੍ਰੇਸ਼ਨ ਨੰਬਰ ਦੀ ਮਦਦ ਨਾਲ ਸਾਈਟ ਉਤੇ ਲਾਗ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 740

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਗ 740, ਅੰਮ੍ਰਿਤਸਰ, ਮਿਤੀ 18-04-2024 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ […]

Continue Reading

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਸਿਮਰਨਜੀਤ ਮਾਨ

ਨਵੀਂ ਦਿੱਲੀ, 17 ਅਪ੍ਰੈਲ – “ਸਿੱਖ ਕੌਮ ਅਜਿਹੀ ਮਾਰਸ਼ਲ ਕੌਮ ਹੈ ਜਿਸਨੇ ਇੰਡੀਆਂ ਵਿਚ ਹੀ ਨਹੀ ਬਲਕਿ ਬਾਹਰਲੇ ਮੁਲਕਾਂ ਵਿਚ ਵੱਡੇ-ਵੱਡੇ ਜੋਖਮ ਭਰੇ ਅਤੇ ਬਹਾਦਰੀ ਵਾਲੇ ਕਾਰਨਾਮੇ ਕਰਕੇ ਸਿੱਖ ਕੌਮ ਦੇ ਸਤਿਕਾਰ ਤੇ ਪਿਆਰ ਵਿਚ ਸੰਸਾਰ ਪੱਧਰ ਤੇ ਵੱਡਾ ਵਾਧਾ ਕੀਤਾ ਹੈ । ਪਰ ਦੁੱਖ ਅਤੇ ਅਫਸੋਸ ਹੈ ਕਿ ਸਿੱਖ ਕੌਮ ਦਾ ਨਾਮ ਸੰਸਾਰ ਪੱਧਰ […]

Continue Reading

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ 17 ਅਪ੍ਰੈਲ ,ਬੋਲੇ ਪੰਜਾਬ ਬਿਓਰੋ-ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਨਾਨਕਮੱਤਾ ਸਾਹਿਬ ਦੇ ਪ੍ਰਧਾਨ ਡਾ: ਹਰਬੰਸ ਸਿੰਘ ਚੁੱਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਸਮੂਹ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਅਸਤੀਫ਼ੇ ਦੀ ਕਾਪੀ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮੁੱਖ ਜਥੇਦਾਰ ਅਤੇ ਡਿਪਟੀ ਰਜਿਸਟਰਾਰ ਸੁਸਾਇਟੀ ਫਰਮ ਐਂਡ ਚਿਲਡਰਨ ਫੰਡ ਊਧਮ ਸਿੰਘ ਨਗਰ ਨੂੰ […]

Continue Reading

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਕਤਲਾਨਾ ਹਮਲੇ ਦੀ ਗੱਲ ਆਈ ਸਾਹਮਣੇ,ਪੁਲਿਸ ਵੱਲੋਂ ਖੰਡਨ

ਭੁੱਚੋ ,17 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਲਕਾ ਭੁੱਚੋ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ‘ਤੇ ਕਾਤਲਾਨਾ ਹਮਲੇ ਦੀ ਗੱਲ ਸਾਹਮਣੇ ਆ ਰਹੀ ਹੈ।ਇਸ ਹਮਲੇ ਵਿਚ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਵਾਲ-ਵਾਲ ਬਚਣ ਦੀ ਗੱਲ ਕਹੀ ਜਾ ਰਹੀ ਹੈ।ਸੂਤਰਾਂ ਮੁਤਾਬਕ ਹਮਲਾਵਰਾਂ ਨੇ ਵਿਧਾਇਕ ਜਗਸੀਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ […]

Continue Reading

ਪਹਿਲੀ ਅਕਤੂਬਰ ਤੋਂ RBI ਨੇ ਵਧਾਈ ਬੈਂਕਾਂ ਦੀ ਜ਼ਿੰਮੇਵਾਰੀ

ਦਿੱਲੀ, ਬੋਲੇ ਪੰਜਾਬ ਬਿਉਰੋ: ਪਹਿਲੀ ਅਕਤੂਬਰ ਤੋਂ ਬਾਅਦ ਬੈਂਕਾਂ ਤੋਂ ਕਰਜ਼ਾ ਲੈਣ ਦਾ ਤਰੀਕਾ ਕਾਫੀ ਬਦਲ ਜਾਵੇਗਾ। ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸਾਰੇ ਬੈਂਕਾਂ ਅਤੇ NBFC ਨੂੰ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਹੈ ਕਿ ਗਾਹਕ ਨੂੰ ਦਿੱਤੇ ਜਾਣ ਵਾਲੇ ਕਰਜ਼ੇ ‘ਤੇ ਹੁਣ ਹੋਰ ਸਪੱਸ਼ਟਤਾ ਹੋਣੀ ਚਾਹੀਦੀ ਹੈ। ਇਸ ਲਈ ਬੈਂਕਾਂ ਵੱਲੋਂ ਫੈਕਟ ਸਟੇਟਮੈਂਟ (KFS) ਜਾਰੀ ਕੀਤੇ ਜਾਣਗੇ। […]

Continue Reading

ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੇਲ ਲਾਈਨਾਂ ਕੀਤੀਆਂ ਜਾਮ

ਸ਼ੰਭੂ ਬਾਰਡਰ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਹੈ। ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਇਹ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ […]

Continue Reading

ਸੁਨੀਤਾ ਕੇਜਰੀਵਾਲ ਨੇ ਸੰਭਾਲ਼ਿਆ ਚੋਣ ਮੋਰਚਾ,ਪੰਜਾਬ ਦੇ ਉਮੀਦਵਾਰਾਂ ਦੀ ਮੀਟਿੰਗ ਬੁਲਾਈ

ਚੰਡੀਗੜ੍ਹ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਸੀ.ਐਮ. ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ‘ਚ ਪੰਜਾਬ ਤੋਂ ‘ਆਪ’ ਉਮੀਦਵਾਰਾਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਹੋਵੇਗੀ। […]

Continue Reading

ਪੰਜਾਬ ਯੂਨੀਵਰਸਿਟੀ ਵੱਲੋਂ ਕਾਲਜਾਂ ਨੂੰ ਜੀਐਸਟੀ ਜਮ੍ਹਾਂ ਕਰਵਾਉਣ ਸਬੰਧੀ ਨੋਟਿਸ ਜਾਰੀ

ਚੰਡੀਗੜ੍ਹ, 17 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹੁਣ ਪੰਜਾਬ ਯੂਨੀਵਰਸਿਟੀ (ਪੀਯੂ) ਨਾਲ ਸੰਬੰਧਿਤ ਪੰਜਾਬ ਦੇ ਕਾਲਜਾਂ ‘ਤੇ ਐਫੀਲੀਏਸ਼ਨ ਫੀਸ ਦੇ ਨਾਲ 18 ਫੀਸਦੀ ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਲਗਾਇਆ ਜਾਵੇਗਾ। ਪੀ.ਯੂ. ਵਲੋਂ ਕਾਲਜਾਂ ਨੂੰ ਜੀ.ਐਸ.ਟੀ. ਜਮ੍ਹਾਂ ਕਰਵਾਉਣ ਸਬੰਧੀ ਨੋਟਿਸ ਭੇਜਿਆ ਗਿਆ ਹੈ। ਨੋਟਿਸ ਤਹਿਤ ਕਾਲਜਾਂ ਨੂੰ ਲਗਭਗ 50 ਤੋਂ 60 ਲੱਖ ਰੁਪਏ ਦਾ ਜੀ.ਐਸ.ਟੀ. ਜਮ੍ਹਾ ਕਰਵਾਉਣਾ ਹੈ।ਚੇਤੇ ਰਹੇ […]

Continue Reading